PUNJABMAILUSA.COM

ਸਰਕਾਰ ਵੱਲੋਂ ਆਧਾਰ ਕਾਨੂੰਨ ਤੋੜਣ ਵਾਲਿਆਂ ਇਕ ਕਰੋੜ ਰੁਪਏ ਜੁਰਮਾਨੇ ਦਾ ਪ੍ਰੰਬਧ

ਸਰਕਾਰ ਵੱਲੋਂ ਆਧਾਰ ਕਾਨੂੰਨ ਤੋੜਣ ਵਾਲਿਆਂ ਇਕ ਕਰੋੜ ਰੁਪਏ ਜੁਰਮਾਨੇ ਦਾ ਪ੍ਰੰਬਧ

ਸਰਕਾਰ ਵੱਲੋਂ ਆਧਾਰ ਕਾਨੂੰਨ ਤੋੜਣ ਵਾਲਿਆਂ ਇਕ ਕਰੋੜ ਰੁਪਏ ਜੁਰਮਾਨੇ ਦਾ ਪ੍ਰੰਬਧ
July 22
13:53 2019

ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਸਰਕਾਰ ਦੇ ਨਿਯਮਾਂ ਅਨੁਸਾਰ ਜੇਕਰ ਕੋਈ ਆਧਾਰ ਕਾਨੂੰਨ ਤੋੜਦਾ ਹੈ, ਤਾਂ ਉਸ ‘ਤੇ ਇਕ ਕਰੋੜ ਰੁਪਏ ਤੱਕ ਦਾ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਜਾਣਕਾਰੀ ਅਨੁਸਾਰ ਆਧਾਰ ਕਾਨੂੰਨ ਤੋੜਣ ਵਾਲਿਆਂ ਦੀ ਜਾਂਚ ਕਰਨ ਲਈ ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂ.ਆਈ.ਡੀ.ਏ.ਆਈ.) ਜਲਦੀ ਹੀ ਜੁਡੀਸ਼ੀਅਲ ਅਥਾਰਟੀ ਦੀ ਨਿਯੁਕਤੀ ਕਰੇਗਾ। ਯੂ.ਆਈ.ਡੀ.ਏ.ਆਈ. ਨੇ ਕਿਹਾ ਹੈ ਕਿ ਇਨ੍ਹਾਂ ਜੁਡੀਸ਼ੀਅਲ ਅਧਿਕਾਰੀਆਂ ਦੀ ਨਿਯੁਕਤੀ ਵਿਚ ਇਕ ਤੋਂ ਡੇਢ ਮਹੀਨੇ ਦਾ ਸਮਾਂ ਲੱਗ ਸਕਦਾ ਹੈ। ਇਹ ਅਧਿਕਾਰੀ ਅਜਿਹੇ ਮਾਮਲਿਆਂ ਦੇ ਦੋਸ਼ੀਆਂ ‘ਤੇ ਸਿਵਲ ਜੁਰਮਾਨਾ ਲਗਾਉਣਗੇ।
ਸੰਸਦ ਨੇ ਇਸ ਤੋਂ ਪਹਿਲੇ ਮਹੀਨੇ ਇਕ ਸੋਧੇ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਤਹਿਤ ਲੋਕ ਬੈਂਕ ਖਾਤਾ ਖੋਲ੍ਹਣ ਜਾਂ ਮੋਬਾਇਲ ਫੋਨ ਕਨੈਕਸ਼ਨ ਲੈਣ ਲਈ ਆਧਾਰ ਨੂੰ ਪਛਾਣ ਦੇ ਰੂਪ ‘ਚ ਆਪਣੀ ਮਰਜ਼ੀ ਨਾਲ ਵਰਤ ਸਕਣਗੇ। ਆਧਾਰ ਅਤੇ ਹੋਰ ਕਾਨੂੰਨ(ਸੋਧ) ਐਕਟ ਵਿਚ ਕਾਨੂੰਨ ਦੇ ਪ੍ਰਬੰਧਾਂ, ਨਿਯਮਾਂ ਅਤੇ ਨਿਰਦੇਸ਼ਾਂ ਦਾ ਉਲੰਘਣ ਕਰਨ ਵਾਲੀਆਂ ਇਕਾਈਆਂ ‘ਤੇ ਇਕ ਕਰੋੜ ਰੁਪਏ ਜੁਰਮਾਨੇ ਦਾ ਪ੍ਰੰਬਧ ਕੀਤਾ ਗਿਆ ਹੈ। ਪਹਿਲੇ ਉਲੰਘਣ ਦੇ ਬਾਅਦ ਇਸ ਦੇ ਲਗਾਤਾਰ ਜਾਰੀ ਰਹਿਣ ‘ਤੇ 10 ਲੱਖ ਰੁਪਏ ਪ੍ਰਤੀ ਦਿਨ ਦਾ ਵਾਧੂ ਜੁਰਮਾਨਾ ਲਗਾਇਆ ਜਾਵੇਗਾ।
ਧਾਰਾ 33ਏ ਦੇ ਤਹਿਤ ਇਸ ਤਰ੍ਹਾਂ ਦੇ ਮਾਮਲਿਆਂ ‘ਚ ਫੈਸਲਾ ਅਤੇ ਜੁਰਮਾਨਾ ਲਗਾਉਣ ਲਈ ਜਾਂਚ ਨੂੰ ਜੁਡੀਸ਼ੀਅਲ ਅਧਿਕਾਰੀ ਦੀ ਨਿਯੁਕਤੀ ਦੀ ਜ਼ਰੂਰਤ ਹੈ। ਇਹ ਅਧਿਕਾਰੀ ਆਧਾਰ ਜਾਰੀ ਕਰਨ ਵਾਲੀ ਅਥਾਰਟੀ ਦੀ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਕਰੇਗਾ। ਇਕ ਰਿਪੋਰਟ ਅਨੁਸਾਰ, ਉਮੀਦ ਹੈ ਕਿ ਅਗਲੇ ਡੇਢ ਮਹੀਨੇ ‘ਚ ਜੁਡੀਸ਼ੀਅਲ ਅਧਿਕਾਰੀਆਂ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਨਵਾਂ ਨਿਯਮ ਪੁਰਾਣੇ ਮਾਮਲਿਆਂ ‘ਤੇ ਲਾਗੂ ਨਹੀਂ ਹੋਵੇਗਾ, ਸਿਰਫ ਨਵੇਂ ਮਾਮਲਿਆਂ ‘ਤੇ ਲਾਗੂ ਹੋਵੇਗਾ। ਪਿਛਲੀ ਤਾਰੀਖ ਤੋਂ ਇਸ ਨੂੰ ਲਾਗੂ ਨਹੀਂ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article