PUNJABMAILUSA.COM

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੈਡੀਕਲ ਕੈਂਪ ਦਾ ਆਯੋਜਨ

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੈਡੀਕਲ ਕੈਂਪ ਦਾ ਆਯੋਜਨ

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੈਡੀਕਲ ਕੈਂਪ ਦਾ ਆਯੋਜਨ
August 23
17:35 2017

ਪਟਿਆਲਾ, 23 ਅਗਸਤ (ਪੰਜਾਬ ਮੇਲ)- ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਪਟਿਆਲਾ ਲੀਗਲ ਸਰਵਿਸਜ਼ ਅਥਾਰਿਟੀ ਵਲੋਂ ਪਟਿਆਲਾ ਦੀ ਸੈਂਟਰਲ ਜੇਲ ਵਿਚ ਇਕ ਮੈਗਾ 225ਵਾ ਮੈਡੀਕਲ ਕੈੰਪ ਦਾ ਆਯੋਜਿਨ ਕੀਤਾ ਗਿਆ। ਜਿਸ ਦਾ ਉਦਘਾਟਨ ਪਟਿਆਲਾ ਦੇ ਜ਼ਿਲਾ ਤੇ ਸੈਸ਼ਨ ਜੱਜ ਸ਼੍ਰੀ ਸੰਜੀਵ ਬੇਰੀ ਵਲੋਂ ਕੀਤਾ ਗਿਆ।
ਇਸ ਮੌਕੇ ਤੇ ਟਰੱਸਟ ਵਲੋਂ ਜਨਰਲ ਮੈਡੀਸਨ ਦੇ 2 ਡਾਕਟਰਾਂ ਤੋਂ ਇਲਾਵਾ 2 ਗਾਇਨੋਕਲੋਜਿਸਟ, 2 ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ, 1 ਆਈ ਸਰਜਨ, 1 ਬੱਚਿਆਂ ਦੀ ਬਿਮਾਰੀ ਦੇ ਮਾਹਿਰ ਤੋਂ ਇਲਾਵਾ ਸ਼ੂਗਰ ਅਤੇ ਚਮੜੀ ਰੋਗ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਬੰਦੀਆਂ ਦਾ ਚੈਕ ਅੱਪ ਕੀਤਾ, ਇਸ ਮੌਕੇ ਤੇ ਸਾਰੇ ਟੈਸਟ ਮੁਫ਼ਤ ਕੀਤੇ ਗਏ ਅਤੇ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ।
ਜ਼ਿਲਾ ਤੇ ਸੈਸ਼ਨ ਜੱਜ ਸ਼੍ਰੀ ਸੰਜੀਵ ਬੇਰੀ ਵਲੋਂ ਕਿਹਾ ਗਿਆ ਕਿ ਜੇਲ ਵਿਚ ਅਜਿਹੇ ਕੈੰਪ ਭਵਿੱਖ ਵਿਚ ਵੀ ਜਾਰੀ ਰਹਿਣਗੇ।
ਇਸ ਮੌਕੇ ਤੇ ਟਰੱਸਟ ਦੇ ਮੁਖੀ ਡਾ ਐਸ ਪੀ ਸਿੰਘ ਓਬਰਾਏ ਨੇ ਦੱਸਿਆ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜਿਥੇ ਜੇਲ ਦੀ ਭਲਾਈ ਦੇ ਕੰਮਾਂ ਜਿਵੇਂ ਕਿ ਪੀਣ ਲਈ ਸਾਫ ਪਾਣੀ ਦੇ ਆਰ ਓ ਸਿਸਟਮ , ਆਟਾ ਗੁੰਨਣ ਦੀਆਂ ਮਸ਼ੀਨਾਂ, ਕਰੇਚ ਆਦਿ ਪਹਿਲਾਂ ਹੀ ਕਰਵਾਏ ਜਾ ਚੁਕੇ ਹਨ ਅਤੇ ਹੁਣ ਕੈਦੀਆਂ ਦੀ ਸਹੂਲਤ ਲਈ ਮੈਡੀਕਲ ਕੈਮ੍ਪ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਕੈੰਪ ਪੰਜਾਬ ਦੀਆਂ ਸਾਰੀਆਂ ਜੇਲਾਂ ਵਿਚ ਲਾਏ ਜਾਣਗੇ।
ਡਾ ਓਬਰਾਏ ਨੇ ਦੱਸਿਆ ਕਿ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਵੀ 22 ਅਕਤੂਬਰ ਤੋਂ 3 ਦਿਨਾਂ ਦਾ ਇਕ ਮੈਡੀਕਲ ਕੈੰਪ ਲਾਇਆ ਜਾ ਰਿਹਾ ਹੈ ਜਿਸ ਵਿਚ ਪਟਿਆਲਾ ਤੋਂ 20 ਡਾਕਟਰਾਂ ਦੀ ਟੀਮ ਦੇ ਸਮੇਤ 60 ਮੈਂਬਰਾਂ ਦੀ ਟੀਮ ਪੁੱਜੇਗੀ। ਉਨ੍ਹਾਂ ਦੱਸਿਆ ਕਿ ਇਕ ਡੈਂਟਲ ਸੈਂਟਰ ਲਾਇਆ ਜਾ ਚੁੱਕਾ ਹੈ, ਇਸ ਤੋਂ ਇਲਾਵਾ 3 ਡਾਲਿਸਿਸ ਯੂਨਿਟ ਵੀ ਨਾਂਦੇੜ ਵਿਖੇ ਲਾਏ ਜਾ ਰਹੇ ਹਨ।
ਅੱਜ ਦੇ ਕੈਮ੍ਪ ਵਿਚ ਡਾ. ਮਹਿੰਦਰ ਸਿੰਘ, ਡਾ. ਹਰਮਨਜੀਤ ਬੁੱਟਰ, ਡਾ.ਅਮਰ ਆਜ਼ਾਦ , ਡਾ.ਸੀ ਪੀ ਸਿੰਘ , ਡਾ. ਐਸ ਐਸ ਬੋਪਾਰਾਏ , ਡਾ. ਸ਼ਿਵਾਨੀ , ਡਾ. ਕਰਮਜੀਤ ਕੌਰ, ਡਾ.ਹਰਮੀਤ ਸਿੰਘ ਨੇ ਕੈਦੀਆਂ ਦਾ ਚੈਕ ਅਪ ਕੀਤਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲੀਗਲ ਸਰਵਿਸਜ਼ ਅਥਾਰਿਟੀ ਦੇ ਇੰਚਾਰਜ ਤੇ ਜੱਜ ਆਸ਼ੀਸ਼ ਕੁਮਾਰ ਬੰਸਲ ਜੇਲ ਸੁਪਰਡੰਟ ਜਸਪਾਲ ਸਿੰਘ ਹਾਂਸ , ਸਰਬਤ ਦਾ ਭਲਾ ਟਰੱਸਟ ਦੇ ਹੈਲਥ ਸਲਾਹਕਾਰ ਡਾ.ਦਲਜੀਤ ਸਿੰਘ ਗਿੱਲ, ਉਤਰੀ ਭਾਰਤ ਦੇ ਪ੍ਰਧਾਨ ਜੱਸਾ ਸਿੰਘ ਸੰਧੂ, ਕੁਲਦੀਪ ਸਿੰਘ ਗਰੇਵਾਲ ਤੋਂ ਇਲਾਵਾ ਟਰੱਸਟ ਤੇ ਮੈਂਬਰ ਵੀ ਹਾਜ਼ਿਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article