PUNJABMAILUSA.COM

ਸਰਬੱਤ ਖਾਲਸਾ ਨੂੰ ਸੱਦਾ ਗੈਰ ਸਿਧਾਂਤਕ ਤੇ ਮਰਿਆਦਾ ਦੇ ਖਿਲਾਫ਼ -ਗਿ: ਗੁਰਬਚਨ ਸਿੰਘ

ਸਰਬੱਤ ਖਾਲਸਾ ਨੂੰ ਸੱਦਾ ਗੈਰ ਸਿਧਾਂਤਕ ਤੇ ਮਰਿਆਦਾ ਦੇ ਖਿਲਾਫ਼ -ਗਿ: ਗੁਰਬਚਨ ਸਿੰਘ

ਸਰਬੱਤ ਖਾਲਸਾ ਨੂੰ ਸੱਦਾ ਗੈਰ ਸਿਧਾਂਤਕ ਤੇ ਮਰਿਆਦਾ ਦੇ ਖਿਲਾਫ਼ -ਗਿ: ਗੁਰਬਚਨ ਸਿੰਘ
November 06
03:44 2015

gurbachan
ਅੰਮਿ੍ਤਸਰ, 5 ਨਵੰਬਰ (ਪੰਜਾਬ ਮੇਲ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਸ਼ੋ੍ਰਮਣੀ ਕਮੇਟੀ ਤੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ 10 ਨਵੰਬਰ ਦੇ ਪੰਥਕ ਇਕੱਠ ਨੂੰ ਸਰਬੱਤ ਖ਼ਾਲਸਾ ਦੇ ਸਿਧਾਂਤ ਿਖ਼ਲਾਫ਼ ਦੱਸਦਿਆਂ ਅਸਫ਼ਲ ਬਣਾਉਣ ਦੀਆਂ ਕਵਾਇਦਾਂ ਸਿਖਰਾਂ ‘ਤੇ ਹਨ | ਅਜਿਹੀ ਹੀ ਇਕ ਕੋਸ਼ਿਸ਼ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪੱਤਰਕਾਰ ਮਿਲਣੀ ਦੌਰਾਨ ਸਪੱਸ਼ਟ ਕੀਤਾ ਕਿ ਸਰਬੱਤ ਖ਼ਾਲਸਾ ਦਾ ਸੰਕਲਪ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਦੀ ਆਗਿਆ ਨਾਲ ਜੁੜਨ ਵਾਲੇ ਇਕੱਠ ਤੋਂ ਹੈ ਜਿਸ ਦੀ ਮਾਨਤਾ ਪੁਰਾਤਨ
ਇਤਿਹਾਸਕ ਸਰੋਤਾਂ ‘ਚ ਮਰਿਆਦਾ ਵਜੋਂ ਦਰਜ਼ ਹੈ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਰਬੱਤ ਖ਼ਾਲਸਾ ਨਿਯਮਿਤ ਸਥਾਨ ਤੋਂ ਬਾਹਰ ਸੱਦਣ ਦਾ ਅਧਿਕਾਰ ਨਹੀਂ ਹੈ ਅਤੇ ਅਜਿਹੀ ਕੋਸ਼ਿਸ਼ ਕਰਨ ਵਾਲਿਆਂ ਨੂੰ ਇਤਿਹਾਸ ‘ਚ ਵੀ ਹਮੇਸ਼ਾਂ ਅਸਫਲਤਾ ਹੀ ਮਿਲੀ ਹੈ | ਉਨ੍ਹਾਂ ਚਿੰਤਾ ਪ੍ਰਗਟਾਈ ਕਿ ਇਹ ਪ੍ਰਚਲਨ ਅਗਾਮੀ ਹਾਲਤਾਂ ‘ਚ ਕਿਸੇ ਵੀ ਧਿਰ ਵੱਲੋਂ ਆਪਣੀ ਮਰਜ਼ੀ ਦੇ ਸਥਾਨ ‘ਤੇ ‘ਸਰਬੱਤ ਖ਼ਾਲਸਾ’ ਸੱਦਣ ਦੀ ਪਹਿਲ ਬਣੇਗਾ, ਜਿਸ ਨਾਲ ਇਸ ਸਿਧਾਂਤ ਦੀ ਸਥਿਤੀ ਹਾਸੋ ਹੀਣੀ ਹੋ ਜਾਵੇਗੀ | ਸਿੰਘ ਸਾਹਿਬ ਨੇ ਦੱਸਿਆ ਕਿ ਪੰਥ ਨੂੰ ਦਰਪੇਸ਼ ਸਮੂਹ ਔਕੜਾਂ ‘ਤੇ ਸਾਂਝੇ ਵਿਚਾਰ ਲਈ ਬੰਦੀ ਛੋੜ ਦਿਵਸ (ਦੀਵਾਲੀ) ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹ ਜਥੇਬੰਦੀਆਂ ਦੇ ਮੁਖੀਆਂ ਦੀ ਇਕੱਤਰਤਾ ਸੱਦੀ ਜਾਏਗੀ ਤਾਂ ਜੋ ਕੌਮ ‘ਚ ਆਪਸੀ ਇਤਫ਼ਾਕ ਪੈਦਾ ਕੀਤੇ ਜਾ ਸਕੇ | ਮੌਜੂਦਾ ਸਥਿਤੀ ‘ਚ ਕੁਝ ਜਥੇਬੰਦੀਆਂ ਵੱਲੋਂ ਸੱਦੇ ਸਰਬੱਤ ਖ਼ਾਲਸਾ ਨੂੰ ਨਜਾਇਜ਼ ਦੱਸਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਕਰਨ ਵਾਲੇ ਪੰਥਕ ਆਗੂਆਂ ‘ਤੇ ਕਾਰਵਾਈ ਲਈ ਪੰਜ ਸਿੰਘ ਸਾਹਿਬਾਨ ਦੀ ਅਗਾਮੀ ਬੈਠਕ ‘ਚ ਵਿਚਾਰ ਕੀਤੀ ਜਾਵੇਗੀ | ਅਜਿਹੇ ਹਲਾਤ ਬਣਾ ਕੇ ਕੁਝ ਲੋਕ ਕੌਮ ਨੂੰ ਦੋਫ਼ਾੜ ਕਰਨ ਦੇ ਯਤਨਾ ‘ਚ ਹਨ, ਜਿਨ੍ਹਾਂ ਨੂੰ ਪਹਿਚਾਨਣਾ ਸਿੱਖ ਕੌਮ ਲਈ ਸਮੇਂ ਦੀ ਲੋੜ ਹੈ | ਸੂਬੇ ‘ਚ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਪ੍ਰਸ਼ਾਸਨ ਤੇ ਸਰਕਾਰੀ ਏਜੰਸੀਆਂ ਦੀ ਅਸਫਲਤਾ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ‘ਚ ਹੋਰ ਗੰਭੀਰ ਹੋਣਾ ਪਵੇਗਾ | ਉਨ੍ਹਾਂ ਇਸ ਸਥਿਤੀ ‘ਚ ਸਮੁੱਚੀ ਕੌਮ ਨੂੰ ਇਕਜੁੱਟ ਹੋ ਕੇ ਅਜਿਹੀਆਂ ਘੋਰ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਤੱਤਾਂ ਦੀ ਪਹਿਚਾਣ ਕਰਨ ਦੀ ਅਪੀਲ ਕੀਤੀ ਤੇ ਸਮੁੱਚੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਪਹਿਰੇਦਾਰੀ ਸਖਤ ਕਰਨ ਦੇ ਨਿਰਦੇਸ਼ ਦਿੱਤੇ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article