PUNJABMAILUSA.COM

ਸਲਮਾਨ ਖਾਨ ਨੂੰ ਜ਼ਮਾਨਤ ਮਿਲਣ ਪਿੱਛੋਂ ਵੀ ਮੁਸ਼ਕਲਾਂ ਬਰਕਰਾਰ

ਸਲਮਾਨ ਖਾਨ ਨੂੰ ਜ਼ਮਾਨਤ ਮਿਲਣ ਪਿੱਛੋਂ ਵੀ ਮੁਸ਼ਕਲਾਂ ਬਰਕਰਾਰ

ਸਲਮਾਨ ਖਾਨ ਨੂੰ ਜ਼ਮਾਨਤ ਮਿਲਣ ਪਿੱਛੋਂ ਵੀ ਮੁਸ਼ਕਲਾਂ ਬਰਕਰਾਰ
April 08
13:42 2018

ਮੁੰਬਈ, 8 ਅਪ੍ਰੈਲ (ਪੰਜਾਬ ਮੇਲ)- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਭਾਵੇਂ ਹੀ ਕੋਰਟ ਨੇ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ ਪਰ ਉਨ੍ਹਾਂ ਦੀਆਂ ਮੁਸ਼ਕਿਲਾਂ ਅਜੇ ਵੀ ਬਰਕਰਾਰ ਹਨ। ਦੋ ਦਿਨ ਜੇਲ ‘ਚ ਰਹਿਣ ਕਾਰਨ ਸਲਮਾਨ ਨੂੰ ਕਰੋੜਾਂ ਦਾ ਨੁਕਸਾਨ ਹੋ ਚੁੱਕਾ ਹੈ। ਦੂਜੇ ਪਾਸੇ ਈਦ ਦੇ ਖਾਸ ਮੌਕੇ ਰਿਲੀਜ਼ ਹੋਣ ਵਾਲੀ ਫਿਲਮ ‘ਰੇਸ 3’ ਦੀ ਸ਼ੂਟਿੰਗ ਅਜੇ ਤੱਕ ਪੂਰੀ ਨਹੀਂ ਹੋਈ ਹੈ। ਸਲਮਾਨ ਲਈ ਇਹ ਪਰੇਸ਼ਾਨੀ ਸਭ ਤੋਂ ਵੱਡੀ ਹੈ ਕਿਉਂਕਿ ਉਹ ਇਸ ਫਿਲਮ ਦੇ ਸਿਰਫ ਐਕਟਰ ਹੀ ਨਹੀਂ ਸਗੋਂ ਸਹਿ-ਪ੍ਰੋਡਿਊਸਰ ਵੀ ਹਨ।
ਫਿਲਮ ‘ਰੇਸ 3’ ਦੇ ਪ੍ਰੋਡਿਊਸਰ ਰਮੇਸ਼ ਤੌਰਾਨੀ ਨੇ ਦੱਸਿਆ ਹੈ ਕਿ ਫਿਲਮ ਲਈ ਇਕ ਗੀਤ ਤੇ ਕੁਝ ਸੀਨਜ਼ ਅਜੇ ਸ਼ੂਟ ਕਰਨੇ ਬਾਕੇ ਹਨ। ਉਨ੍ਹਾਂ ਨੂੰ ਭਰੋਸਾ ਹੈ ਕਿ ਸਲਮਾਨ ਖਾਨ ਮਹੀਨੇ ਦੇ ਅੰਤ ਤੱਕ ਇਸ ਕੰਮ ਨੂੰ ਪੂਰਾ ਕਰ ਲੈਣਗੇ ਤਾਂਕਿ ਫਿਲਮ ਦਾ ਪੋਸਟ ਪ੍ਰੋਡਕਸ਼ਨ ਦਾ ਕੰਮ ਜਲਦੀ ਪੂਰਾ ਹੋ ਸਕੇ ਤੇ ਇਸ ਦਾ ਪ੍ਰੋਮਸ਼ਨ ਸਮੇਂ ਰਹਿੰਦੇ ਹੀ ਸ਼ੁਰੂ ਹੋ ਸਕੇ।
ਸਲਮਾਨ ਖਾਨ ਕੋਲ ਕਈ ਹੋਰ ਵੱਡੇ-ਵੱਡੇ ਪ੍ਰੋਜੈਕਟ ਹਨ। ‘ਰੇਸ 3’ ਦੀ ਸ਼ੂਟਿੰਗ ਪੂਰੀ ਹੁੰਦੇ ਹੀ ਉਨ੍ਹਾਂ ਨੂੰ ਇਕ-ਇਕ ਕਰਕੇ ‘ਭਾਰਤ’, ‘ਕਿੱਕ 2’ ਤੇ ‘ਦਬੰਗ 3’ ਦੀ ਸ਼ੂਟਿੰਗ ਵੀ ਸ਼ੁਰੂ ਕਰਨੀ ਹੋਵੇਗੀ। ਇਨ੍ਹਾਂ ਫਿਲਮਾਂ ‘ਤੇ ਕਾਫੀ ਸਮੇਂ ਤੋਂ ਕੰਮ ਚੱਲ ਰਿਹਾ ਹੈ। ਜ਼ਮਾਨਤ ਮਿਲ ਜਾਣ ਕਾਰਨ ਉਹ ਭਾਵੇਂ ਹੀ ਆਪਣਾ ਕੰਮ ਜ਼ਾਰੀ ਰੱਖ ਸਕਦੇ ਹਨ ਪਰ ਸਲਮਾਨ ਦੀ ਪਰੇਸ਼ਾਨੀ ਇਹ ਵੀ ਹੈ ਕਿ ਉਹ ਦੇਸ਼ ਤੋਂ ਬਾਹਰ ਨਹੀਂ ਜਾ ਸਕਦੈ। ਜੇਕਰ ਉਨ੍ਹਾਂ ਨੂੰ ਕਿਸੇ ਕੰਮ ਦੇ ਸਿਲਸਿਲੇ ‘ਚ ਵਿਦੇਸ਼ ਜਾਣਾ ਹੋਵੇਗਾ ਤਾਂ ਪਹਿਲਾਂ ਕੋਰਟ ਤੋਂ ਅਗਿਆ ਲੈਣੀ ਪਵੇਗੀ।
ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ ਸਿਰਫ ਜ਼ਮਾਨਤ ਮਿਲੀ ਹੈ। ਕੋਰਟ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਤੇ ਉਨ੍ਹਾਂ ਦੀ ਸਜ਼ਾ 5 ਸਾਲ ਬਰਕਰਾਰ ਹੈ। ਸਲਮਾਨ ਨੂੰ ਮਿਲੀ ਰਾਹਤ ਸਿਰਫ ਕੁਝ ਦਿਨਾਂ ਦੀ ਹੈ ਕਿਉਂਕਿ ਬਿਸ਼ਨੋਈ ਸਮਾਜ ਉਨ੍ਹਾਂ ਦੀ ਜ਼ਮਾਨਤ ਖਿਲਾਫ ਹਾਈਕੋਰਟ ਜਾਣ ‘ਤੇ ਵਿਚਾਰ ਕਰ ਰਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਲਈ ਸਲਮਾਨ ਖਾਨ ਨੂੰ 7 ਮਈ ਨੂੰ ਵੀ ਕੋਰਟ ‘ਚ ਪੇਸ਼ ਹੋਣਾ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article