PUNJABMAILUSA.COM

ਸਵੈਟ ਅਫ਼ਸਰ ਨੇ ਸਿੱਖਾਂ ‘ਤੇ ਮੁਸਲਮਾਨਾਂ ਵਿਰੁੱਧ ਕੀਤੀ ਨਸਲੀ ਟਿੱਪਣੀ

ਸਵੈਟ ਅਫ਼ਸਰ ਨੇ ਸਿੱਖਾਂ ‘ਤੇ ਮੁਸਲਮਾਨਾਂ ਵਿਰੁੱਧ ਕੀਤੀ ਨਸਲੀ ਟਿੱਪਣੀ

ਸਵੈਟ ਅਫ਼ਸਰ ਨੇ ਸਿੱਖਾਂ ‘ਤੇ ਮੁਸਲਮਾਨਾਂ ਵਿਰੁੱਧ ਕੀਤੀ ਨਸਲੀ ਟਿੱਪਣੀ
September 08
10:32 2016

sikh-580x395
ਵਾਸ਼ਿੰਗਟਨ, 8 ਸਤੰਬਰ (ਪੰਜਾਬ ਮੇਲ)-ਅਮਰੀਕਾ ਵਿੱਚ ਇੱਕ ਸਾਬਕਾ ਅਮਰੀਕੀ ਸਵੈਟ ਅਫ਼ਸਰ ਨੇ ਸਿੱਖਾਂ ‘ਤੇ ਮੁਸਲਮਾਨਾਂ ਵਿਰੁੱਧ ਨਸਲੀ ਟਵੀਟ ਕੀਤਾ ਹੈ। ਨਸਲੀ ਟਿੱਪਣੀ ਕਰਨ ਵਾਲੇ ਅਫ਼ਸਰ ਦਾ ਨਾਂਅ ਕਲਿੰਟਟ ਹੈ ਜੋ ‘ਸਾਬਕਾ ਯੂ ਐੱਸ ਬਾਰਡਰ ਪੈਟਰੋਲ, ਐਨ ਐੱਮ ਲਿਊ ਸਵੈਟ ਅਫ਼ਸਰ’ ਹੈ। ਉਸ ਨੇ ਟਵਿੱਟਰ ‘ਤੇ ਅਮਰੀਕੀ ਫ਼ੌਜ ਵਿਚ ਕੈਪਟਨ ਸਿਮਰਤਪਾਲ ਸਿੰਘ ਦੀ ਤਸਵੀਰ ਦੀ ਵਰਤੋਂ ਕਰਦਿਆਂ ਮੁਸਲਮਾਨਾਂ ਬਾਰੇ ਨਸਲੀ ਟਵੀਟ ਕੀਤਾ। ਇਹ ਟਿੱਪਣੀ 4 ਸਤੰਬਰ ਨੂੰ ਕੀਤੀ ਗਈ ਸੀ। ਕਲਿੰਟਨ ਨੇ ਟਵੀਟ ‘ਚ ਲਿਖਿਆ ਹੈ ਕਿ ਉਹ ਡੋਨਾਲਡ ਟਰੰਪ ਦਾ ਹਮਾਇਤੀ ਹੈ। ਕਲਿੰਟਨ ਨੇ ਮੁਸਲਮਾਨਾਂ ਬਾਰੇ ਨਸਲੀ ਟਵੀਟ ਕੀਤਾ ਪਰ ਟਵੀਟ ਵਿਚ ਇੱਕ ਅਮਰੀਕੀ ਸਿੱਖ ਫ਼ੌਜੀ ਦੀ ਤਸਵੀਰ ਦੀ ਵਰਤੋਂ ਕਰਦਿਆਂ ਉਣਾਂ ਕਿਹਾ ਕਿ ਜੋ ਵੀ ਪੂਰੀ ਦਾੜ੍ਹੀ ਰੱਖਦਾ ਹੈ ਤੇ ਦਸਤਾਰ ਸਜਾਉਂਦਾ ਹੈ, ਉਸ ਲਈ ਉਹ ਮੁਸਲਮਾਨ ਹੀ ਹੈ। ਕੈਪਟਨ ਸਿਮਰਤਪਾਲ ਸਿੰਘ ਉਹੀ ਸਿੱਖ ਫ਼ੌਜੀ ਹੈ ਜਿਸ ਨੂੰ ਲੰਮੀ ਕਾਨੂੰਨੀ ਲੜਾਈ ਮਗਰੋਂ ਅਮਰੀਕੀ ਫ਼ੌਜ ਵਿਚ ਦਾੜ੍ਹੀ ਤੇ ਦਸਤਾਰ ਸਜਾ ਕੇ ਨੌਕਰੀ ਕਰਨ ਦੀ ਆਗਿਆ ਮਿਲੀ ਸੀ। ਇਸੇ ਕਰ ਕੇ ਸਿਮਰਤਪਾਲ ਸਿੰਘ ਸੁਰਖ਼ੀਆਂ ਵਿਚ ਛਾ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article