PUNJABMAILUSA.COM

ਸਰੀ ਦੇ ਪੰਜਾਬੀ ਨੂੰ ਮਾਂ ਦੇ ਕਤਲ ਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ ਸਾਢੇ 11 ਸਾਲਾਂ ਦੀ ਸਜ਼ਾ

ਸਰੀ ਦੇ ਪੰਜਾਬੀ ਨੂੰ ਮਾਂ ਦੇ ਕਤਲ ਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ ਸਾਢੇ 11 ਸਾਲਾਂ ਦੀ ਸਜ਼ਾ

ਸਰੀ ਦੇ ਪੰਜਾਬੀ ਨੂੰ ਮਾਂ ਦੇ ਕਤਲ ਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ ਸਾਢੇ 11 ਸਾਲਾਂ ਦੀ ਸਜ਼ਾ
January 24
10:08 2018

ਸਰੀ, 24 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਸਰੀ ‘ਚ ਰਹਿਣ ਵਾਲੇ ਪੰਜਾਬੀ ਵਿਅਕਤੀ ਸੁਖਵੀਰ ਸਿੰਘ ਬਦੇਸ਼ਾ ਨੂੰ ਆਪਣੀ ਮਾਂ ਦਾ ਕਤਲ ਕਰਨ ਅਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ ਸਾਢੇ 11 ਸਾਲਾਂ ਦੀ ਸਜ਼ਾ ਸੁਣਾਈ ਗਈ ਹੈ। ਕੈਨੇਡਾ ‘ਚ ਰਿਸ਼ਤੇ ਤਾਰ-ਤਾਰ ਹੋਣ ਦੀ ਇਹ ਘਟਨਾ 20 ਮਾਰਚ, 2016 ‘ਚ ਵਾਪਰੀ ਸੀ ਤੇ ਹੁਣ ਦੋਸ਼ੀ ਨੂੰ ਸਜ਼ਾ ਸੁਣਾਈ ਗਈ ਹੈ।
ਸੁਖਵੀਰ ਨੇ ਆਪਣੀ ਮਾਂ ਦਰਸ਼ਨ ਬਦੇਸ਼ਾ ਨੂੰ ਲੱਤਾਂ ਅਤੇ ਹੱਥਾਂ ਨਾਲ ਕੁੱਟ-ਕੁੱਟ ਕੇ ਮੌਤ ਦੇ ਹਵਾਲੇ ਕਰ ਦਿੱਤਾ ਸੀ ਅਤੇ ਆਪਣੀ ਪਤਨੀ ਪ੍ਰਿਤਪਾਲ ਬਦੇਸ਼ਾ ਨੂੰ ਕੰਪਿਊਟਰ ਦੀ ਤਾਰ ਨਾਲ ਬੰਨ੍ਹ ਕੇ ਕੁੱਟਿਆ ਸੀ। ਬ੍ਰਿਟਿਸ਼ ਕੋਲੰਬੀਆ ਦੀ ਸੂਬਾ ਅਦਾਲਤ ਅਲੈਗਜ਼ੈਂਡਰ ਵੋਲਫ ਨੇ ਸੁਖਵੀਰ ਨੂੰ ਸਾਢੇ 11 ਸਾਲਾਂ ਦੀ ਸਜ਼ਾ ਸੁਣਾਈ। ਸੁਖਵੀਰ ਨੂੰ ਆਪਣੀ ਮਾਂ ਦਾ ਕਤਲ ਕਰਨ ਦੇ ਦੋਸ਼ ‘ਚ 10 ਸਾਲਾਂ ਦੀ ਅਤੇ ਪਤਨੀ ਨੂੰ ਕੁੱਟਣ ਦੇ ਦੋਸ਼ ‘ਚ ਡੇਢ ਸਾਲ ਦੀ ਸਜ਼ਾ ਸੁਣਾਈ ਗਈ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਉਸ ਨੇ ਜੋ ਜ਼ੁਰਮ ਕੀਤਾ ਹੈ, ਉਸ ਨੂੰ ਉਸ ਦੀ ਸਜ਼ਾ ਭੁਗਤਣੀ ਹੀ ਪਵੇਗੀ।
ਸੁਖਵੀਰ ਦਾ ਵਿਆਹ ਭਾਰਤ ‘ਚ ਹੋਇਆ ਸੀ ਅਤੇ 2006 ‘ਚ ਉਹ ਆਪਣੀ ਪਤਨੀ ਪ੍ਰਿਤਪਾਲ ਨਾਲ ਕੈਨੇਡਾ ਆਇਆ। ਉਸ ਦੀ ਮਾਂ ਪਰਿਵਾਰ ਨਾਲ ਰਹਿਣ ਦੇ ਚਾਅ ‘ਚ ਕੈਨੇਡਾ ਆਈ ਸੀ ਪਰ ਉਹ ਨਹੀਂ ਜਾਣਦੀ ਸੀ ਕਿ ਇਕ ਸਾਲ ਬਾਅਦ ਉਸ ਦਾ ਪੁੱਤ ਹੀ ਉਸ ਨੂੰ ਮੌਤ ਦੇ ਘਾਟ ਉਤਾਰ ਦੇਵੇਗਾ। ਜਾਂਚ ਮਗਰੋਂ ਪਤਾ ਲੱਗਾ ਕਿ ਸੁਖਵੀਰ ਨੇ ਆਪਣੀ ਮਾਂ ਅਤੇ ਪਤਨੀ ‘ਤੇ ਤਸ਼ੱਦਦ ਢਾਹੁਣ ਤੋਂ 4 ਦਿਨ ਪਹਿਲਾਂ ਤੋਂ ਹੀ ਬਹੁਤ ਜ਼ਿਆਦਾ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ ਸੀ। ਕਤਲ ਕਰਨ ਸਮੇਂ ਵੀ ਉਹ ਸ਼ਰਾਬ ਦੇ ਨਸ਼ੇ ‘ਚ ਟੱਲੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article