PUNJABMAILUSA.COM

ਸਹਾਰਾ ਮੁਖੀ ‘ਤੇ ਸੁਪਰੀਮ ਕੋਰਟ ਹੋਇਆ ਸਖ਼ਤ, ਕਿਹਾ ਜੇਲ੍ਹ ਭੇਜੋ

ਸਹਾਰਾ ਮੁਖੀ ‘ਤੇ ਸੁਪਰੀਮ ਕੋਰਟ ਹੋਇਆ ਸਖ਼ਤ, ਕਿਹਾ ਜੇਲ੍ਹ ਭੇਜੋ

ਸਹਾਰਾ ਮੁਖੀ ‘ਤੇ ਸੁਪਰੀਮ ਕੋਰਟ ਹੋਇਆ ਸਖ਼ਤ,  ਕਿਹਾ ਜੇਲ੍ਹ ਭੇਜੋ
September 23
08:27 2016

sahara
ਨਵੀਂ ਦਿੱਲੀ, 23 ਸਤੰਬਰ (ਪੰਜਾਬ ਮੇਲ)-ਨਿਵੇਸ਼ਕਾਂ ਨੂੰ ਪੈਸਾ ਨਾ ਦੇਣ ਦੇ ਇਲਜ਼ਾਮਾਂ ਵਿੱਚ ਘਿਰੇ ਸਹਾਰਾ ਪ੍ਰਮੁੱਖ ਸੁਬਰਤ ਰਾਏ ‘ਤੇ ਜੇਲ੍ਹ ਜਾਣ ਦਾ ਖਤਰਾ ਮੰਡਰਾ ਰਿਹਾ ਹੈ। ਸੁਪਰੀਮ ਕੋਰਟ ਨੇ ਸੁਬਰਤ ਰਾਏ ਦੀ ਪੈਰੋਲ ਰੱਦ ਕਰ ਦਿੱਤੀ ਹੀ ਤੇ ਹਿਰਾਸਤ ਵਿੱਚ ਲੈਣ ਲਈ ਕਿਹਾ ਹੈ। ਦਰਅਸਲ, ਚੀਫ਼ ਜਸਟਿਸ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਮਾਮਲੇ ਨੂੰ ਸੁਣਨਾ ਸ਼ੁਰੂ ਕਰ ਦਿੱਤਾ ਹੈ। ਸਹਾਰਾ ਦੇ ਵਕੀਲ ਰਾਜੀਵ ਧਵਨ ਨੇ ਪੈਰੋਲ ਨੂੰ 3 ਅਕਤੂਬਰ ਤੱਕ ਵਧਾਉਣ ਦੀ ਮੰਗ ਕੀਤੀ ਪਰ ਕੋਰਟ ਇਸ ਨਾਲ ਅਸਹਿਮਤ ਨਜ਼ਰ ਆਈ। ਇਸ ਦੇ ਨਾਲ ਹੀ ਸੇਬੀ ਵੱਲੋਂ ਜਾਇਦਾਦਾਂ ਦੀ ਵਿਕਰੀ ਦੇ ਕੰਮ ਵਿੱਚ ਸ਼ਾਮਲ ਨਾ ਕਰਨ ਦੀ ਸ਼ਿਕਾਇਤ ਕੀਤੀ। ਇਸ ‘ਤੇ ਚੀਫ ਜਸਟਿਸ ਨੇ ਹਲਕੇ ਅੰਦਾਜ਼ ਵਿੱਚ ਕਿਹਾ, ‘ਫਿਰ ਜੇਲ੍ਹ ਜਾਓ।’ ਇਸ ਤੋਂ ਬਾਅਦ ਸੇਬੀ ਦੇ ਵਕੀਲ ਨੇ ਜਾਇਦਾਦਾਂ ਦੀ ਵਿਕਰੀ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਦੱਸਿਆ। ਕਈ ਜਾਇਦਾਦਾਂ ਆਮਦਨ ਕਰ ਵਿਭਾਗ ਨੇ ਜ਼ਬਤ ਕਰ ਰੱਖੀਆਂ ਹਨ। ਇਸ ‘ਤੇ ਕੋਰਟ ਨੇ ਪਹਿਲਾਂ ਉਨ੍ਹਾਂ ਤਿੰਨ ਜਾਇਦਾਦਾਂ ਨੂੰ ਵੇਚਣ ਲਈ ਕਿਹਾ, ਜਿਨ੍ਹਾਂ ਵਿੱਚ ਕੋਈ ਦਿੱਕਤ ਨਹੀਂ। ਇਸ ਤੋਂ ਬਾਅਦ ਸਹਾਰਾ ਦੇ ਵਕੀਲ ਰਾਜੀਵ ਧਵਨ ਨੇ ਹਲਕੇ ਅੰਦਾਜ਼ ਵਿੱਚ ਕਹੀ ਗਈ ਚੀਫ਼ ਜਸਟਿਸ ਦੀ ਗੱਲ ‘ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਤੁਹਾਡਾ ਇਹ ਕਹਿਣਾ ਵਾਜ਼ਬ ਨਹੀਂ ਸੀ। ਤੁਹਾਨੂੰ ਇਹ ਨਹੀਂ ਕਹਿਣਾ ਚਾਹੀਦਾ ਸੀ। ਧਵਨ ਦੇ ਇਸ ਰਵੱਈਏ ਤੋਂ ਚੀਫ਼ ਜਸਟਿਸ ਬੇਹੱਦ ਨਰਾਜ਼ ਹੋ ਗਏ। ਉਨ੍ਹਾਂ ਕਿਹਾ, ‘ਅਸੀਂ ਪੈਰੋਲ ਰੱਦ ਕਰਦੇ ਹਾਂ। ਹੁਕਮਾਂ ਦੀ ਉਲੰਘਣਾ ਕਰਨ ਦੇ ਮੁਲਜ਼ਮ (ਸਹਾਰਾ) ਨੂੰ ਫਿਰ ਜੇਲ੍ਹ ਭੇਜਿਆ ਜਾਵੇ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article