PUNJABMAILUSA.COM

ਸਰਬੱਤ ਦਾ ਭਲਾ ਟਰੱਸਟ ਸਿਆਟਲ ਦੇ ਮੈਂਬਰਾਂ ਦਾ ਸਵਾਗਤ; ਸਮਾਜ ਸੇਵਾ ਕਰਨ ਲਈ ਪ੍ਰੇਰਨਾ

ਸਰਬੱਤ ਦਾ ਭਲਾ ਟਰੱਸਟ ਸਿਆਟਲ ਦੇ ਮੈਂਬਰਾਂ ਦਾ ਸਵਾਗਤ; ਸਮਾਜ ਸੇਵਾ ਕਰਨ ਲਈ ਪ੍ਰੇਰਨਾ

ਸਰਬੱਤ ਦਾ ਭਲਾ ਟਰੱਸਟ ਸਿਆਟਲ ਦੇ ਮੈਂਬਰਾਂ ਦਾ ਸਵਾਗਤ; ਸਮਾਜ ਸੇਵਾ ਕਰਨ ਲਈ ਪ੍ਰੇਰਨਾ
November 30
09:56 2016

19
ਸਿਆਟਲ, 30 ਨਵੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਮਨੁੱਖਤਾ ਤੇ ਸਮਾਜ ਦੀ ਸੇਵਾ ਕਰਨ ਲਈ ਸਰਬੱਤ ਦਾ ਭਲਾ ਟਰੱਸਟ ਸਿਆਟਲ ਵੱਲੋਂ ਪਹਿਲਕਦਮੀ ਕਰਦਿਆਂ ਸਮੂਹ ਮੈਂਬਰਾਂ ਨੇ ਪਹੁੰਚ ਕੇ ਜਲੰਧਰ ਵਿਚ ਮੀਟਿੰਗ ਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ 200 ਤੋਂ ਵੱਧ ਪ੍ਰਵਾਸੀ ਪੰਜਾਬੀਆਂ ਤੇ ਮਾਣ-ਮੱਤੀਆਂ ਸ਼ਖਸੀਅਤਾਂ ਨੇ ਸ਼ਿਰਕਤ ਕਰਕੇ ਸਮਾਰੋਹਾਂ ਦੀ ਸ਼ੋਭਾ ਵਧਾਈ। ਸਮਾਗਮ ਦੇ ਆਰੰਭ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਐੱਸ.ਪੀ.ਸਿੰਘ ਓਬਰਾਏ ਨੇ ਸਿਆਟਲ ਤੋਂ ਪਹੁੰਚੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਐੱਸ.ਪੀ. ਸਿੰਘ ਓਬਰਾਏ ਨੇ ਵੱਖ-ਵੱਖ ਥਾਵਾਂ ‘ਤੇ ਚੱਲ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਸਹਿਯੋਗ ਦੇਣ ਦੀ ਮੰਗ ਕੀਤੀ। ਸਰਬੱਤ ਦਾਭਲਾ ਟਰੱਸਟ ਸਿਆਟਲ ਦੇ ਮੈਂਬਰਾਂ ਦਯਿਆਬੀਰ ਸਿੰਘ ਪਿੰਟੂ ਬਾਠ ਦੀ ਪ੍ਰਧਾਨਗੀ ਹੇਠ ਮਨਮੋਹਣ ਸਿੰਘ ਧਾਲੀਵਾਲ, ਹਰਦੀਪ ਸਿੰਘ ਗਿੱਲ, ਬਲਬੀਰ ਸਿੰਘ ਦੇ ਕਰ-ਕਲਮਾਂ ਰਾਹੀਂ ਮਨੁੱਖਤਾਂ ਤੇ ਸਮਾਜ ਸੇਵੀ ਕਾਰਜਾਂ ਵਿਚ ਪਾ ਰਹੇ ਵੱਡਮੁੱਲੇ ਯੋਗਦਾਨ ਬਦਲੇ ਐੱਸ.ਪੀ. ਸਿੰਘ ਓਬਰਾਏ, ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ, ਸੰਤ ਬਲਬੀਰ ਸਿੰਘ ਸੀਚੇਵਾਲ, ਡਾ. ਵਰਿਆਮ ਸਿੰਘ ਸੰਧੂ, ਲੈਫ. ਜਨਰਲ ਜੇ.ਐੱਸ. ਢਿੱਲੋਂ, ਰਮਨ ਕੁਮਾਰ ਟੀ.ਵੀ. ਨਿਊਜ਼ ਰੀਡਰ, ਪਦਮ ਸ਼੍ਰੀ ਕਰਤਾਰ ਸਿੰਘ ਪਹਿਲਵਾਨ ਨੂੰ ਸਨਮਾਨਤ ਕੀਤਾ ਗਿਆ।
ਇਸ ਸਮਾਗਮ ਵਿਚ ਟਰੱਸਟ ਦੇ ਮੈਂਬਰਾਂ ਡਾ. ਆਜ਼ਾਦ, ਡਾ. ਦਲਜੀਤ ਸਿੰਘ, ਵਿਨੋਦ ਭੱਲਾ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਅੰਤਰਰਾਸ਼ਟਰੀ ਜਿੰਮਨਾਸਟਿਕ ਕੁਲਵਿੰਦਰ ਸਿੰਘ ਥਿਆੜਾ, ਬੰਬਈ ਗੁਰਨਾਮ ਸਿੰਘ ਹੋਠੀ, ਪ੍ਰੇਮ ਸਿੰਘ ‘ਅਜੀਤ’ ਦੇ ਟਰੱਸਟੀ ਦਾ ਵਿਸ਼ੇਸ਼ ਸਵਾਗਤ ਕੀਤਾ। ਸਮਾਗਮ ‘ਚ ਪਹੁੰਚੇ ਮਹਿਮਾਨਾਂ ਨੂੰ ਗੁਰਦੀਪ ਸਿੰਘ ਸਿੱਧੂ ਨੇ ਸਰਬੱਤ ਦੇ ਭਲੇ ਟਰੱਸਟ ਸਿਆਟਲ ਵੱਲੋਂ ਸਵਾਗਤ ਕੀਤਾ ਅਤੇ ਪ੍ਰੀਤਮ ਸਿੰਘ ਨਾਰੰਗਪੁਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਗੁਚਰਨ ਸਿੰਘ ਨੇ ਕੀਤਾ। ਸਰਬੱਤ ਦਾ ਭਲਾ ਵੱਲੋਂ ਆਰੰਭੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਤੇ ਸਹਿਯੋਗ ਦੇਣ ਦਾ ਵਾਅਦਾ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article