PUNJABMAILUSA.COM

ਸਾਂਝੀ ਜਾਂਚ ਟੀਮ ਵੱਲੋਂ ਨਵਾਜ਼ ਸ਼ਰੀਫ ਖ਼ਿਲਾਫ਼ 15 ਕੇਸ ਮੁੜ ਖੋਲ੍ਹਣ ਦੀ ਸਿਫ਼ਾਰਸ਼

ਸਾਂਝੀ ਜਾਂਚ ਟੀਮ ਵੱਲੋਂ ਨਵਾਜ਼ ਸ਼ਰੀਫ ਖ਼ਿਲਾਫ਼ 15 ਕੇਸ ਮੁੜ ਖੋਲ੍ਹਣ ਦੀ ਸਿਫ਼ਾਰਸ਼

ਸਾਂਝੀ ਜਾਂਚ ਟੀਮ ਵੱਲੋਂ ਨਵਾਜ਼ ਸ਼ਰੀਫ ਖ਼ਿਲਾਫ਼ 15 ਕੇਸ ਮੁੜ ਖੋਲ੍ਹਣ ਦੀ ਸਿਫ਼ਾਰਸ਼
July 17
02:35 2017

ਇਸਲਾਮਾਬਾਦ, 16 ਜੁਲਾਈ (ਪੰਜਾਬ ਮੇਲ)– ਸਾਂਝੀ ਜਾਂਚ ਟੀਮ (ਜੇਆਈਟੀ), ਜਿਸ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਪਰਿਵਾਰ ਦੀ ਲੰਡਨ ਵਿੱਚ ਜਾਇਦਾਦ ਦੀ ਪੜਤਾਲ ਕੀਤੀ ਹੈ, ਨੇ ਮੁਸ਼ਕਲਾਂ ’ਚ ਘਿਰੇ ਇਸ ਆਗੂ ਖ਼ਿਲਾਫ਼ 15 ਕੇਸ ਮੁੜ ਖੋਲ੍ਹਣ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ੁਲਾਸਾ ਇਕ ਮੀਡੀਆ ਰਿਪੋਰਟ ਤੋਂ ਹੋਇਆ ਹੈ। ਇਹ ਘਪਲਾ ਨਵਾਜ਼ ਸ਼ਰੀਫ ਦੇ 1990, ਜਦੋਂ ਉਹ ਦੋ ਵਾਰ ਪ੍ਰਧਾਨ ਮੰਤਰੀ ਰਹੇ ਸਨ, ਵਿੱਚ ਕਥਿਤ ਤੌਰ ’ਤੇ ਕਾਲੇ ਧਨ ਨਾਲ ਲੰਡਨ ਵਿੱਚ ਜਾਇਦਾਦ ਖਰੀਦਣ ਨਾਲ ਸਬੰਧਤ ਹੈ। ਪਿਛਲੇ ਸਾਲ ਪਨਾਮਾ ਪੇਪਰਜ਼ ਲੀਕ ਬਾਅਦ ਖ਼ੁਲਾਸਾ ਹੋਇਆ ਸੀ ਕਿ ਇਹ ਸੰਪਤੀ ਸ਼ਰੀਫ ਦੇ ਬੱਚਿਆਂ ਦੀ ਮਾਲਕੀ ਵਾਲੀਆਂ ਵਿਦੇਸ਼ੀ ਕੰਪਨੀਆਂ ਰਾਹੀਂ ਖਰੀਦੀ ਗਈ ਹੈ।
ਇਸ ਮਾਮਲੇ ਦੀ ਜਾਂਚ ਕਰਨ ਵਾਲੀ ਛੇ ਮੈਂਬਰੀ ਜੇਆਈਟੀ ਨੇ 10 ਜੁਲਾਈ ਨੂੰ ਸੁਪਰੀਮ ਕੋਰਟ ਨੂੰ ਅੰਤਿਮ ਰਿਪੋਰਟ ਸੌਂਪ ਦਿੱਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਸ਼ਰੀਫ ਤੇ ਉਸ ਦੇ ਬੱਚਿਆਂ ਦਾ ਜ਼ਿੰਦਗੀ ਜਿਊਣ ਦਾ ਢੰਗ ਉਨ੍ਹਾਂ ਦੇ ਆਮਦਨ ਦੇ ਜਾਣੂ ਸ੍ਰੋਤਾਂ ਨਾਲ ਮੇਲ ਨਹੀਂ ਖਾਂਦਾ। ਇਸ ਲਈ ਇਨ੍ਹਾਂ ਖ਼ਿਲਾਫ ਭ੍ਰਿਸ਼ਟਾਚਾਰ ਦਾ ਨਵਾਂ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਪ੍ਰਧਾਨ ਮੰਤਰੀ ਨੇ ਇਸ ਰਿਪੋਰਟ ਨੂੰ ‘ਨਿਰਆਧਾਰ ਦੋਸ਼ਾਂ ਦਾ ਪੁਲੰਦਾ’ ਕਰਾਰ ਦਿੰਦਿਆਂ ਖ਼ਾਰਜ ਕੀਤਾ ਜਾ ਚੁੱਕਾ ਹੈ।
