PUNJABMAILUSA.COM

ਸਹਾਰਨਪੁਰ ਦੇ ਇਕ ਸਕੂਲ ’ਚ ਇਮਤਿਹਾਨ ਸਮੇਂ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਸਹਾਰਨਪੁਰ ਦੇ ਇਕ ਸਕੂਲ ’ਚ ਇਮਤਿਹਾਨ ਸਮੇਂ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਸਹਾਰਨਪੁਰ ਦੇ ਇਕ ਸਕੂਲ ’ਚ ਇਮਤਿਹਾਨ ਸਮੇਂ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ
March 20
17:20 2018

ਅੰਮ੍ਰਿਤਸਰ, 20 ਮਾਰਚ (ਪੰਜਾਬ ਮੇਲ)- ਸਹਾਰਨਪੁਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਦਸਵੀਂ ਦੇ ਇਮਤਿਹਾਨ ਦੇ ਰਹੇ ਕੁਝ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਕਿਰਪਾਨਾਂ ਉਤਾਰ ਕੇ ਪ੍ਰੀਖਿਆ ਵਿਚ ਬੈਠਣ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਸਕੂਲ ਪ੍ਰਬੰਧਕਾਂ ਦੀ ਇਸ ਹਰਕਤ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਧੱਕਾ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਸਥਾਨਕ ਪ੍ਰਸ਼ਾਸ਼ਨ ਪਾਸੋਂ ਮੰਗ ਕੀਤੀ ਕਿ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਕਾਰ ਗੁਰੂ ਬਖ਼ਸ਼ੀ ਰਹਿਣੀ ਦਾ ਹਿੱਸਾ ਹਨ ਅਤੇ ਅੰਮ੍ਰਿਤਧਾਰੀ ਸਿੱਖਾਂ ਲਈ ਕਕਾਰ ਆਪਣੇ ਅੰਗ-ਸੰਗ ਰੱਖਣੇ ਗੁਰੂ ਦਾ ਹੁਕਮ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਜਾਣਨ ਦੇ ਬਾਵਜੂਦ ਵੀ ਭਾਰਤ ਅੰਦਰ ਵਾਪਰਦੀਆਂ ਅਜਿਹੀਆਂ ਘਟਨਾਵਾਂ ਸਾਜ਼ਿਸ਼ ਪ੍ਰਤੀਤ ਹੁੰਦੀਆਂ ਹਨ, ਜਿਨ੍ਹਾਂ ਕਰਕੇ ਸਿੱਖਾਂ ਅੰਦਰ ਅਕਸਰ ਰੋਸ ਰਹਿੰਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਤੋਂ ਪਹਿਲਾਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨਾ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਿਥੇ ਆਪਣੇ ਤੌਰ ’ਤੇ ਪੜਤਾਲ ਕਰਵਾਈ ਜਾਵੇਗੀ, ਉਥੇ ਹੀ ਕੇਂਦਰ ਸਰਕਾਰ ਨਾਲ ਵੀ ਰਾਬਤਾ ਬਣਾ ਕੇ ਦੇਸ਼ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article