PUNJABMAILUSA.COM

ਸਰੀ ‘ਚ 18 ਸਾਲਾ ਮੁੰਡਾ ਲਾਪਤਾ; ਪੁਲਿਸ ਨੇ ਭਾਲ ਲਈ ਤਸਵੀਰ ਕੀਤੀ ਜਾਰੀ

ਸਰੀ ‘ਚ 18 ਸਾਲਾ ਮੁੰਡਾ ਲਾਪਤਾ; ਪੁਲਿਸ ਨੇ ਭਾਲ ਲਈ ਤਸਵੀਰ ਕੀਤੀ ਜਾਰੀ

ਸਰੀ ‘ਚ 18 ਸਾਲਾ ਮੁੰਡਾ ਲਾਪਤਾ; ਪੁਲਿਸ ਨੇ ਭਾਲ ਲਈ ਤਸਵੀਰ ਕੀਤੀ ਜਾਰੀ
January 13
07:35 2018

ਸਰੀ, 13 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਸਰੀ ‘ਚ ਇਕ 18 ਸਾਲਾ ਮੁੰਡਾ ਲਾਪਤਾ ਹੋ ਗਿਆ ਹੈ। ਮੁੰਡੇ ਦਾ ਨਾਂ ਸੱਚਦੀਪ ਧੂਤ ਹੈ, ਜੋ ਕਿ 18 ਸਾਲ ਦਾ ਹੈ। ਸਰੀ ਪੁਲਿਸ ਮੁਤਾਬਕ ਉਸ ਨੂੰ ਆਖਰੀ ਵਾਰ ਸਰੀ ਦੇ ਇਲਾਕੇ ਨਿਊਟਨ ‘ਚ ਮੰਗਲਵਾਰ ਭਾਵ 9 ਜਨਵਰੀ ਨੂੰ ਦੇਖਿਆ ਗਿਆ ਸੀ। ਉਹ ਨੀਲੇ ਰੰਗ ਦੀ ਕਾਰ ‘ਚ ਸਵਾਰ ਸੀ।
ਪੁਲਿਸ ਨੇ ਸੱਚਦੀਪ ਦੀ ਪਛਾਣ ਦੱਸਦੇ ਹੋਏ ਕਿਹਾ ਕਿ ਉਸ ਦੀ ਉਮਰ 18 ਸਾਲ ਹੈ ਅਤੇ ਉਹ ਸਾਊਥ ਏਸ਼ੀਅਨ ਹੈ। ਉਸ ਦੇ ਛੋਟੇ-ਛੋਟੇ ਕਾਲੇ ਰੰਗ ਦੇ ਵਾਲ ਹਨ ਅਤੇ ਅੱਖਾਂ ਭੂਰੀਆਂ ਹਨ। ਉਸ ਦਾ ਕੱਦ 5 ਫੁੱਟ 7 ਇੰਚ ਹੈ। ਪੁਲਿਸ ਨੇ ਕਿਹਾ ਕਿ ਜਿਸ ਕਿਸੇ ਨੂੰ ਵੀ ਇਸ ਨੌਜਵਾਨ ਬਾਰੇ ਕੋਈ ਜਾਣਕਾਰੀ ਮਿਲੇ ਜਾਂ ਉਸ ਨੂੰ ਦੇਖੇ ਤਾਂ ਉਹ ਤੁਰੰਤ ਸਾਡੇ ਨਾਲ ਸੰਪਰਕ ਕਾਇਮ ਕਰਨ।
ਓਧਰ ਸੱਚਦੀਪ ਦੀ ਮਾਂ ਕਵਿਤਾ ਧੂਤ ਨੇ ਟਵਿੱਟਰ ‘ਤੇ ਆਪਣੇ ਪੁੱਤਰ ਨੂੰ ਲੱਭਣ ਦੀ ਅਪੀਲ ਕੀਤੀ ਹੈ। ਮਾਂ ਨੇ ਕਿਹਾ ਕਿ ਮੇਰੇ ਪੁੱਤਰ ਨੂੰ ਲੱਭਣ ‘ਚ ਮਦਦ ਕੀਤੀ ਜਾਵੇ, ਜਿਸ ਕਿਸੇ ਨੂੰ ਵੀ ਉਸ ਬਾਰੇ ਜਾਣਕਾਰੀ ਮਿਲੇ ਉਹ ਪੁਪੁਲਿਸ ਨਾਲ ਸੰਪਰਕ ਕਾਇਮ ਕਰਨ। ਓਧਰ ਸਰੀ ਪੁਲਿਸ ਨੇ ਸੱਚਦੀਪ ਦੀ ਭਾਲ ਲਈ ਤਸਵੀਰ ਜਾਰੀ ਕੀਤੀ ਹੈ ਅਤੇ ਜਨਤਾ ਨੂੰ ਮਦਦ ਦੀ ਅਪੀਲ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article