PUNJABMAILUSA.COM

ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਭਾਰਤੀ ਇੰਜੀਨੀਅਰ ਦੀ ਮੌਤ

ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਭਾਰਤੀ ਇੰਜੀਨੀਅਰ ਦੀ ਮੌਤ

ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਭਾਰਤੀ ਇੰਜੀਨੀਅਰ ਦੀ ਮੌਤ
June 05
21:24 2017


ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਭਾਰਤੀ ਇੰਜੀਨੀਅਰ
ਵਾਸ਼ਿੰਗਟਨ, 5 ਜੂਨ (ਪੰਜਾਬ ਮੇਲ)- ਅਮਰੀਕਾ ਵਿਚ ਰਹਿ ਰਹੇ ਇਕ ਭਾਰਤੀ ਇੰਜੀਨੀਅਰ ਦੀ ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਮੌਤ ਹੋ ਗਈ। ਸੁਰੇਪੱਲੀ ਨਾਗਰਾਜੂ ਅਪਣੇ 3 ਸਾਲਾ ਬੇਟੇ ਅਨੰਤ ਸਾਈ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਮਾਰੇ ਗਏ। ਨਾਗਰਾਜੂ ਜਿਸ ਹਾਊਸਿੰਗ ਕੰਪਲੈਕਸ ਵਿਚ ਰਹਿੰਦੇ ਸੀ, ਉਸੇ ਦੇ ਸਵੀਮਿੰਗ ਪੂਲ ਦੇ ਅੰਦਰ ਉਨ•ਾਂ ਦਾ ਬੇਟਾ ਡਿੱਗ ਗਿਆ। ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਨਾਗਰਾਜੂ ਖੁਦ ਮਾਰੇ ਗਏ। ਇਸ ਹਾਦਸੇ ਵਿਚ ਬੱਚੇ ਦੀ ਵੀ ਮੌਤ ਹੋ ਗਈ। ਇਹ ਘਟਨਾ 31 ਮਈ ਦੀ ਹੈ। ਨਾਗਰਾਜੂ ਮੂਲ ਤੌਰ ‘ਤੇ ਆਂਧਰ ਪ੍ਰਦੇਸ਼ ਦੇ ਗੁੰਟੂਰ ਦੇ ਰਹਿਣ ਵਾਲੇ ਹਨ। ਉਹ ਇਨਫੋਸਿਸ ਵਿਚ ਇੰਜੀਨੀਅਰ ਸੀ। ਦੋਸਤ ਅਤੇ ਰਿਸ਼ਤੇਦਾਰ ਨਾਗਰਾਜੂ ਅਤੇ ਉਨ•ਾਂ ਦੇ ਬੇਟੇ ਦੀ ਲਾਸ਼ ਨੂੰ ਭਰਤ ਵਾਪਸ ਭੇਜਣ ਦੇ ਲਈ ਫੰਡਿੰਗ ਰਾਹੀਂ ਪੈਸਾ ਜੁਟਾ ਰਹੇ ਹਨ। ਜਾਣਕਾਰੀ ਮੁਤਾਬਕ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਨਾਗਰਾਜੂ ਸਵੀਮਿੰਗ ਪੂਲ ਦੇ ਕੋਲ ਹੀ ਅਪਣੇ ਬੇਟੇ ਦੇ ਨਾਲ ਖੇਡ ਰਹੇ ਸੀ। ਪੁਲਿਸ ਨੂੰ ਪੂਲ ਦੇ ਅੰਦਰ ਬੱਚੇ ਦੀ ਟਰਾਈਸਿਕਲ ਮਿਲੀ ਹੈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਪਹਿਲਾਂ ਬੱਚਾ ਪਾਣੀ ਦੇ ਅੰਦਰ ਡਿੱਗਿਆ ਅਤੇ ਫੇਰ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਨਾਗਰਾਜੂ ਨੇ ਵੀ ਪਾਣੀ ਵਿਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਨਾਗਰਾਜੂ ਨੂੰ ਤੈਰਨਾ ਨਹੀਂ ਆਉਂਦਾ ਸੀ। ਉਹ ਅਤੇ ਉਨ•ਾਂ ਦਾ ਬੇਟਾ ਦੋਵੇਂ ਹੀ ਸਵੀਮਿੰਗ ਪੂਲ ਵਿਚ ਡੁੱਬ ਕੇ ਮਰ ਗਏ। ਸਥਾਨਕ ਖ਼ਬਰਾਂ ਮੁਤਾਬਕ ਜਿਸ ਸਮੇਂ ਇਹ ਹਾਸਦਾ ਹੋਇਆ ਉਸ ਸਮੇਂ ਕੋਈ ਵੀ ਦੂਜਾ ਵਿਅਕਤੀ ਉਥੇ ਮੌਜੂਦ ਨਹੀਂ ਸੀ। ਬਾਅਦ ਵਿਚ ਉਥੋਂ ਲੰਘ ਰਹੇ ਜੋੜੇ ਇਕ ਪੂਲ ਦੇ ਉਪਰ ਪਾਣੀ ਵਿਚ ਤੈਰਦੀ ਲਾਸ਼ਾਂ ਦੇਖੀਆਂ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ। 3 ਸਾਲ ਪਹਿਲਾਂ ਹੀ ਕੰਪਨੀ ਨੇ ਅਮਰੀਕਾ ਭੇਜਿਆ ਸੀ। ਇਸ ਤੋਂ ਪਹਿਲਾਂ ਨਾਗਰਾਜੂ ਬੰਗਲੌਰ ਵਿਚ ਕੰਮ ਕਰਦੇ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article