PUNJABMAILUSA.COM

ਸਵਿਟਜ਼ਰਲੈਂਡ ਦੀ ਮੁੱਖ ਪਾਰਟੀ ਨੇ ਭਾਰਤ ਸਮੇਤ 11 ਦੇਸ਼ਾਂ ਨੂੰ ਦੱਸਿਆ ਭ੍ਰਿਸ਼ਟ

ਸਵਿਟਜ਼ਰਲੈਂਡ ਦੀ ਮੁੱਖ ਪਾਰਟੀ ਨੇ ਭਾਰਤ ਸਮੇਤ 11 ਦੇਸ਼ਾਂ ਨੂੰ ਦੱਸਿਆ ਭ੍ਰਿਸ਼ਟ

ਸਵਿਟਜ਼ਰਲੈਂਡ ਦੀ ਮੁੱਖ ਪਾਰਟੀ ਨੇ ਭਾਰਤ ਸਮੇਤ 11 ਦੇਸ਼ਾਂ ਨੂੰ ਦੱਸਿਆ ਭ੍ਰਿਸ਼ਟ
August 14
17:10 2017

ਸਵਿਟਜ਼ਰਲੈਂਡ, 14 ਅਗਸਤ (ਪੰਜਾਬ ਮੇਲ)- ਵਿਦੇਸ਼ਾਂ ‘ਚ ਰੱਖੇ ਕਾਲੇ ਧਨ ਨੂੰ ਦੇਸ਼ ਵਾਪਸ ਲਿਆਉਣ ਦੀ ਭਾਰਤ ਦੀ ਮੁਹਿੰਮ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਦਿ ਵਾਇਰ ਦੀ ਰਿਪੋਰਟ ਮੁਤਾਬਕ ਸਵਿਟਜ਼ਰਲੈਂਡ ਦੀ ਮੁੱਖ ਦੱਖਣ ਪੰਥੀ ਪਾਰਟੀ ਸਵਿਸ ਪੀਪਲਜ਼ ਪਾਰਟੀ (ਐਸ. ਵੀ.ਪੀ.) ਨੇ ਭਾਰਤ ਸਮੇਤ 11 ਦੇਸ਼ਾਂ ਨੂੰ ਭ੍ਰਿਸ਼ਟ ਅਤੇ ਤਾਨਾਸ਼ਾਹੀ ਵਾਲੇ ਦੇਸ਼ ਦੱਸ ਕੇ ਟੈਕਸ ਫ੍ਰਾਡ ਨਾਲ ਜੁੜਿਆ ਡਾਟਾ ਦੇਣ ਦਾ ਵਿਰੋਧ ਕੀਤਾ ਹੈ। ਸਵਿਟਜ਼ਰਲੈਂਡ ਅਤੇ ਭਾਰਤ ਵਿਚਾਲੇ ਸਾਲ 2016 ‘ਚ ਇਕ ਕਰਾਰ ਹੋਇਆ ਸੀ, ਜਿਸ ਤਹਿਤ ਦੋਵੇਂ ਦੇਸ਼ ਟੈਕਸ ਚੋਰੀ ਰੋਕਣ ਲਈ ਇਕ ਦੂਜੇ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਸਾਂਝੀ ਕਰਨਗੇ। ਸਵਿਟਜ਼ਰਲੈਂਡ ਉਨ੍ਹਾਂ ਦੇਸ਼ਾਂ ‘ਚ ਜਿੱਥੇ ਬੈਂਕਾਂ ‘ਚ ਭਾਰਤੀਆਂ ਵਲੋਂ ਸਭ ਤੋਂ ਜ਼ਿਆਦਾ ਕਾਲਾਧਨ ਜਮਾ ਕਰਨ ਦੇ ਦੋਸ਼ ਲੱਗਦੇ ਰਹੇ ਹਨ। ਮੰਨਿਆ ਜਾਂਦਾ ਹੈ ਕਿ ਸਵਿਸ ਅਰਥਵਿਵਸਥਾ ‘ਚ ਵਿਦੇਸ਼ਾਂ ਤੋਂ ਆਏ ਕਾਲੇਧਨ ਦੀ ਅਹਿਮ ਭੂਮਿਕਾ ਹੈ।
