PUNJABMAILUSA.COM

ਸਵਿਸ ਬੈਂਕਾਂ ਵਿੱਚ ਭਾਰਤੀਆਂ ਦੇ ਮੁਕਾਬਲੇ ਸਿੰਗਾਪੁਰ ਅਤੇ ਹਾਂਗਕਾਂਗ ਦਾ ਜ਼ਿਆਦਾ ਪੈਸਾ

ਸਵਿਸ ਬੈਂਕਾਂ ਵਿੱਚ ਭਾਰਤੀਆਂ ਦੇ ਮੁਕਾਬਲੇ ਸਿੰਗਾਪੁਰ ਅਤੇ ਹਾਂਗਕਾਂਗ ਦਾ ਜ਼ਿਆਦਾ ਪੈਸਾ

ਸਵਿਸ ਬੈਂਕਾਂ ਵਿੱਚ ਭਾਰਤੀਆਂ ਦੇ ਮੁਕਾਬਲੇ ਸਿੰਗਾਪੁਰ ਅਤੇ ਹਾਂਗਕਾਂਗ ਦਾ ਜ਼ਿਆਦਾ ਪੈਸਾ
June 18
19:35 2017

ਨਵੀਂ ਦਿੱਲੀ, 18 ਜੂਨ (ਪੰਜਾਬ ਮੇਲ) – ਹੋਰ ਕਈ ਦੇਸ਼ਾਂ ਦੇ ਮੁਕਾਬਲੇ ਭਾਰਤ ਦੇ ਲੋਕਾਂ ਦਾ ਸਵਿਸ ਬੈਂਕਾਂ ਵਿੱਚ ਕਾਫ਼ੀ ਘੱਟ ਪੈਸਾ ਹੈ। ਇਹ ਕਹਿਣਾ ਹੈ ਕਿ ਸਵਿਟਜ਼ਰਲੈਂਡ ਦੇ ਪ੍ਰਾਈਵੇਟ ਬੈਂਕਰਸ ਦੇ ਇੱਕ ਗਰੁੱਪ ਦਾ। ਉਨ੍ਹਾਂ ਦਾ ਮੰਨਣਾ ਹੈ ਕਿ ਸਵਿਸ ਬੈਂਕਾਂ ਵਿੱਚ ਭਾਰਤੀਆਂ ਦੇ ਮੁਕਾਬਲੇ ਸਿੰਗਾਪੁਰ ਅਤੇ ਹਾਂਗਕਾਂਗ ਜਿਹੇ ਫਾਇਨੈਂਸ਼ੀਅਲ ਹੱਬ ਦਾ ਜ਼ਿਆਦਾ ਪੈਸਾ ਹੈ। ਮੌਜੂਦ ਤਾਜ਼ਾ ਅੰਕੜਿਆਂ ਦੀ ਮੰਨੀਏ ਤਾਂ ਸਵਿਸ ਬੈਂਕਾਂ ਵਿੱਚ ਭਾਰਤੀਆਂ ਦਾ ਸਿਰਫ਼ 1.2 ਬਿਲੀਅਨ ਫਰੈਂਕ (ਲਗਭਗ 8,392 ਕਰੋੜ ਰੁਪਏ) ਹੈ। ਇਹ ਅੰਕੜਾ 2015 ਦੇ ਅਖੀਰ ਦਾ ਹੈ। ਹਾਲਾਂਕਿ ਹੋਰ ਗਲੋਬਲ ਹੱਬ ਨੂੰ ਲੈ ਕੇ ਅਜਿਹਾ ਕੋਈ ਅਧਿਕਾਰਕ ਅੰਕੜਾ ਮੌਜੂਦ ਨਹੀਂ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੀ ਸਵਿਟਜ਼ਰਲੈਂਡ ਨੇ ਏਈਓਈ (ਆਟੋਮੈਟਿਕ ਐਕਸਚੇਂਜ ਆਫ਼ ਇਨਫਰਮੇਸ਼ਨ) ਦਾ ਵਾਅਦਾ ਕੀਤਾ ਹੈ। ਜਿਸ ਦੇ ਤਹਿਤ ਸਬੰਧਤ ਦੇਸ਼ ਨੂੰ ਉਨ੍ਹਾਂ ਦੇ ਨਾਗਰਿਕਾਂ ਵੱਲੋਂ ਜਮਾ ਕਰਵਾਏ ਗਏ ਧਨ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਫ਼ੈਸਲੇ ਵਿੱਚ ਭਾਰਤ ਦੇ ਨਾਲ 40 ਹੋਰ ਦੇਸ਼ ਵੀ ਸ਼ਾਮਲ ਹੋਣਗੇ। ਪਰ ਜਿਨੇਵਾ ਸਥਿਤ ਐਸੋਸੀਏਸ਼ਨ ਆਫ ਸਵਿਸ ਪ੍ਰਾਈਵੇਟ ਬੈਂਕ ਨੇ ਕਿਹਾ ਹੈ ਕਿ ਉਸ ਨੂੰ ਭਾਰਤ ਨੂੰ ਲੈ ਕੇ ਕੋਈ ਵਿਸ਼ੇਸ਼ ਚਿੰਤਾ ਨਹੀਂ ਹੈ, ਜਿੱਥੇ ਕਾਨੂੰਨ ਦਾ ਸ਼ਾਸਨ ਸਹੀ ਤੌਰ ‘ਤੇ ਬਰਕਰਾਰ ਰੱਖਿਆ ਜਾ ਰਿਹਾ ਹੈ। ਐਸੋਸੀਏਸ਼ਨ ਦੇ ਮੈਨੇਜਰ ਜੈਨ ਲੈਂਗੋ ਨੇ ਦੱਸਿਆ ਕਿ ਸਵਿਟਜ਼ਰਲੈਂਡ ਵਿੱਚ ਰਹਿ ਰਹੇ ਭਾਰਤੀਆਂ ਦਾ ਪੈਸਾ ਕਾਫ਼ੀ ਘੱਟ ਹੈ, ਉੱਥੇ ਸਿੰਗਾਪੁਰ ਅਤੇ ਹਾਂਗਕਾਂਗ ਇਸ ਵਿੱਚ ਕਿਤੇ ਜ਼ਿਆਦਾ ਅੱਗੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article