PUNJABMAILUSA.COM

ਸਰੀ ਦੇ ਸੰਸਦ ਮੈਂਬਰ ਰਣਦੀਪ ਸਰਾਏ ਪਾਰਕ ਅੰਦਰ ਕੂੜਾ ਖਿਲਾਰਨ ਦੇ ਮਾਮਲੇ ‘ਚ ਵਿਵਾਦਾਂ ‘ਚ ਘਿਰੇ

ਸਰੀ ਦੇ ਸੰਸਦ ਮੈਂਬਰ ਰਣਦੀਪ ਸਰਾਏ ਪਾਰਕ ਅੰਦਰ ਕੂੜਾ ਖਿਲਾਰਨ ਦੇ ਮਾਮਲੇ ‘ਚ ਵਿਵਾਦਾਂ ‘ਚ ਘਿਰੇ

ਸਰੀ ਦੇ ਸੰਸਦ ਮੈਂਬਰ ਰਣਦੀਪ ਸਰਾਏ ਪਾਰਕ ਅੰਦਰ ਕੂੜਾ ਖਿਲਾਰਨ ਦੇ ਮਾਮਲੇ ‘ਚ ਵਿਵਾਦਾਂ ‘ਚ ਘਿਰੇ
July 20
14:34 2018

ਵੈਨਕੂਵਰ, 20 ਜੁਲਾਈ (ਪੰਜਾਬ ਮੇਲ)-ਪੰਜ ਮਹੀਨੇ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਦੌਰਾਨ ਇਕ ਸਾਬਕਾ ਅਪਰਾਧੀ ਦੀ ਸ਼ਮੂਲੀਅਤ ਕਰਾਉਣ ਦੇ ਦੋਸ਼ਾਂ ਵਿਚ ਘਿਰ ਜਾਣ ਕਾਰਨ ਸੂਬਾਈ ਸੰਸਦੀ ਗਰੁੱਪ ਮੁਖੀ ਦਾ ਅਹੁਦਾ ਗਵਾਉਣ ਵਾਲੇ ਸਰੀ ਦੇ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਪਾਰਕ ਵਿਚ ਕੂੜਾ ਖਿਲਾਰਨ ਦੇ ਮਾਮਲੇ ਵਿਚ ਵਿਵਾਦਾਂ ‘ਚ ਘਿਰ ਗਏ ਹਨ। ਉਂਜ, ਸੰਸਦ ਮੈਂਬਰ ਨੇ ਇਸ ਬਾਰੇ ਆਪਣੀ ਬੇਵਸੀ ਤੇ ਮਜਬੂਰੀ ਜਤਾਈ ਹੈ। ਸੰਸਦ ਮੈਂਬਰ ਵੱਲੋਂ ਹਾਲੈਂਡ ਪਾਰਕ ਸਰੀ ਵਿਚ ਕਰਵਾਏ ਸਾਲਾਨਾ ਬਾਰਬੀਕਿਊ ਸਮਾਗਮ ਦੌਰਾਨ ਖਾਣੇ ਦੀ ਰਹਿੰਦ-ਖੂੰਹਦ ਤੇ ਪੱਤਲਾਂ ਦੇ ਖਿਲਾਰੇ ਦੀ ਸਫ਼ਾਈ ਨਹੀਂ ਕਰਵਾਈ ਗਈ, ਜਿਸ ਕਾਰਨ ਬਦਬੂ ਆਉਣ ਲੱਗੀ ਤੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਗਈਆਂ। ਅਗਲੇ ਦਿਨ ਸੰਸਦ ਮੈਂਬਰ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਸਮਾਗਮ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਓਟਵਾ ਜਾਣਾ ਪਿਆ, ਜਿਸ ਕਾਰਨ ਉਹ ਸਫ਼ਾਈ ਨਹੀਂ ਕਰਵਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article