PUNJABMAILUSA.COM

‘ਸਰਬਤ ਖਾਲਸਾ ਅਤੇ ਸਿਖ ਪ੍ਰਭੂਸੱਤਾ’ ਦੇ ਵਿਸ਼ੇ ‘ਤੇ ਸੈਮੀਨਾਰ ਕਰਵਾਇਆ

‘ਸਰਬਤ ਖਾਲਸਾ ਅਤੇ ਸਿਖ ਪ੍ਰਭੂਸੱਤਾ’ ਦੇ ਵਿਸ਼ੇ ‘ਤੇ ਸੈਮੀਨਾਰ ਕਰਵਾਇਆ

‘ਸਰਬਤ ਖਾਲਸਾ ਅਤੇ ਸਿਖ ਪ੍ਰਭੂਸੱਤਾ’ ਦੇ ਵਿਸ਼ੇ ‘ਤੇ ਸੈਮੀਨਾਰ ਕਰਵਾਇਆ
December 30
10:29 2015

7
ਫਰੀਮਾਂਟ, 30 ਦਸੰਬਰ (ਪੰਜਾਬ ਮੇਲ)- ਫਰੀਮਾਂਟ ‘ਚ ‘ਸਰਬਤ ਖਾਲਸਾ ਅਤੇ ਸਿੱਖ ਪ੍ਰਭੂਸੱਤਾ’ ਦੇ ਵਿਸ਼ੇ ‘ਤੇ ਸੈਮੀਨਾਰ ਕੀਤਾ ਗਿਆ। ਇਸ ਵਿਚ ਲੰਗਾਰਾ ਕਾਲਜ ਵੈਨਕੂਵਰ ਤੋਂ ਪ੍ਰੋਫੈਸਰ ਇੰਦਰਾ ਪਰਾਹਸਟ ਨੇ ਆਪਣਾ ਪੇਪਰ ਪੜ੍ਹਿਆ। ਪ੍ਰੋ. ਪਰਾਹਸਟ ਨੇ ਕਿਹਾ ਸਿੱਖਾਂ ਖਿਲਾਫ਼ ਤਾਂ ਖਾਸ ਕਰਕੇ ਹਿੰਦੋਸਤਾਨੀ ਢਾਂਚੇ ਨੇ ਇੱਕ ਵਿਉਂਤਬੱਧ ਤਰੀਕੇ ਨਾਲ ਹਿੰਸਾ ਦਾ ਦੌਰ 1947 ਤੋਂ ਹੀ ਚਲਾਇਆ ਹੋਇਆ ਹੈ, ਜਿਸਦੀ ਸਿਖਰ ਜੂਨ 1984 ਦਾ ਦਰਬਾਰ ਸਾਹਿਬ ‘ਤੇ ਹਮਲਾ ਅਤੇ ਉਸ ਤੋਂ ਬਾਅਦ ਵਾਲਾ ਦਹਾਕਾ ਸੀ।
ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਪ੍ਰਭਸ਼ਰਨਬੀਰ ਸਿੰਘ ਨੇ ਫਰਾਂਸੀਸੀ ਫਿਲਾਸਫਰ ਮਿਸ਼ੇਲ ਫੂਕੋਅ ਦੇ ਹਵਾਲੇ ਨਾਲ ਗੱਲ ਕਰਦਿਆਂ ਆਧੁਨਿਕ ਦੌਰ ਵਿਚ ਸੱਤਾ ਵੱਲੋਂ ਮਨੁੱਖੀ ਹਸਤੀ ਨੂੰ ਗੁਲਾਮ ਬਣਾਉਣ ਦੇ ਤਰੀਕਿਆਂ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਖੁਦਮੁਖਤਿਆਰ ਕਰਨ ਲਈ ਉਪਰਾਲੇ ਕਰਨ ਦੀ ਲੋੜ ਹੈ। ਸਰਬੱਤ ਖਾਲਸਾ ਅਜਿਹੀ ਸੰਸਥਾ ਹੈ, ਜਿਹੜੀ ਅਜੇ ਤੱਕ ਆਜ਼ਾਦ ਹੈ ਤੇ ਹਕੂਮਤਾਂ ਨਾਲ ਟਕਰਾਅ ਵਿਚੋਂ ਹੀ ਵਿਚਰਦੀ ਰਹੀ ਹੈ। ਕੋਲੰਬੀਆ ਯੂਨੀਵਰਸਿਟੀ ਦੇ ਅਮਨਦੀਪ ਸਿੰਘ ਨੇ ਕਿਹਾ ਕਿ ਆਧੁਨਿਕ ਸਕੂਲਾਂ ਵਿਚ ਪੜ੍ਹਾਈ ਕਰਕੇ ਕੁਝ ਮਾਨਸਿਕ ਤੌਰ ‘ਤੇ ਗੁਲਾਮ ਹੋਏ ਸਿੱਖ ਵੀ ਸਿੱਖੀ ਨੂੰ ਪੱਛਮੀ ਢਾਂਚੇ ਵਿਚ ਢਾਲਣ ਦੀ ਵਕਾਲਤ ਕਰਕੇ ਆਪਣੇ ਆਪ ਨੂੰ ਅਗਾਂਹਵਧੂ ਸਾਬਤ ਕਰਦੇ ਹਨ ਪਰ ਅਸਲ ਵਿਚ ਸਿੱਖੀ ਵਰਗੇ ਮਹਾਨ ਫਲਸਫੇ ਨੂੰ ਪੱਛਮੀ ਨਜ਼ਰੀਏ ਤੋਂ ਵੇਖਕੇ ਆਪਣੀ ਮਾਨਸਿਕਤਾ ਦੀ ਗੁਲਾਮੀ ਦਾ ਇਜ਼ਹਾਰ ਕਰ ਰਹੇ ਹਨ। ਇਨਟਲ ਕਾਰਪੋਰੇਸ਼ਨ ਦੇ ਤਜਿੰਦਰ ਸਿੰਘ ਨੇ ਵਿਸਥਾਰ ਨਾਲ ਸਾਬਤ ਕੀਤਾ ਕਿ ਆਧੁਨਿਕ ਯੁੱਗ ਦੀਆਂ ਹਕੂਮਤ ਕਿਸ ਤਰ੍ਹਾਂ ਟੀ.ਵੀ. ਅਤੇ ਹੋਰ ਸੰਚਾਲਿਕ ਮਾਧਿਅਮ ਰਾਹੀਂ ਲੋਕਾਂ ਦੀ ਸੋਸ਼ਲ ਇੰਜਨੀਅਰਿੰਗ ਕਰਕੇ ਉਨ੍ਹਾਂ ਨੂੰ ਕਾਰਪੋਰੇਸ਼ਨਾਂ ਦੀ ਸਕਿੱਲਡ ਲੇਬਰ ਬਣਾਕੇ ਗੁਲਾਮੀ ਕਰਵਾ ਰਹੀਆਂ ਹਨ।
ਯੂ.ਸੀ. ਡੇਵਿਸ ਦੇ ਡਾਕਟਰ ਗੁਰਤੇਜ ਸਿੰਘ ਨੇ ਕਿਹਾ ਕਿ ਸਿੱਖ ਪੰਥ ਇਕ ਬਹੁਤ ਹੀ ਨਾਜ਼ੁਕ ਦੌਰ ‘ਚੋਂ ਲੰਘ ਰਿਹਾ ਅਤੇ ਇਸ ਲਈ ਸਿੱਖ ਵਿਦਵਾਨਾਂ ਅਤੇ ਧਾਰਮਿਕ ਸ਼ਖਸੀਅਤਾਂ ਨੂੰ ਰਲ ਕੇ ਸੰਗਤ ਨੂੰ ਜਾਗਰੂਕ ਕਰਨ ਅਤੇ ਪੰਥ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰਨ ਦੀ ਲੋੜ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article