PUNJABMAILUSA.COM

ਸਵਿਸ ਬੈਂਕਾਂ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਧਨ ਜਮ੍ਹਾ ਕਰਨ ਵਾਲੇ ਭਾਰਤੀਆਂ ‘ਤੇ ਕਾਲਾਧਨ ਰੋਕੂ ਕਾਨੂੰਨ ਦੇ ਤਹਿਤ ਸਖਤ ਹੋਵੇਗੀ ਕਾਰਵਾਈ

June 29
16:32 2018

ਨਵੀਂ ਦਿੱਲੀ, 29 ਜੂਨ (ਪੰਜਾਬ ਮੇਲ)-ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਸ਼ੁੱਕਰਵਾਰ ਨੂੰ ਚੇਤਾਵਨੀ ਦਿੱਤੀ ਕਿ ਸਵਿਸ ਬੈਂਕਾਂ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਧਨ ਜਮ੍ਹਾ ਕਰਨ ਵਾਲੇ ਭਾਰਤੀਆਂ ਦੀ ਪਛਾਣ ਲੁਕਾਉਣਾ ਹੁਣ ਮੁਸ਼ਕਲ ਹੋਵੇਗਾ ਅਤੇ ਅਜਿਹੇ ਲੋਕਾਂ ‘ਤੇ ਕਾਲਾਧਨ ਰੋਕੂ ਕਾਨੂੰਨ ਦੇ ਤਹਿਤ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅਗਲੇ ਸਾਲ ਜਨਵਰੀ ਤੋਂ ਉੱਥੇ ਭਾਰਤੀਆਂ ਦੇ ਖਾਤਿਆਂ ਦੇ ਬਾਰੇ ‘ਚ ਤੁਰੰਤ ਸਵਿਟਜ਼ਰਲੈਂਡ ਤੋਂ ਸੂਚਨਾਵਾਂ ਦਾ ਮਿਲਣਾ ਸ਼ੁਰੂ ਹੋ ਜਾਵੇਗਾ। ਸਵਿਸ ਨੈਸ਼ਨਲ ਬੈਂਕ ਦੇ ਨਵੀਨਤਮ ਅੰਕੜਿਆਂ ਅਨੁਸਾਰ 2017 ‘ਚ ਭਾਰਤੀਆਂ ਵੱਲੋਂ ਜਮ੍ਹਾ ਕਰਵਾਏ ਜਾਣ ਵਾਲੇ ਕਾਲੇ ਧਨ ‘ਚ 50 ਫੀਸਦੀ ਤੋਂ ਵੱਧ ਵਾਧਾ ਹੋਇਆ ਹੈ। ਇਸ ਦੌਰਾਨ ਭਾਰਤੀਆਂ ਦਾ ਸਵਿਸ ਬੈਂਕ ‘ਚ 7,000 ਕਰੋੜ ਰੁਪਏ ਜਮ੍ਹਾ ਸੀ ਜਦਕਿ ਇਸ ਤੋਂ ਪਿਛਲੇ ਲਗਾਤਾਰ ਤਿੰਨ ਸਾਲ ਉੱਥੇ ਭਾਰਤੀਆਂ ਦੀ ਜਮ੍ਹਾ ਰਾਸ਼ੀ ‘ਚ ਗਿਰਾਵਟ ਦਰਜ ਕੀਤੀ ਗਈ ਸੀ।
ਜੇਟਲੀ ਨੇ ਕਿਹਾ ਕਿ ਅੱਜ ਇਕ ਅਖਬਾਰਾਂ ‘ਚ ਛੱਪਿਆ ਹੋਇਆ ਹੈ ਕਿ ਸਵਿਸ ਬੈਂਕਾਂ ‘ਚ ਭਾਰਤੀਆਂ ਦਾ ਧਨ ਵਧਿਆ ਹੈ। ਇਸ ਦੀ ਵਜ੍ਹਾ ਨਾਲ ਕੁਝ ਹਲਕਿਆਂ ਤੋਂ ਗਲਤ ਜਾਣਕਾਰੀ ਦੇ ਆਧਾਰ ‘ਚ ਪ੍ਰਤੀਕਿਰਿਆ ਆਈ ਅਤੇ ਇਸ ਨੇ ਸਰਕਾਰ ਦੇ ਕਾਲਾਧਨ ਰੋਕੂ ਕਦਮਾਂ ਦੀਆਂ ਕੋਸ਼ਿਸ਼ਾਂ ਦੇ ਨਤੀਜੇ ‘ਚ ਸਵਾਲ ਖੜੇ ਕੀਤੇ ਹਨ।
ਉਨ੍ਹਾਂ ਨੇ ਕਿਹਾ ਕਿ ਸਵਿਟਜ਼ਰਲੈਂਡ ਹਮੇਸ਼ਾ ਤੋਂ ਜਾਣਕਾਰੀਆਂ ਨੂੰ ਸਾਂਝਾ ਕਰਨ ‘ਚ ਅਨਿਸ਼ਚਿਤ ਰਿਹਾ ਹੈ। ਆਲਪਾਈਨ ਦੇਸ਼ਾਂ ਨੇ ਆਪਣੇ ਘਰੇਲੂ ਕਾਨੂੰਨਾਂ ਨੂੰ ਸੋਧ ਕੀਤਾ ਹੈ ਜਿਨ੍ਹਾਂ ‘ਚ ਸੂਚਨਾ ਜਨਤਕ ਕਰਨ ਦੇ ਨਿਯਮ ਵੀ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਨੇ ਭਾਰਤ ਨਾਲ ਵਾਸਤਵਿਕ ਸਮੇਂ ‘ਚ ਜਾਣਕਾਰੀਆਂ ਸਾਂਝਾ ਕਰਨ ਦੀ ਸੰਧੀ ‘ਤੇ ਦਸਤਖਤ ਕੀਤੇ ਹਨ ਅਤੇ ਇਸ ਨਾਲ ਭਾਰਤ ਨੂੰ ਉਸੇ ਸਮੇਂ ਜਾਣਕਾਰੀ ਮਿਲ ਜਾਵੇਗੀ ਜਦੋਂ ਕੋਈ ਭਾਰਤੀ ਉੱਥੇ ਧਨ ਜਮ੍ਹਾ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