PUNJABMAILUSA.COM

ਸਹਿਕਾਰੀ ਵਿਭਾਗ ਵਲੋ ਪੇਂਡੂ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਦਿਨਾਂ ਪ੍ਰਦਰਸ਼ਨੀ ਦਾ ਆਯੋਜਨ

ਸਹਿਕਾਰੀ ਵਿਭਾਗ ਵਲੋ ਪੇਂਡੂ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਦਿਨਾਂ ਪ੍ਰਦਰਸ਼ਨੀ ਦਾ ਆਯੋਜਨ

ਸਹਿਕਾਰੀ ਵਿਭਾਗ ਵਲੋ ਪੇਂਡੂ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਦਿਨਾਂ ਪ੍ਰਦਰਸ਼ਨੀ ਦਾ ਆਯੋਜਨ
October 13
17:05 2017

ਚੰਡੀਗੜ੍ਹ, 13 ਅਕਤੂਬਰ (ਪੰਜਾਬ ਮੇਲ)- ਪੰਜਾਬ ਸਹਿਕਾਰੀ ਸਭਾਵਾਂ ਵਲੋਂ ਅੱਜ ਇਥੇ ਲਾਲਾ ਲਾਜਪਤ ਰਾਏ ਭਵਨ ਵਿਖੇ ਮਾਈ ਭਾਗੋ ਇਸਤਰੀ ਸਸ਼ਕਤੀਕਰਨ ਸਕੀਮ ਅਧੀਨ ਸਵੈ-ਸਹਾਇਤਾ ਗਰੁੱਪਾਂ ਦੁਆਰਾ ਤਿਆਰ ਕੀਤੀਆਂ ਪੇਂਡੂ ਵਸਤਾ ਦੇ ਉਤਪਾਦਾਂ ਦੀ ਪ੍ਰਦਰਸ਼ਨੀ-ਕਮ-ਵਿਕਰੀ ਲਗਾਈ ਗਈ ਜਿਸ ਦਾ ਉਦਘਾਟਨ ਨਾਬਾਰਡ ਦੇ ਜਨਰਲ ਮੈਨੇਜਰ ਸ਼੍ਰੀ ਜੇ.ਪੀ.ਐਸ ਬਿੰਦਰਾ ਨੇ ਕੀਤਾ।
ਇਹ ਪ੍ਰਦਰਸ਼ਨੀ ਪੰਜਾਬ ਸਹਿਕਾਰੀ ਵਿਭਾਗ ਵੱਲੋਂ ਨਾਬਾਰਡ, ਮਾਰਕਫੈਡ ਅਤੇ ਪੰਜਾਬ ਐਗਰੋ ਇੰਡਸਟਰੀਜ਼ ਦੇ ਸਹਿਯੋਗ ਨਾਲ ਲਗਾਈ ਗਈ ਹੈ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 28 ਸਵੈ-ਸਹਾਇਤਾ ਗਰੁੱਪਾਂ ਨੇ ਵਿਕਰੀ ਲਈ ਆਪਣੇ ਉਤਪਾਦ ਪੇਸ਼ ਕੀਤੇ ਹਨ। ਪ੍ਰਦਰਸ਼ਨੀ ਵਿਚ ਚੰਡੀਗੜ੍ਹ, ਪੰਚਕੁਲਾ ਤੇ ਮੋਹਾਲੀ ਦੇ ਵਸਨੀਕ ਪੇਂਡੂ ਉਤਪਾਦ ਖਰੀਦਣ ਲਈ ਆਪਣੀ ਰੁਚੀ ਦਿਖਾ ਰਹੇ ਹਨ।
ਇਸ ਸਬੰਧੀ ਸਹਿਕਾਰੀ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਵਿਭਾਗ ਅਜਿਹੇ ਸਵੈ ਸੇਵੀ ਗਰੁੱਪਾਂ ਦੁਆਰਾ ਤਿਆਰ ਕੀਤੀਆਂ ਘਰੇਲੂ ਵਸਤਾਂ ਨੂੰ ਉਤਸ਼ਾਹਤ ਕਰਨ ਅਤੇ ਮੰਡੀਕਰਨ ਲਈ ਪਹਿਲ ਦੇਵੇਗਾ। ਇਸ ਮੌਕੇ ‘ਤੇ ਵੱਖ-ਵੱਖ ਗਰੁੱਪਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਤਿਉਹਾਰਾਂ ਦੇ ਮੌਸਮ ਦੌਰਾਨ ਚੰਡੀਗੜ੍ਹ ਦੇ ਗ੍ਰਾਹਕਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਨ ਲਈ ਉਹ ਸਹਿਕਾਰੀ ਵਿਭਾਗ, ਮਾਰਕਫੈਡ ਅਤੇ ਪੰਜਾਬ ਐਗਰੋ ਦੇ ਪ੍ਰਤੀ ਬਹੁਤ ਧੰਨਵਾਦੀ ਹਨ।
ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ-ਕਮ-ਸੇਲ ਐਤਵਾਰ 15 ਅਕਤੂਬਰ, 2017 ਤਕ ਸਵੇਰੇ 10:00 ਤੋਂ ਸ਼ਾਮ 8:00 ਤਕ ਜਾਰੀ ਰਹੇਗੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਐਮ.ਡੀ.ਪਨਕੋਫੈਡ ਸ਼੍ਰੀ ਮੁਨੀਸ਼ਵਰ ਚੰਦਰ, ਵਧੀਕ ਰਜਿਸਟ੍ਰਾਰ ਸਹਿਕਾਰੀ ਸਭਾਵਾਂ ਸ਼੍ਰੀਮਤੀ ਨਿਸ਼ਾ ਰਾਣਾ, ਡਿਪਟੀ ਰਜਿਸਟ੍ਰਾਰ ਸਹਿਕਾਰੀ ਸਭਾਵਾਂ ਰੋਪੜ ਸ਼੍ਰੀਮਤੀ ਬਲਜਿੰਦਰ ਕੌਰ ਹਾਜਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article