PUNJABMAILUSA.COM

ਸਰੀ ‘ਚ ਪੰਜਾਬੀ ਨੌਜਵਾਨ ‘ਤੇ ਜਾਨਲੇਵਾ ਹਮਲਾ; ਗੰਭੀਰ ਹਾਲਤ ‘ਚ ਹਸਪਤਾਲ ਦਾਖਲ

ਸਰੀ ‘ਚ ਪੰਜਾਬੀ ਨੌਜਵਾਨ ‘ਤੇ ਜਾਨਲੇਵਾ ਹਮਲਾ; ਗੰਭੀਰ ਹਾਲਤ ‘ਚ ਹਸਪਤਾਲ ਦਾਖਲ

ਸਰੀ ‘ਚ ਪੰਜਾਬੀ ਨੌਜਵਾਨ ‘ਤੇ ਜਾਨਲੇਵਾ ਹਮਲਾ; ਗੰਭੀਰ ਹਾਲਤ ‘ਚ ਹਸਪਤਾਲ ਦਾਖਲ
December 15
08:34 2017

ਸਰੀ, 15 ਦਸੰਬਰ (ਪੰਜਾਬ ਮੇਲ)-ਬ੍ਰਿਟਿਸ਼ ਕੋਲੰਬੀਆ ਦੇ ਸਾਊਥ ਸਰੀ ‘ਚ ਸ਼ੁੱਕਰਵਾਰ ਸਵੇਰੇ ਇਕ ਪੰਜਾਬੀ ਨੌਜਵਾਨ ਨੂੰ ਬਹੁਤ ਨੇੜਿਓਂ ਗੋਲੀਆਂ ਮਾਰੀਆਂ ਗਈਆਂ, ਜਿਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ 21 ਐਵੇਨਿਊ ਦੇ 17000 ਬਲਾਕ ‘ਚ ਸਵੇਰੇ 9.30 ਵਜੇ ਇਹ ਵਾਰਦਾਤ ਵਾਪਰੀ। ਪੁਲਿਸ ਹੱਥ ਅਜੇ ਤਕ ਕੋਈ ਸੁਰਾਗ ਨਹੀਂ ਲੱਗਾ ਤੇ ਨਾ ਹੀ ਕੋਈ ਸ਼ੱਕੀ ਹਿਰਾਸਤ ‘ਚ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਬਾਰੇ ਜਾਣਕਾਰੀ ਹੋਵੇ ਤਾਂ ਉਹ ਜ਼ਰੂਰ ਦੱਸਣ। ਇਸ ਤੋਂ ਪਹਿਲਾਂ ਲਾਂਗਲੀ ‘ਚ ਵੀਰਵਾਰ ਰਾਤ ਨੂੰ ਵੀ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਪੁਲਸ ਇਨ੍ਹਾਂ ਦੋਹਾਂ ਘਟਨਾਵਾਂ ਨੂੰ ਜੋੜ ਕੇ ਨਹੀਂ ਦੇਖ ਰਹੀ।
ਇਹ ਪਹਿਲਾ ਮਾਮਲਾ ਨਹੀਂ ਜਦੋਂ ਕੈਨੇਡਾ ‘ਚ ਕਿਸੇ ਮਸ਼ਹੂਰ ਪੰਜਾਬੀ ਡਿਵੈਲਪਰ ‘ਤੇ ਜਾਣ-ਬੁੱਝ ਕੇ ਹਮਲਾ ਕੀਤਾ ਗਿਆ ਹੋਵੇ, ਇਸ ਤੋਂ ਪਹਿਲਾਂ ਨਾਮਵਰ ਡਿਵੈੱਲਪਰ ਅਮਰ ਸੰਧੂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਹ ਰਿਚਮੰਡ ਹਿੱਲਜ਼ ਦੇ ਰਹਿਣ ਵਾਲੇ ਸਨ। ਅਜੇ ਤਕ ਉਨ੍ਹਾਂ ਦੇ ਕਾਤਲ ਦੀ ਕੋਈ ਸੂਹ ਨਹੀਂ ਲੱਗ ਸਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article