PUNJABMAILUSA.COM

ਸਰਬੱਤ ਖ਼ਾਲਸਾ ਪੰਥਕ ਇਕੱਠ , ਪੁਲਿਸ ਵੱਲੋਂ ਗੁਰੂ ਨਗਰੀ ਦੇ ਸਖ਼ਤ ਸੁਰੱਖਿਆ ਪ੍ਰਬੰਧ

ਸਰਬੱਤ ਖ਼ਾਲਸਾ ਪੰਥਕ ਇਕੱਠ , ਪੁਲਿਸ ਵੱਲੋਂ ਗੁਰੂ ਨਗਰੀ ਦੇ ਸਖ਼ਤ ਸੁਰੱਖਿਆ ਪ੍ਰਬੰਧ

ਸਰਬੱਤ ਖ਼ਾਲਸਾ ਪੰਥਕ ਇਕੱਠ , ਪੁਲਿਸ ਵੱਲੋਂ ਗੁਰੂ ਨਗਰੀ ਦੇ ਸਖ਼ਤ ਸੁਰੱਖਿਆ ਪ੍ਰਬੰਧ
November 09
21:10 2015

13
ਅੰਮ੍ਰਿਤਸਰ, 9 ਨਵੰਬਰ (ਪੰਜਾਬ ਮੇਲ)- ਸਿੱਖ ਸਫ਼ਾਂ ‘ਚ ਪਿਛਲੇ ਕਰੀਬ ਡੇਢ ਮਹੀਨੇ ਤੋਂ ਚੱਲ ਰਹੇ ਪੰਥਕ ਵਿਵਾਦਾਂ ਦੌਰਾਨ ਕੁੱਝ ਜਥੇਬੰਦੀਆਂ ਵੱਲੋਂ ਸਰਬੱਤ ਖ਼ਾਲਸਾ ਦੇ ਨਾਂਅ ‘ਤੇ ਅੰਮ੍ਰਿਤਸਰ ਨਜ਼ਦੀਕ ਸੱਦੇ ਗਏ ਪੰਥਕ ਇਕੱਠ ਲਈ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਕੱਲ੍ਹ ਹੋਣ ਵਾਲੇ ਇਸ ਮਹਾਂ ਸਿੱਖ ਸੰਮੇਲਨ ‘ਚ ਪੁੱਜਣ ਵਾਲੀਆਂ ਸੰਗਤਾਂ, ਪ੍ਰਵਾਨ ਹੋਣ ਵਾਲੇ ਮਤਿਆਂ ਅਤੇ ਉਨ੍ਹਾਂ ਦੇ ਰਸਮੀ ਅਮਲ ਦੀਆਂ ਸੰਭਾਵਨਾਵਾਂ ‘ਤੇ ਸਮੁੱਚੇ ਵਿਸ਼ਵ ਦੇ ਸਿੱਖਾਂ ਦੀਆਂ ਨਜ਼ਰਾਂ ਜੁੜੀਆਂ ਹੋਈਆਂ ਹਨ। ਅੰਮ੍ਰਿਤਸਰ ਨਜ਼ਦੀਕ ਚੱਬਾ ਪਿੰਡ ਵਿਖੇ ਮੁੱਖ ਸੜਕ ਤੋਂ ਕਰੀਬ ਦੋ ਕਿੱਲੋਮੀਟਰ ਅੰਦਰ ਵਾਹੀ ਯੋਗ ਜ਼ਮੀਨ ‘ਤੇ ਹੋ ਰਹੇ ਇਸ ਪੰਥਕ ਇਕੱਠ ਲਈ ਮੇਜ਼ਬਾਨ ਧਿਰਾਂ ਦਰਮਿਆਨ ਡੇਰਾ ਮੁਖੀ ਨੂੰ ਮੁਆਫ਼ੀ ਦੇ ਫ਼ੈਸਲੇ ‘ਚ ਸ਼ਾਮਿਲ ਸਿੰਘ ਸਾਹਿਬਾਨ ਦੀ ਬਰਖ਼ਾਸਤਗੀ ਤੋਂ ਇਲਾਵਾ ਕਿਸੇ ਹੋਰ ਸਾਂਝੇ ਮੁੱਦੇ ‘ਤੇ ਫ਼ਿਲਹਾਲ ਸਹਿਮਤੀ ਸਪਸ਼ਟ ਨਹੀਂ ਹੋ ਰਹੀ ਪਰ ਸੂਬੇ ‘ਚ ਹੁਕਮਰਾਨ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਵਧੀ ਮੁਖ਼ਾਲਫ਼ਤ ਦਾ ਅਸਰ ਇਸ ਮੌਕੇ ਹੋਣ ਵਾਲੇ ਇਕੱਠ ‘ਤੇ ਨਜ਼ਰ ਆਉਣ ਦੀ ਸੰਭਾਵਨਾ ਹੈ, ਜਦਕਿ ਇਸ ਇਕੱਤਰਤਾ ‘ਚ ਵੱਖ-ਵੱਖ ਪੰਥਕ ਸਿਆਸੀ ਧਿਰਾਂ ਆਪੋ ਆਪਣੀ ਹੋਂਦ ਦਾ ਭਾਰ ਵੇਖਣ ਲਈ ਵੀ ਉਤਾਵਲੀਆਂ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਸਰਬੱਤ ਖ਼ਾਲਸਾ ਸਬੰਧੀ ਸਰਕਾਰ ਤੇ ਪੰਥਕ ਧਿਰਾਂ ਦਰਮਿਆਨ ਵਿਵਾਦਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਿਨ੍ਹਾਂ ਦੀ ਨਿਗਰਾਨੀ ਸੂਬਾ ਪੁਲਿਸ ਮੁਖੀ ਵੱਲੋਂ ਖ਼ੁਦ ਆਪ ਵਿਸ਼ੇਸ਼ ਕੰਟਰੋਲ ਰੂਮ ਬਣਾ ਕੇ ਕੀਤੀ ਜਾ ਰਹੀ ਹੈ। ਸ਼ਹਿਰ ਦੇ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਹੈ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article