PUNJABMAILUSA.COM

ਸਵਾਨਾਹ ‘ਚ ਅਮਰੀਕਾ ਦਾ ਮਿਲਟਰੀ ਜਹਾਜ਼ ਕਰੈਸ਼, 9 ਲੋਕਾਂ ਦੀ ਮੌਤ

 Breaking News

ਸਵਾਨਾਹ ‘ਚ ਅਮਰੀਕਾ ਦਾ ਮਿਲਟਰੀ ਜਹਾਜ਼ ਕਰੈਸ਼, 9 ਲੋਕਾਂ ਦੀ ਮੌਤ

ਸਵਾਨਾਹ ‘ਚ ਅਮਰੀਕਾ ਦਾ ਮਿਲਟਰੀ ਜਹਾਜ਼ ਕਰੈਸ਼, 9 ਲੋਕਾਂ ਦੀ ਮੌਤ
May 03
21:32 2018

ਵਾਸ਼ਿੰਗਟਨ, 3 ਮਈ (ਪੰਜਾਬ ਮੇਲ)- ਜਾਰਜੀਆ ਦੇ ਸਵਾਨਾਹ ਏਅਰਪੋਰਟ ਦੇ ਕੋਲ ਅਮਰੀਕਾ ਦਾ ਇੱਕ ਮਿਲਟਰੀ ਜਹਾਜ਼ ਲੈਂਡਿੰਗ ਤੋਂ ਠੀਕ ਪਹਿਲਾਂ ਕਰੈਸ਼ ਹੋ ਗਿਆ। ਇਸ ਜਹਾਜ਼ ਵਿਚ ਯੂਐਸ ਮਿਲਟਰੀ ਦੇ 9 ਲੋਕ ਸਵਾਰ ਸਨ। ਅਮਰੀਕੀ ਅਧਿਕਾਰੀਆਂ ਨੇ ਪਹਿਲਾਂ 5 ਮੌਤਾਂ ਦੀ ਪੁਸ਼ਟੀ ਕੀਤੀ ਸੀ, ਲੇਕਿਨ ਭਿਆਨਕ ਹਾਦਸਾ ਦੇਖਦੇ ਹੋਏ ਹੁਣ ਸਾਰਿਆਂ ਦੀ ਮੌਤ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਅਧਿਕਾਰੀਆਂ ਮੁਤਾਬਕ ਪੁਅਰਟੋ ਰਿਕੋ ਏਅਰ ਨੈਸ਼ਨਲ ਗਾਰਡ ਦਾ ਸੀ-130 ਹਰਕਿਊਲਸ ਕਾਰਗੋ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਵੀਡੀਓ ਫੁਟੇਜ ਵਿਚ ਧਮਾਕੇ ਤੋਂ ਬਾਅਦ ਜਹਾਜ਼ ‘ਚ ਅੱਗ ਲੱਗ ਲੱਗਦਿਆਂ ਥੱਲੇ ਡਿੱਗਦਾ ਦੇਖਿਆ ਗਿਆ। ਅਧਿਕਾਰੀਆਂ ਨੇ ਪਹਿਲਾਂ ਕਿਹਾ ਕਿ ਜਹਾਜ਼ ਦੇ ਪੰਜ ਕਰੂ ਮੈਂਬਰਾਂ ਦੀ ਮੌਤ ਹੋਈ ਹੈ, ਲੇਕਿਨ ਬਾਅਦ ਵਿਚ ਜਾਣਕਾਰੀ ਮਿਲੀ ਕਿ ਹੋਰ ਲੋਕ ਵੀ ਸਵਾਰ ਸਨ।
ਪੁਅਰਟੋ ਰਿਕੋ ਨੈਸ਼ਨਲ ਗਾਰਡ ਦੇ ਬੁਲਾਰੇ ਮੇਜਰ ਪਾਲ ਦਾਲੇਨ ਨੇ ਕਿਹਾ ਕਿ ਜਹਾਜ਼ ਵਿਚ 5 ਕਰੂ ਮੈਂਬਰਾਂ ਅਤੇ 4 ਹੋਰ ਲੋਕਾਂ ਸਮੇਤ ਕੁੱਲ 9 ਲੋਕ ਸਵਾਰ ਸਨ। ਉਨ੍ਹਾਂ ਦੱਸਿਆ ਕਿ 4 ਹੋਰ ਵੀ ਮਿਲਟਰੀ ਦੇ ਹੀ ਮੈਂਬਰ ਸਨ। ਹਾਲਾਂਕਿ ਦਾਲੇਨ ਨੇ ਤੁਰੰਤ ਇਨ੍ਹਾਂ ਸਾਰੀ ਮੌਤਾਂ ਦੀ ਪੁਸਟੀ ਨਹੀਂ ਕੀਤੀ ਹੈ ਲੇਕਿਨ ਉਨ੍ਹਾਂ ਨੇ ਕਿਹਾ ਕਿ ਕਰੈਸ਼ ਦੀ ਤਸਵੀਰਾਂ ਹੀ ਸਭ ਕੁਝ ਬਿਆਨ ਕਰ ਰਹੀਆਂ ਹਨ।
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵੀ ਟਵੀਟ ਕਰਕੇ ਮ੍ਰਿਤਕਾਂ ਦੇ ਘਰ ਵਾਲਿਆਂ ਦੇ ਨਾਲ ਅਪਣੀ ਸੰਵੇਦਨ ਜ਼ਾਹਰ ਕੀਤੀ ਹੈ। ਦਾਲੇਨ ਮੁਤਾਬਕ ਜਹਾਜ਼ ਤਕਰੀਬਨ 50 ਸਾਲ ਤੋਂ ਜ਼ਿਆਦਾ ਪੁਰਾਣਾ ਸੀ ਅਤੇ ਮੈਂਟੇਨੈਂਸ ਲਈ ਜਾ ਰਿਹਾ ਸੀ। ਜਹਾਜ਼ ਨੂੰ ਵਧੀਆ ਕੰਡੀਸ਼ਨ ਵਿਚ ਦੱÎਸਿਆ ਜਾ ਰਿਹਾ ਹੈ, ਹਾਲਾਂਕਿ ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ।
ਹਾਲੇ ਹੀ ਦੇ ਦਿਨਾਂ ਵਿਚ ਯੂਐਸ ਮਿਲਟਰੀ ਨੂੰ ਜਹਾਜ਼ ਹਾਦਸਿਆਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਪਿਛਲੇ ਹਫ਼ਤਿਆਂ ਵਿਚ ਲਾਸ ਵੇਗਾਸ ਦੇ ਕੋਲ ਇੱਕ ਐਫ-16 ਜਹਾਜ਼ ਕਰੈਸ਼ ਹੋਇਆ ਸੀ। ਜਿਸ ਵਿਚ ਪਾਇਲਟ ਦੀ ਮੌਤ ਹੋ ਗਈ। ਇਸ ਤੋਂ ਠੀਕ ਇਕ ਦਿਨ ਪਹਿਲਾਂ ਦੱਖਣੀ ਕੈਲੀਫੋਰਨੀਆ ਵਿਚ ਨੇਵੀ ਦਾ ÎਿÂਕ ਹੈਲੀਕਾਪਟਰ ਕਰੈਸ਼ ਹੋ ਗਿਆ ਜਿਸ ਵਿਚ 4 ਕਰੂ ਮੈਂਬਰਾਂ ਦੀ ਮੌਤ ਹੋ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article