PUNJABMAILUSA.COM

ਸਹਾਰਾ ਸਮੂਹ ਨੇ ਸੁਬਰਤ ਰਾਏ ਦੀ ਜ਼ਮਾਨਤ ਲਈ 200 ਕਰੋੜ ਜਮ੍ਹਾ ਕਰਵਾਏ

ਸਹਾਰਾ ਸਮੂਹ ਨੇ ਸੁਬਰਤ ਰਾਏ ਦੀ ਜ਼ਮਾਨਤ ਲਈ 200 ਕਰੋੜ ਜਮ੍ਹਾ ਕਰਵਾਏ

ਸਹਾਰਾ ਸਮੂਹ ਨੇ ਸੁਬਰਤ ਰਾਏ ਦੀ ਜ਼ਮਾਨਤ ਲਈ 200 ਕਰੋੜ ਜਮ੍ਹਾ ਕਰਵਾਏ
July 09
20:42 2016

sahara
ਨਵੀਂ ਦਿੱਲੀ, 9 ਜੁਲਾਈ, (ਪੰਜਾਬ ਮੇਲ)-ਸਹਾਰਾ ਸਮੂਹ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਹੁਕਮ ਅਨੁਸਾਰ 200 ਕਰੋੜ ਰੁਪਏ ਜਮ੍ਹਾ ਕਰਵਾ ਦਿੱਤੇ ਹਨ। ਇਸ ਦੇ ਨਾਲ ਹੀ ਸਮੂਹ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਸੁਬਰਤ ਰਾਏ ਸਹਾਰਾ ਅਤੇ ਡਾਇਰੈਕਟਰ ਅਸ਼ੋਕ ਰਾਏ ਚੌਧਰੀ ਨੂੰ ਅਣਮਿੱਥੇ ਸਮੇਂ ਲਈ ਜ਼ਮਾਨਤ ਦਿੱਤੀ ਜਾਵੇ।ਗਰੁੱਪ ਨੇ ਡਾਇਰੈਕਟਰ ਆਰਐਸ ਦੁਬੇ ਨੂੰ ਵੀ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ।ਸੇਬੀ ਦੇ ਸਹਿਯੋਗ ਦੇ ਬਾਵਜੂਦ 11 ਮਈ ਨੂੰ ਦਿੱਤੇ ਗਏ ਹੁਕਮ ਦਾ ਪਾਲਣ ਕਰਦਿਆਂ ਬਿਨੈਕਾਰਾਂ ਨੇ 200 ਕਰੋੜ ਰੁਪਏ ਜਮ੍ਹਾ ਕਰਵਾ ਦਿੱਤੇ ਹਨ।ਇਸ ਤੋਂ ਇਲਾਵਾ 300 ਕਰੋੜ ਰੁਪਏ ਇਕੱਠੇ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਸਹਾਰਾ ਨੇ ਕਿਹਾ ਕਿ ਪਿਛਲੇ 31 ਮਹੀਨਿਆਂ ਤੋਂ ਸੁਪਰੀਮ ਕੋਰਟ ਵੱਲੋਂ ਬੈਂਕ ਖਾਤਿਆਂ ਨੂੰ ਫ੍ਰੀਜ ਕਰਨ ਅਤੇ ਗਰੁੱਪ ਨੂੰ ਆਪਣੀ ਜਾਇਦਾਦ ਵੇਚਣ ‘ਤੇ ਪਾਬੰਦੀ ਲਾਉਣ ਦੇ ਹੁਕਮ ਨਾਲ ਉਨ੍ਹਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਿਆ ਹੈ। ਸਹਾਰਾ ਨੇ ਕਿਹਾ ਕਿ ਜੇ ਪਾਬੰਦੀ ਨਾ ਹਟਾਈ ਗਈ ਤਾਂ ਸਮੂਹ ਦੀਆਂ ਕੰਪਨੀਆਂ ‘ਤੇ ਇਸ ਦਾ ਬੁਰਾ ਅਸਰ ਪਏਗਾ।ਸਹਾਰਾ ਸਮੂਹ ਨੇ ਕਿਹਾ ਕਿ ਉਸ ਨੇ ਸੇਬੀ ਨੂੰ 14 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਮੁਹੱਈਆ ਕਰਵਾ ਦਿੱਤੇ ਹਨ, ਜਿਸ ‘ਚ ਐਫਡੀ ਦਾ ਵਿਆਜ਼ ਵੀ ਸ਼ਾਮਲ ਹੈ।ਇਸ ਤੋਂ ਇਲਾਵਾ ਸੇਬੀ ਨੇ 20 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਕੀਮਤ ਦੀ ਜ਼ਮੀਨ ਦੇ ਮੂਲ ਦਸਤਾਵੇਜ਼ ਆਪਣੇ ਕੋਲ ਰੱਖ ਰੱਖੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article