ਰਿਪੋਰਟ ਮੁਤਾਬਕ ਐਸ.ਵੀ.ਸੀ ਨੇ ਪਿਛਲੇ ਹਫਤੇ ਇਕ ਲਿਸਟ ਜਾਰੀ ਕੀਤੀ ਹੈ, ਜਿਸ ‘ਚ ਭਾਰਤ, ਅਰਜਨਟੀਨਾ, ਬ੍ਰਾਜ਼ੀਲ, ਚੀਨ, ਰੂਸ, ਸਾਊਦੀ ਅਰਬ, ਇੰਡੋਨੇਸ਼ੀਆ, ਕੋਲੰਬੀਆ, ਮੈਕਸੀਕੋ, ਦੱਖਣੀ ਅਮਰੀਕਾ ਅਤੇ ਸੰਯੁਕਤ ਅਰਬ ਅਮੀਰਾਤ ਨੂੰ ਭ੍ਰਿਸ਼ਟ ਦੇਸ਼ ਦੱਸਿਆ ਗਿਆ ਹੈ। ਐਸ.ਵੀ.ਪੀ. ਪਾਰਟੀ ਦੇ ਰਾਸ਼ਟਰੀ ਪ੍ਰਧਾਨ ਐਲਬਰਟ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਭ੍ਰਿਸ਼ਟ ਅਤੇ ਤਾਨਾਸ਼ਾਹੀ ਦੇਸ਼ਾਂ ਨੂੰ ਬੈਂਕਾਂ ਦਾ ਡਾਟਾ ਦਿੱਤਾ ਜਾਵੇ। ਐਸ. ਵੀ. ਪੀ. ਨੇ ਦਾਅਵਾ ਕੀਤਾ ਕਿ ਇਨ੍ਹਾਂ ਦੇਸ਼ਾਂ ਨੂੰ ਇਹ ਡਾਟਾ ਦੇਣ ‘ਤੇ ਉਹ ਭ੍ਰਿਸ਼ਟ ਟੈਕਸ ਅਧਿਕਾਰੀ ਗ੍ਰਾਹਕਾਂ ਨੂੰ ਧਮਕਾਉਣ ਅਤੇ ਬਲੈਕਮੇਲ ਕਰਨਗੇ। ਵਾਇਰ ਦੀ ਰਿਪੋਰਟ ਮੁਤਾਬਕ ਸਵਿਸ ਅਖਬਾਰ ਟੈਜੇਸ—ਏਂਜੀਅਰ ਨੇ ਭਾਰਤ ਸਮੇਤ ਇਨ੍ਹਾਂ ਸਾਰੇ ਦੇਸ਼ਾਂ ਨੂੰ ਬਹੁਤ ਜ਼ਿਆਦਾ ਭ੍ਰਿਸ਼ਟ ਜਾਂ ਫਿਰ ਅਰਧ ਤਾਨਾਸ਼ਾਹੀ ਵਾਲੇ ਦੇਸ਼ ਦੱਸਿਆ ਹੈ। ਰਿਪੋਰਟ ਮੁਤਾਬਕ ਐਸ.ਵੀ.ਪੀ ਨੇ ਦਾਅਵਾ ਕੀਤਾ ਕਿ ਸਵਿਸ ਸੰਸਦ ‘ਚ ਵੀ ਉਸ ਨੂੰ ਕਈ ਹੋਰ ਪਾਰਟੀਆਂ ਦੀ ਇਸ ਮੁੱਦੇ ‘ਤੇ ਹਮਾਇਤ ਹਾਸਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article