PUNJABMAILUSA.COM

ਸਰੀ ‘ਚ ‘ਮੇਲਾ ਗਦਰੀ ਬਾਬਿਆਂ’ ਸੰਸਥਾ ਦੇ ਸਾਹਿਬ ਸਿੰਘ ਥਿੰਦ ਦੀ ਪਤਨੀ ਸੁੱਖੀ ਥਿੰਦ ਦਾ ਅੰਤਿਮ ਸਸਕਾਰ 17 ਸਤੰਬਰ ਨੂੰ

ਸਰੀ ‘ਚ ‘ਮੇਲਾ ਗਦਰੀ ਬਾਬਿਆਂ’ ਸੰਸਥਾ ਦੇ ਸਾਹਿਬ ਸਿੰਘ ਥਿੰਦ ਦੀ ਪਤਨੀ ਸੁੱਖੀ ਥਿੰਦ ਦਾ ਅੰਤਿਮ ਸਸਕਾਰ 17 ਸਤੰਬਰ ਨੂੰ

ਸਰੀ ‘ਚ ‘ਮੇਲਾ ਗਦਰੀ ਬਾਬਿਆਂ’ ਸੰਸਥਾ ਦੇ ਸਾਹਿਬ ਸਿੰਘ ਥਿੰਦ ਦੀ ਪਤਨੀ ਸੁੱਖੀ ਥਿੰਦ ਦਾ ਅੰਤਿਮ ਸਸਕਾਰ 17 ਸਤੰਬਰ ਨੂੰ
September 13
10:10 2017

ਸਰੀ, 13 ਸਤੰਬਰ (ਬਲਜਿੰਦਰ ਸੇਖਾ/ਪੰਜਾਬ ਮੇਲ)- ਸਰੀ ‘ਚ ‘ਮੇਲਾ ਗਦਰੀ ਬਾਬਿਆਂ’ ਸੰਸਥਾ ਦੇ ਸਾਹਿਬ ਸਿੰਘ ਥਿੰਦ ਦੀ ਪਤਨੀ ਸੁੱਖੀ ਥਿੰਦ ਦਾ ਬੀਤੇ ਦਿਨੀਂ ਪ੍ਰਮਾਤਮਾ ਦੀ ਦਿੱਤੀ ਹੋਈ ਉਮਰ ਭੋਗ ਕੇ ਪ੍ਰਭੂ ਚਰਨਾਂ ‘ਚ ਜਾ ਵਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ 17 ਸਤੰਬਰ, ਦਿਨ ਐਤਵਾਰ ਸਵੇਰੇ 11 ਵਜੇ 2017 Riverside Funeral Home, 7410 Hopcott Road Delta BC V4G 1B6. ਵਿਖੇ ਕੀਤਾ ਜਾ ਰਿਹਾ ਹੈ।
ਗਦਰੀ ਬਾਬਿਆਂ ਦੇ ਮੇਲੇ ਦੀ ਸ਼ੁਰੂਆਤ ਤੋਂ ਲੈ ਕੇ ਕਾਮਾਗਾਟਾ ਮਾਰੂ ਕਾਂਡ ਦੀ ਮੁਆਫੀ ਤੱਕ, ਹਰ ਕਾਰਜ ਵਿਚ ਉਨ੍ਹਾਂ ਦੀ ਪਤਨੀ ਸਵਰਗੀ ਬੀਬੀ ਸੁੱਖੀ ਥਿੰਦ ਨੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ। ਨਜ਼ਦੀਕੀ ਜਾਣਦੇ ਹਨ ਕਿ ਕਿਵੇਂ ਹਰ ਚੰਗੇ ਮਾੜੇ ਸਮੇਂ ‘ਚ ਇਹ ਦੋਵੇਂ ਜੀਅ ਇੱਕ ਦੂਜੇ ਦੀ ਢਾਲ ਬਣੇ। ਟੋਰਾਂਟੋ ਤੋਂ ਪੰਜਾਬ ਸਟਾਰ ਦੇ ਗੁਰਸਿਮਰਤ ਗਰੇਵਾਲ, ਲਖਵਿੰਦਰ ਸੰਧੂ, ਬਲਜਿੰਦਰ ਸੇਖਾ, ਹਮਦਰਦ ਤੋਂ ਅਮਰ ਸਿੰਘ ਭੁੱਲਰ , ਜਗਦੀਸ਼ ਗਰੇਵਾਲ, ਰਜਿੰਦਰ ਸੈਣੀ, ਜਸਵਿੰਦਰ ਖੋਸਾ, ਸਤਿੰਦਰਪਾਲ ਸਿੰਘ ਸਿੱਧਵਾਂ, ਪੰਜਾਬੀ ਪੋਸਟ ਤੋਂ ਜਗਦੀਸ਼ ਗਰੇਵਾਲ, ਖਬਰਨਾਮਾ ਦੇ ਬਲਰਾਜ ਦਿਓਲ, ਸਤਪਾਲ ਜੌਹਲ, ਮਨਨ ਗੁਪਤਾ, ਜੱਸੀ ਸਰਾਏ, ਅਮਰਜੀਤ ਸੰਘਾ, ਅਮਰਜੀਤ ਰਾਏ, ਟਹਿਲ ਬਰਾੜ ਨੇ ਇਸ ਮੌਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਥਿੰਦ ਪਰਿਵਾਰ ਦੇ ਦੁੱਖ ‘ਚ ਸ਼ਰੀਕ ਹਨ। ਦੁੱਖ ਸਾਂਝਾ ਕਰਨ ਲਈ ਸਾਹਿਬ ਸਿੰਘ ਥਿੰਦ ਨਾਲ 1-604-375-9837 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article