PUNJABMAILUSA.COM

ਸਰਬੱਤ ਖਾਲਸਾ ਦੇ ਸਮੂਹ ਜਥੇਦਾਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ ਵਿਸ਼ਵ ਸਿੱਖ ਪਾਰਲੀਮੈਂਟ ਦਾ ਗਠਨ

ਸਰਬੱਤ ਖਾਲਸਾ ਦੇ ਸਮੂਹ ਜਥੇਦਾਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ ਵਿਸ਼ਵ ਸਿੱਖ ਪਾਰਲੀਮੈਂਟ ਦਾ ਗਠਨ

ਸਰਬੱਤ ਖਾਲਸਾ ਦੇ ਸਮੂਹ ਜਥੇਦਾਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ ਵਿਸ਼ਵ ਸਿੱਖ ਪਾਰਲੀਮੈਂਟ ਦਾ ਗਠਨ
March 14
10:00 2018

ਖਮਾਣੋਂ, 14 ਮਾਰਚ (ਪੰਜਾਬ ਮੇਲ)- ਵਿਸ਼ਵ ਸਿੱਖ ਪਾਰਲੀਮੈਂਟ ਦਾ ਗਠਨ ਸਿੱਖ ਸੰਗਤਾਂ ਵਲੋਂ ਸਰਬੱਤ ਖ਼ਾਲਸਾ ਦੌਰਾਨ ਥਾਪੇ ਗਏ ਸਮੂਹ ਜਥੇਦਾਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਵੇਗਾ। ਭਾਈ ਜਗਤਾਰ ਸਿੰਘ ਹਵਾਰਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ ਮਸ਼ਵਰੇ ਮਗਰੋਂ ਹੀ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਹ ਜਾਣਕਾਰੀ ਸਿੱਖਾਂ ਦੇ ਇਕ ਧੜੇ ਵਲੋਂ ਸਰਬੱਤ ਖ਼ਾਲਸਾ ਦੌਰਾਨ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੁਝ ਆਗੂਆਂ ਵਲੋਂ ਸੋਸ਼ਲ ਮੀਡੀਆ ‘ਤੇ ਭਾਈ ਜਗਤਾਰ ਸਿੰਘ ਹਵਾਰਾ ਨਾਲ ਮੁਲਾਕਾਤ ਕਰਨ ਉਪਰੰਤ ਪਾਈ ਇਕ ਵੀਡੀਓ ਜਿਸ ‘ਚ ਉਨ੍ਹਾਂ ਦੁਆਰਾ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਸਿੱਖ ਸੰਗਤ ਲਈ ਦਿੱਤਾ ਹੈ ‘ਤੇ ਟੈਲੀਫ਼ੋਨ ਰਾਹੀਂ ਆਪਣੀ ਪ੍ਰਤੀਕਿਰਿਆ ਦਿੰਦਿਆਂ ਦਿੱਤੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਾਰਜਕਾਰੀ ਜਥੇਦਾਰ ਤੁਸੀਂ ਹੋ ਤਾਂ ਸੰਦੇਸ਼ ਤੁਹਾਡੇ ਰਾਹੀਂ ਕਿਉਂ ਨਹੀਂ ਜਾਰੀ ਹੁੰਦੇ, ਤਾਂ ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਕਰਨ ਵਾਲਿਆਂ ‘ਤੇ ਸਾਡੀ ਨਜ਼ਰ ਹੈ। ਉਨ੍ਹਾਂ ਕਿਹਾ ਕਿ ਸਰਬੱਤ ਖ਼ਾਲਸਾ ਦੇ ਮਤੇ ਅਨੁਸਾਰ ਸਿੱਖ ਪਾਰਲੀਮੈਂਟ ਬਣਾਉਣ ਦੀਆਂ ਕਾਰਵਾਈਆਂ ਨਿਰੰਤਰ ਜਾਰੀ ਹਨ। ਜਦੋਂ ਕਿਸੇ ਕੌਮ ਨੇ ਵਿਅਕਤੀ ਨੂੰ ਕੌਮ ਦੀ ਪ੍ਰਤੀਨਿਧਤਾ ਕਰਨ ਦੀ ਡਿਊਟੀ ਕਾਰਜਕਾਰੀ ਰੂਪ ‘ਚ ਸੰਭਾਲੀ ਗਈ ਹੈ, ਤਾਂ ਕਿਸੇ ਵੀ ਸਿੱਖ ਨੂੰ ਭਾਈ ਮੰਡ ਨਾਲ ਕਿਸੇ ਵੀ ਕੌਮ ਨਾਲ ਸਬੰਧਿਤ ਮਸਲੇ ‘ਤੇ ਕੋਈ ਗੱਲ ਕਰਨ ‘ਚ ਹਿਚਕਚਾਹਟ ਨਹੀਂ ਹੋਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article