PUNJABMAILUSA.COM

ਸਾਈਬਰ ਹਮਲਾ: ਦੁਨੀਆ ਭਰ ‘ਚ ਕੰਪਿਊਟਰ ਹੋਏ ਜਾਮ

ਸਾਈਬਰ ਹਮਲਾ: ਦੁਨੀਆ ਭਰ ‘ਚ ਕੰਪਿਊਟਰ ਹੋਏ ਜਾਮ

ਸਾਈਬਰ  ਹਮਲਾ: ਦੁਨੀਆ ਭਰ ‘ਚ ਕੰਪਿਊਟਰ ਹੋਏ ਜਾਮ
May 14
09:37 2017

virus
ਵਾਸ਼ਿੰਗਟਨ, 14 ਮਈ (ਪੰਜਾਬ ਮੇਲ)-ਹੁਣ ਤੱਕ ਦੇ ਸਭ ਤੋਂ ਵੱਡੇ ਮੰਨੇ ਜਾਂਦੇ ਸਾਈਬਰ ਹਮਲੇ ਤਹਿਤ ਭਾਰਤ ਸਮੇਤ ਕਰੀਬ 100 ਮੁਲਕ ਇਸ ਦੀ ਲਪੇਟ ’ਚ ਆ ਗਏ ਹਨ। ਅਮਰੀਕੀ ਕੌਮੀ ਸੁਰੱਖਿਆ ਏਜੰਸੀ (ਐਨਐਸਏ) ਤੋਂ ਚੋਰੀ ਕੀਤੇ ਗਏ ‘ਸਾਈਬਰ ਟੂਲਜ਼’ ਰਾਹੀਂ ਕੰਪਿਊਟਰ ਬੰਦ ਹੋ ਗਏ ਤੇ ਕਈਆਂ ਦੀਆਂ ਫਾਈਲਾਂ ਠੱਪ ਹੋ ਕੇ ਰਹਿ ਗਈਆਂ।
ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਸਾਈਬਰ ਹਮਲੇ ਸਭ ਤੋਂ ਪਹਿਲਾਂ ਸਵੀਡਨ, ਬ੍ਰਿਟੇਨ ਤੇ ਫਰਾਂਸ ’ਚ ਹੋਏ। ਸਕਿਊਰਟੀ ਸਾਫਟਵੇਅਰ ਕੰਪਨੀ ਅਵਾਸਟ ਮੁਤਾਬਕ ਸ਼ੁੱਕਰਵਾਰ ਨੂੰ ਕੰਪਿਊਟਰਾਂ ’ਚ ਗੜਬੜੀ ਦੀ ਸ਼ਿਕਾਇਤ ਮਿਲਣੀ ਸ਼ੁਰੂ ਹੋਈ ਸੀ ਤੇ ਇਹ ਤੇਜ਼ੀ ਨਾਲ ਵਧ ਗਈ।
ਕੰਪਨੀ ਨੇ ਕਿਹਾ ਕਿ ਕੁਝ ਹੀ ਘੰਟਿਆਂ ਅੰਦਰ ਦੁਨੀਆਂ ਭਰ ’ਚ 75 ਹਜ਼ਾਰ ਹਮਲੇ ਸਾਹਮਣੇ ਆਏ। ਹੈਰਾਨੀ ਦੀ ਗੱਲ ਹੈ ਕਿ ਭਾਰਤੀ ਮੂਲ ਦੇ ਡਾਕਟਰ ਕ੍ਰਿਸ਼ਨਾ ਚਿੰਤਾਪਲੀ ਨੇ ਦੋ ਦਿਨ ਪਹਿਲਾਂ ਹੀ ਚੌਕਸ ਕਰ ਦਿੱਤਾ ਸੀ ਕਿ ਸਾਈਬਰ ਹਮਲਾ ਹੋ ਸਕਦਾ ਹੈ। ਕ੍ਰਿਸ਼ਨਾ ਚਿੰਤਾਪਲੀ ਲੰਡਨ ਦੇ ਨੈਸ਼ਨਲ ਹੌਸਪੀਟਲ ਫਾਰ ਨਿਊਰੋਲੌਜੀ ਐਂਡ ਨਿਊਰੋਸਰਜਰੀ ਵਿੱਚ ਕੰਮ ਕਰਦੇ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article