PUNJABMAILUSA.COM

ਸਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਨੂੰ ਸਮਰਪਿਤ ਦਿਵਸ ਮਨਾਇਆ

ਸਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਨੂੰ ਸਮਰਪਿਤ ਦਿਵਸ ਮਨਾਇਆ

ਸਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਨੂੰ ਸਮਰਪਿਤ ਦਿਵਸ ਮਨਾਇਆ
August 10
10:01 2016

shaheed udham singhਫਰਿਜ਼ਨੋ, 10 ਅਗਸਤ (ਕੁਲਵੰਤ ਧਾਲੀਆਂ/ਨੀਟਾ ਮਾਛੀਕੇ/ਪੰਜਾਬ ਮੇਲ)- ਗਦਰੀ ਬਾਬਿਆਂ ਦੀ ਯਾਦ ਅੰਦਰ ਚੱਲ ਰਹੀ ਇੰਡੋ-ਅਮੈਰੀਕਨ ਹੈਰੀਟੇਜ਼ ਫੋਰਮ ਵੱਲੋਂ ਸ਼ਹੀਦ ਸ. ਊਧਮ ਸਿੰਘ ਸੁਨਾਮ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਬੱਚਿਆਂ ਦੇ ਸਪੀਚ ਮੁਕਾਬਲੇ ਕਰਵਾਏ ਗਏ। ਬੁਲਾਰਿਆਂ ਵਿਚ ਸ. ਗੁਰਦੀਪ ਸਿੰਘ ਅਣਖੀ, ਅਵਤਾਰ ਸਿੰਘ ਗੌਂਦਾਰਾ ਅਤੇ ਸੰਤੋਖ ਸਿੰਘ ਮਿਨਹਾਸ ਨੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਪ੍ਰਿੰਸੀਪਲ ਹਜੂਰਾ ਸਿੰਘ ਨੇ ਵਾਰ ਅਤੇ ਕਰਤਾਰ ਸਿੰਘ ਕੌਕਰੀ ਨੇ ਕਵਿਤਾ ਗਾਇਨ ਕੀਤੀ। ਵੱਖ-ਵੱਖ ਗਰੁੱਪਾਂ ਦੇ ਸਪੀਚ ਮੁਕਾਬਲਿਆਂ ਨੂੰ ਐਲੀਮੈਂਟਰੀ ਸਕੂਲ ਤੋਂ ਕਾਲਜ ਲੈਵਲ ਤੱਕ ਦੇ ਬੱਚਿਆਂ ਨੂੰ ਵੱਖ-ਵੱਖ ਗਰੁੱਪਾਂ ‘ਚ ਵੰਡਿਆ ਗਿਆ, ਜਿਸ ਵਿਚ ਵੱਖ-ਵੱਖ ਉਮਰ ਅਤੇ ਵਿਦਿਅਕ ਲੇਬਲ ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।
ਸਭ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਜੇਤੂ ਬੱਚਿਆਂ ਨੂੰ ਸਪੈਸ਼ਲ ਨਕਦ ਇਨਾਮ ਦਿੱਤੇ ਗਏ। ਡਾ. ਗੁਰੂਮੇਲ ਸਿੰਘ ਸਿੱਧੂ, ਹਰਜਿੰਦਰ ਸਿੰਘ ਕੰਗ ਅਤੇ ਡਾ. ਅਰਜਨ ਸਿੰਘ ਜੋਸ਼ਨ ਨੇ ਬਤੌਰ ਜੱਜ ਸੇਵਾਵਾਂ ਨਿਭਾਈਆਂ। ਗੁਰੂ ਹਰਗੋਬਿੰਦ ਸਾਹਿਬ ਅਕੈਡਮੀ ਦੇ ਬੱਚਿਆਂ ਨੇ ਭੰਗੜੇ ਪਾਏ। ਸੁਰਿੰਦਰ ਸਿੰਘ ਮੰਢਾਲੀ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਸਟੇਜ ਸੰਚਾਲਨ ਹਰਜਿੰਦਰ ਸਿੰਘ ਢੇਸੀ ਨੇ ਬਾਖੂਬੀ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article