PUNJABMAILUSA.COM

ਸਾਈਬਰ ਹਮਲੇ ਦੇ ਡਰ ਕਾਰਨ ਏਟੀਐਮ ਬੰਦ

ਸਾਈਬਰ ਹਮਲੇ ਦੇ ਡਰ ਕਾਰਨ ਏਟੀਐਮ ਬੰਦ

ਸਾਈਬਰ ਹਮਲੇ ਦੇ ਡਰ ਕਾਰਨ ਏਟੀਐਮ ਬੰਦ
May 15
21:25 2017

atm1
ਨਵੀਂ ਦਿੱਲੀ, 15 ਮਈ (ਪੰਜਾਬ ਮੇਲ)- ਸਾਈਬਰ ਹਮਲੇ ਦੇ ਡਰ ਕਾਰਨ ਦੇਸ਼ ਦੇ ਕਈ ਬੈਂਕਾਂ ਨੇ ਆਪਣੇ ਏਟੀਐਮ ਬੰਦ ਕਰ ਦਿੱਤੇ ਹਨ। ਸਾਈਬਰ ਹਮਲੇ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਨੇ ਪੂਰੀ ਹਾਲਤ ਉੱਤੇ ਨਜ਼ਰ ਰੱਖੀ ਹੋਈ ਹੈ। ਪੂਰੀ ਦੁਨੀਆ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਉੱਤੇ ਰੈਨਸਮਵੇਅਰ ਵਾਈਰਸ ਨੇ ਹਮਲਾ ਕੀਤਾ ਹੋਇਆ ਹੈ।
ਇਸ ਵਿੱਚ ਹੈਕਰ ਕਿਸੇ ਵੀ ਕੰਪਿਊਟਰ ਨੂੰ ਹੈਕ ਕਰਨ ਤੋਂ ਬਾਅਦ ਉਸ ਨੂੰ ਛੱਡਣ ਦੇ ਬਦਲੇ ਵਿੱਚ ਫਿਰੌਤੀ ਮੰਗੀ ਜਾਂਦੀ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਇਹ ਕਦਮ ਉਨ੍ਹਾਂ ਏਟੀਐਮ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਚੁੱਕਿਆ ਗਿਆ ਹੈ ਜਿੱਥੇ ਸਾਈਬਰ ਸੁਰੱਖਿਆ ਪੁਖ਼ਤਾ ਨਹੀਂ ਹੈ।ਇਸੇ ਦੌਰਾਨ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਵੀ ਬੈਂਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਆਰਬੀਆਈ ਨੇ ਸਾਫ਼ ਆਖਿਆ ਹੈ ਕਿ ਜਿੰਨਾ ਏਟੀਐਮ ਨੈੱਟਵਰਕ ਦੇ ਸਾਫ਼ਟਵੇਅਰ ਅੱਪਡੇਟ ਹੋ ਚੁੱਕੇ ਹਨ ਉਨ੍ਹਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ। ਮੀਡੀਆ ਰਿਪੋਰਟ ਅਨੁਸਾਰ ਏਟੀਐਮ ਮਸ਼ੀਨਾਂ ਨੂੰ ਆਸਾਨੀ ਨਾਲ ਹੈੱਕ ਕੀਤਾ ਜਾ ਸਕਦਾ ਹੈ ਕਿਉਂਕਿ ਸਾਰੇ ਵਿੰਡੋ ਸਾਫ਼ਟਵੇਅਰ ਉੱਤੇ ਚੱਲਦੇ ਹਨ। ਰਿਜ਼ਰਵ ਬੈਂਕ ਨੇ ਆਖਿਆ ਹੈ ਕਿ ਗਾਹਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਏਟੀਐਮ ਦਾ ਕੋਈ ਡਾਟਾ ਨਹੀਂ ਹੁੰਦਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article