PUNJABMAILUSA.COM

ਸਰਵੇ : ਅੱਜ ਚੋਣਾਂ ਹੋਣ ਤਾਂ ਹਾਰ ਜਾਣਗੇ ਟਰੂਡੋ!

ਸਰਵੇ : ਅੱਜ ਚੋਣਾਂ ਹੋਣ ਤਾਂ ਹਾਰ ਜਾਣਗੇ ਟਰੂਡੋ!

ਸਰਵੇ  : ਅੱਜ ਚੋਣਾਂ ਹੋਣ ਤਾਂ ਹਾਰ ਜਾਣਗੇ ਟਰੂਡੋ!
March 03
09:37 2018

ਭਾਰੀ ਪਿਆ ਭਾਰਤ ਦੌਰਾ
ਓਟਾਵਾ, 3 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਪ੍ਰ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਯਾਤਰਾ ਦੌਰਾਨ ਵੱਖਵਾਦੀਆਂ ਨੂੰ ਲੈ ਕੇ ਮਚੇ ਵਿਵਾਦ ਦਾ ਅਸਰ ਕੈਨੇਡਾ ਦੀ ਲਿਬਰਲ ਪਾਰਟੀ ਨੂੰ ਕਾਫੀ ਮਹਿੰਗਾ ਪਿਆ ਹੈ। ਭਾਰਤ ਦੌਰੇ ਦੌਰਾਨ ਕੈਨੇਡੀਅਨ ਪੀ. ਐੱਮ. ਟਰੂਡੋ ਦੀ ਪਤਨੀ ਸੋਫੀ ਦੀ ਤਸਵੀਰ ਖਾਲਿਸਤਾਨ ਸਮਰਥਕ ਜਸਪਾਲ ਅਟਵਾਲ ਨਾਲ ਸਾਹਮਣੇ ਆਉਣ ਮਗਰੋਂ ਟਰੂਡੋ ਬੁਰੀ ਤਰ੍ਹਾਂ ਨਾਲ ਫਸ ਗਏ ਹਨ। ਕੈਨੇਡਾ ‘ਚ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਨੇ ਟਰੂਡੋ ਦੀ ਭਾਰਤ ਯਾਤਰਾ ਦੌਰਾਨ ਛਿੜੇ ਵਿਵਾਦ ਨੂੰ ਜਮ ਕੇ ਉਛਾਲਿਆ ਹੈ। ਵਿਰੋਧੀ ਧਿਰ ਦੇ ਨੇਤਾ ਐਂਡਰੀਊ ਸ਼ੀਰ ਨੇ ਕੈਨੇਡਾ ਦੇ ਸਦਨ ‘ਚ ਵੱਖਵਾਦੀ ਤਾਕਤਾਂ ਦਾ ਵਿਰੋਧ ਕਰਦੇ ਹੋਏ ਭਾਰਤ ਦੀ ਇਕਜੁੱਟਤਾ ਅਤੇ ਅਖੰਡਤਾ ਦਾ ਸਮਰਥਨ ਵੀ ਕੀਤਾ। ਇਸ ਮੁੱਦੇ ‘ਤੇ ਟਰੂਡੋ ਚਾਰੇ-ਪਾਸਿਓਂ ਘਿਰ ਗਏ ਹਨ, ਜਿਸ ਨਾਲ ਉਨ੍ਹਾਂ ਦੀ ਪਾਰਟੀ ‘ਤੇ ਕਾਫੀ ਅਸਰ ਪਿਆ ਹੈ। ਕੈਨੇਡਾ ‘ਚ ਇਕ ਸਰਵੇ ਹੋਇਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਜੇਕਰ ਅੱਜ ਚੋਣਾਂ ਹੋਣ ਤਾਂ ਪ੍ਰਧਾਨ ਮੰਤਰੀ ਟਰੂਡੋ ਹਾਰ ਜਾਣਗੇ ਕਿਉਂਕਿ ਉਨ੍ਹਾਂ ਦੀ ਲਿਬਰਲ ਪਾਰਟੀ ਨੂੰ ਸਿਰਫ 33 ਫੀਸਦੀ ਹੀ ਵੋਟਾਂ ਮਿਲਣਗੀਆਂ। ਉੱਥੇ ਹੀ ਐਂਡਰੀਊ ਸ਼ੀਰ ਦੀ ਕੰਜ਼ਰਵੇਟਿਵ ਪਾਰਟੀ ਨੂੰ 38 ਫੀਸਦੀ ਵੋਟਾਂ ਮਿਲਣਗੀਆਂ ਅਤੇ ਉਹ ਜੇਤੂ ਹੋਣਗੇ। ‘ਇਪਸੋਸ ਪੋਲ’ ਦੇ ਸਰਵੇ ‘ਚ ਕਿਹਾ ਗਿਆ ਕਿ ਐੱਨ. ਡੀ. ਪੀ. ਨੂੰ 21 ਫੀਸਦੀ ਵੋਟਾਂ ਹਾਸਲ ਹੋਣਗੀਆਂ ਅਤੇ ਗਰੀਨ ਪਾਰਟੀ ਨੂੰ 5 ਫੀਸਦੀ ਵੋਟਾਂ ਮਿਲਣਗੀਆਂ। ਇਸ ਸਰਵੇ ਦੇ ਸੀ. ਈ. ਓ ਡਾਰੇਲ ਬਰਿਕਰ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਅਸੀਂ ਚੋਣਾਂ ਤੋਂ ਪਹਿਲਾਂ ਲਿਬਰਲ ਪਾਰਟੀ ਦਾ ਅਜਿਹਾ ਭਵਿੱਖ ਦੱਸ ਰਹੇ ਹਾਂ। ਇਸ ਤੋਂ ਪਹਿਲਾਂ ਲਿਬਰਲ ਪਾਰਟੀ ਹਮੇਸ਼ਾ ਹੀ ਆਪਣੀਆਂ ਵਿਰੋਧੀ ਪਾਰਟੀਆਂ ਨਾਲੋਂ ਅੱਗੇ ਹੀ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article