PUNJABMAILUSA.COM

ਸਰੀ ਦੇ ਪੰਜਾਬੀ ਨੂੰ ਡਰੱਗ ਤਸਕਰੀ ਦੇ ਦੋਸ਼ ਹੇਠ 3 ਸਾਲ ਕੈਦ

ਸਰੀ ਦੇ ਪੰਜਾਬੀ ਨੂੰ ਡਰੱਗ ਤਸਕਰੀ ਦੇ ਦੋਸ਼ ਹੇਠ 3 ਸਾਲ ਕੈਦ

ਸਰੀ ਦੇ ਪੰਜਾਬੀ ਨੂੰ ਡਰੱਗ ਤਸਕਰੀ ਦੇ ਦੋਸ਼ ਹੇਠ 3 ਸਾਲ ਕੈਦ
April 06
10:07 2016

surry da punjabiਸਰੀ, 6 ਅਪ੍ਰੈਲ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਭਾਰਤ ‘ਚੋਂ ਡਰੱਗ ਤਸਕਰੀ ਕਰਨ ਵਾਲੇ ਸਰੀ ਦੇ ਇਕ ਪੰਜਾਬੀ ਨੂੰ ਆਪਣੇ ਜੁਰਮ ਦੀ ਮਹਿੰਗੀ ਕੀਮਤ ਭਰਨੀ ਪਈ। ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਨੇ 40 ਸਾਲਾ ਜਗਤਾਰ ਸਿੰਘ ਦੇਹਲ ਨੂੰ ਡਰੱਗ ਸਮੱਗਲਿੰਗ ਕੇਸ ‘ਚ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਪੂਰੀ ਹੋਣ ਪਿੱਛੋਂ ਉਸ ਨੂੰ ਭਾਰਤ ਵਾਪਸ ਮੋੜ ਦਿੱਤਾ ਜਾਵੇਗਾ। 25 ਮਈ 2012 ਵਾਲੇ ਦਿਨ ਕੈਨੇਡੀਅਨ ਬਾਰਡਰ ਏਜੰਸੀ ਅਤੇ ਪੁਲਿਸ ਨੇ ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ‘ਤੇ ਭਾਰਤ ਤੋਂ ਆਈ ਡਰੱਗ ਦੇ ਖੇਪ ਫੜੀ ਸੀ, ਜੋ ਕਿ ਲੱਕੜ ਦੇ ਬਕਸੇ ‘ਚ ਲੁਕਾਈ ਹੋਈ ਸੀ।
ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਭਾਰਤ ਤੋਂ ਮੰਗਵਾਈ ਜਾ ਰਹੀ ਕੇਟਮਾਈਨ ਡਰੱਗ ਦੀ ਥਾਂ ਨਕਲੀ ਡਰੱਗ ਪਾ ਕੇ ਉਸ ਦੇ ਅੰਦਰ ਇਕ ਜੀ.ਪੀ.ਐੱਸ. ਯੰਤਰ ਫਿੱਟ ਕਰਕੇ ਵੈਨਕੂਵਰ ਦੇ ਪਤੇ ‘ਤੇ ਭੇਜ ਦਿੱਤਾ। ਜਗਤਾਰ ਸਿੰਘ ਉਕਤ ਡਰੱਗ ਨੂੰ ਲੈਣ ਉਪਰੰਤ ਡਰੱਗ ਦਾ ਇਕ ਹਿੱਸਾ ਵੈਨਕੂਵਰ ਅਤੇ ਦੂਜਾ ਆਪਣੀ ਵਰਕਸ਼ਾਪ ‘ਚ ਪਹੁੰਚਾ ਕੇ ਘਰ ਪੁੱਜਾ, ਤਾਂ ਪਿੱਛਾ ਕਰ ਰਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਪੁਲਿਸ ਅਧਿਕਾਰੀਆਂ ਨੇ ਅਦਾਲਤ ‘ਚ ਦੱਸਿਆ ਕਿ ਫੜੀ ਡਰੱਗ ਦੀ ਕੀਮਤ 7 ਕਰੋੜ ਰੁਪਏ ਸੀ। ਅਦਾਲਤ ਨੇ 24 ਜੂਨ 2015 ਨੂੰ ਜਗਤਾਰ ਸਿੰਘ ਨੂੰ 23 ਕਿਲੋ 150 ਗ੍ਰਾਮ ਕੇਟਮਾਈਨ ਡਰੱਗ ਸਮੱਗਲ ਕਰਨ ਦਾ ਦੋਸ਼ੀ ਪਾਇਆ ਸੀ।
ਜੱਜ ਨੇ ਸਜ਼ਾ ਸੁਣਾਉਂਦਿਆਂ ਕਿਹਾ ਕਿ ਜਗਤਾਰ ਸਿੰਘ ਵੱਲੋਂ ਕੀਤਾ ਗੁਨਾਹ ਮਾਫੀ ਦੇ ਕਾਬਲ ਨਹੀਂ ਹੈ ਅਤੇ ਉਹ ਇਸ ਤੋਂ ਪਹਿਲਾਂ ਵੀ ਆਪਣੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ‘ਚ ਸਜ਼ਾ ਕੱਟ ਚੁੱਕਾ ਹੈ। ਅਦਾਲਤ ਨੇ ਉਸ ਨੂੰ 3 ਸਾਲ ਲਈ ਜੇਲ ਭੇਜ ਦਿੱਤਾ। ਜਗਤਾਰ ਸਿੰਘ 19 ਸਾਲ ਦੀ ਉਮਰ ‘ਚ ਕੈਨੇਡਾ ਆਇਆ ਸੀ ਪਰ ਕੈਨੇਡੀਅਨ ਨਾਗਰਿਕ ਨਹੀਂ ਬਣਿਆ ਸੀ। ਇਸ ਲਈ ਸਜ਼ਾ ਪੂਰੀ ਹੋਣ ਤੋਂ ਉਪਰੰਤ ਉਸ ਨੂੰ ਵਾਪਸ ਭਾਰਤ ਭੇਜ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article