ਅਖ਼ਬਾਰ ‘ਡਾਅਨ’ ਦੀ ਰਿਪੋਰਟ ਮੁਤਾਬਕ ਜੇਆਈਟੀ ਨੇ ਅਦਾਲਤ ਨੂੰ 15 ਪੁਰਾਣੇ ਕੇਸਾਂ, ਜਿਨ੍ਹਾਂ ਵਿੱਚੋਂ ਪੰਜ ਕੇਸਾਂ ’ਚ ਲਾਹੌਰ ਹਾਈ ਕੋਰਟ ਵੱਲੋਂ ਫ਼ੈਸਲਾ ਸੁਣਾਇਆ ਜਾ ਚੁੱਕਾ ਹੈ, ਨੂੰ ਮੁੜ ਖੋਲ੍ਹਣ ਲਈ ਕਿਹਾ ਹੈ। ਇਨ੍ਹਾਂ 15 ਕੇਸਾਂ ਵਿੱਚ ਤਿੰਨ 1994 ਤੇ 2011 ਦੌਰਾਨ ਪਾਕਿਸਤਾਨ ਪੀਪਲਜ਼ ਪਾਰਟੀ ਦੇ ਕਾਰਜਕਾਲ ਦੌਰਾਨ ਦਰਜ ਕੀਤੇ ਗਏ ਸਨ ਅਤੇ 12 ਕੇਸ ਜਨਰਲ ਪਰਵੇਜ਼ ਮੁਜ਼ੱਫਰ, ਜਿਸ ਨੇ ਅਕਤੂਬਰ 1999 ਵਿੱਚ ਸ਼ਰੀਫ਼ ਸਰਕਾਰ ਦਾ ਤਖ਼ਤਾ ਪਲਟ ਦਿੱਤਾ ਸੀ, ਦੇ ਕਾਰਜਕਾਲ ਦੌਰਾਨ ਦਰਜ ਹੋਏ ਸਨ।

About Author

Punjab Mail USA

Punjab Mail USA

Related Articles

ads

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article
    ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

Read Full Article
    ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

Read Full Article
    ਇਰਾਕ ਵਲੋਂ ਅਮਰੀਕੀ ਕੈਦੀਆਂ  ਨੂੰ ਰਿਹਾਅ ਕਰਨ ਦੀ ਮੰਗ ਖਾਰਜ

ਇਰਾਕ ਵਲੋਂ ਅਮਰੀਕੀ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਖਾਰਜ

Read Full Article
    ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

Read Full Article
    ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

Read Full Article
    ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

Read Full Article
    ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

Read Full Article
    ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article

Latest Posts

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article