PUNJABMAILUSA.COM

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

 Breaking News

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’
December 12
21:46 2019

ਨਿਊਯਾਰਕ, 12 ਦਸੰਬਰ (ਪੰਜਾਬ ਮੇਲ)- ਸਵੀਡਨ ਦੀ 16 ਸਾਲ ਦੀ ਵਾਤਾਵਰਣ ਐਕਟੀਵਿਸਟ ਗ੍ਰੇਟਾ ਥਨਬਰਗ ਨੂੰ ਵੱਕਾਰੀ ਟਾਈਮ ਮੈਗਜ਼ੀਨ ਨੇ 2019 ਦਾ ‘ਪਰਸਨ ਆਫ ਦਿਨ ਈਅਰ’ ਚੁਣਿਆ ਹੈ। ਗ੍ਰੇਟਾ ਇਸ ਸਾਲ ਉਸ ਸਮੇਂ ਚਰਚਾ ‘ਚ ਆਈ ਸੀ ਜਦ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ‘ਚ ਦੁਨੀਆ ਭਰ ਦੇ ਸ਼ਕਤੀਸ਼ਾਲੀ ਨੇਤਾਵਾਂ ‘ਤੇ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨਾਲ ਨਜਿੱਠਣ ‘ਚ ਨਾਕਾਮ ਰਹਿਣ ਅਤੇ ਇਸ ਤਰ੍ਹਾਂ ਨਵੀਂ ਪੀੜ੍ਹੀ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਸੀ। ਇਸ ਪ੍ਰੋਗਰਾਮ ‘ਚ ਉਸ ਸਮੇਂ ਯੂ. ਐੱਨ. ਚੀਫ ਐਂਟੋਨੀਓ ਗੁਟਾਰੇਸ ਵੀ ਮੌਜੂਦ ਸੀ। ਗ੍ਰੇਟਾ ਉਸ ਸਮੇਂ ਵੀ ਚਰਚਾ ‘ਚ ਆਈ ਸੀ, ਜਦ ਉਨ੍ਹਾਂ ਨੇ ਇਕ ਵਾਤਾਵਰਣ ਪੁਰਸਕਾਰ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਆਖਿਆ ਸੀ ਕਿ ਜਲਵਾਯੂ ਅਭਿਆਨ ‘ਚ ਲੋੜ ਇਸ ਗੱਲ ਦੀ ਹੈ ਕਿ ਸੱਤਾ ‘ਚ ਬੈਠੇ ਲੋਕ ਪੁਰਸਕਾਰ ਦੇਣ ਦੀ ਬਜਾਏ ਵਿਗਿਆਨ ਦੀ ਪੈਰਵੀ ਸ਼ੁਰੂ ਕਰਨ।
ਮੈਗਜ਼ੀਨ ਨੇ ਗ੍ਰੇਟਾ ਨੂੰ ‘ਪਰਸਨ ਆਫ ਦਿ ਈਅਰ’ ਚੁਣੇ ਜਾਣ ‘ਤੇ ਲਿੱਖਿਆ ਕਿ ਸਾਲ ਭਰ ਦੇ ਅੰਦਰ ਹੀ ਸਕਾਟਹੋਮ ਦੀ 16 ਸਾਲ ਦੀ ਕੁੜੀ ਨੇ ਆਪਣੇ ਦੇਸ਼ ਦੀ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਫਿਰ ਦੁਨੀਆ ਭਰ ‘ਚ ਨੌਜਵਾਨਾਂ ਦੇ ਅੰਦੋਲਨ ਦੀ ਅਗਵਾਈ ਕੀਤੀ। ਮੈਗਜ਼ੀਨ ਨੇ ਲਿੱਖਿਆ ਕਿ ਸਿਰਫ ਇੰਨੀ ਘੱਟ ਮਿਆਦ ਦੇ ਅੰਦਰ ਹੀ ਉਸ ਨੂੰ ਸੁਯੰਕਤ ਰਾਸ਼ਟਰ ਚੀਫ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ ਤਾਂ ਉਥੇ ਹੀ ਉਨ੍ਹਾਂ ਦੇ ਸਰੋਤਾਂ ‘ਚ ਵੱਖ-ਵੱਖ ਦੇਸ਼ਾਂ ਦੇ ਰਾਸ਼ਟਰਪਤੀ ਦੇ ਨਾਲ ਹੀ ਪੋਪ ਵੀ ਸ਼ਾਮਲ ਰਹੇ। ਟਾਈਮ ਨੇ ਲਿੱਖਿਆ ਕਿ ਪੂਰੇ ਯੂਰਪ ‘ਚ ‘ਫ੍ਰਾਈਡੇਜ਼ ਫਾਰ ਫਿਊਚਰ’ ਪ੍ਰਦਰਸ਼ਨ ਦੀ ਅਗਵਾਈ ਕੀਤੀ ਸੀ ਤਾਂ ਉਥੇ ਸੰਯੁਕਤ ਰਾਸ਼ਟਰ ‘ਚ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਨੇਤਾਵਾਂ ਦੇ ਸਾਹਮਣੇ ਉਨ੍ਹਾਂ ਦਾ ਤੁਹਾਡੀ ਇੰਨੀ ਹਿੰਮਤ ਭਾਸ਼ਣ ਕਾਫੀ ਚਰਚਾ ‘ਚ ਰਿਹਾ।
ਮੈਗਜ਼ੀਨ ਨੇ ਗ੍ਰੇਟਾ ਨੂੰ ਇਹ ਸਨਮਾਨ ਦੇਣ ਪਿੱਛੇ ਤਰਕ ਦਿੰਦੇ ਹੋਏ ਆਖਿਆ ਕਿ ਗ੍ਰੇਟਾ ਇਸ ਗ੍ਰਹਿ ਦੇ ਸਭ ਤੋਂ ਵੱਡੇ ਮੁੱਦੇ ‘ਤੇ ਸਭ ਤੋਂ ਵੱਡੀ ਆਵਾਜ਼ ਬਣ ਕੇ ਉਭਰੀ ਹੈ। ਗ੍ਰੇਟਾ ਐਕਸ਼ਨ ਦੀ ਮੰਗ ਕਰਦੀ ਹੈ, ਉਨ੍ਹਾਂ ਦਾ ਆਖਣਾ ਹੈ ਕਿ ਕਈ ਯਤਨ ਗਲਤ ਦਿਸ਼ਾ ‘ਚ ਚੁੱਕੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸਤੰਬਰ ‘ਚ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ‘ਚ ਗ੍ਰੇਟਾ ਨੇ ਸਖਤ ਸ਼ਬਦਾਂ ‘ਚ ਆਖਿਆ ਸੀ ਕਿ ਆਪਣੀ ਖੋਖਲੀਆਂ ਗੱਲਾਂ ਨਾਲ ਆਪਣੇ ਮੇਰੇ ਸੁਪਨੇ ਅਤੇ ਮੇਰਾ ਬਚਪਨ ਖੋਹ ਲਿਆ ਹੈ। ਲੋਕ ਮਰ ਰਹੇ ਹਨ, ਪੂਰਾ ਵਾਤਾਵਰਣ ਤਬਾਹ ਹੋ ਰਿਹਾ ਹੈ। ਅਸੀਂ ਵੱਡੇ ਪੱਧਰ ‘ਤੇ ਅਲੋਪ ਹੋਣ ਦੀ ਕਗਾਰ ‘ਤੇ ਹਾਂ ਅਤੇ ਤੁਸੀਂ ਪੈਸਿਆਂ ਦੇ ਬਾਰੇ ‘ਚ ਅਤੇ ਆਰਥਿਕ ਵਿਕਾਸ ਦੀ ਕਾਲਪਨਿਕ ਕਥਾਵਾਂ ਦੇ ਬਾਰੇ ‘ਚ ਗੱਲਾਂ ਬਣ ਰਹੇ ਹੋ। ਉਥੇ ਬੁੱਧਵਾਰ ਨੂੰ ਮੈਡ੍ਰਿਡ ‘ਚ ਇਕ ਸ਼ਿਖਰ ਸੰਮੇਲਨ ‘ਚ ਅਮੀਰ ਦੇਸ਼ਾਂ ‘ਤੇ ਗ੍ਰੀਨ ਹਾਊਸ ਦੇ ਨਿਕਾਸ ਨੂੰ ਘੱਟ ਕਰਨ ਤੋਂ ਬਚਣ ਦੇ ਤਰੀਕੇ ਇਜ਼ਾਦ ਕਰਨ ਦਾ ਦੋਸ਼ ਲਗਾਇਆ ਅਤੇ ਜਲਵਾਯੂ ਪਰਿਵਰਤਨ ਖਿਲਾਫ ਉਨ੍ਹਾਂ ਦੀ ਕਾਰਵਾਈ ਨੂੰ ਭਰਮ ਪੈਦਾ ਕਰਨ ਵਾਲਾ ਦੱਸਿਆ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article