PUNJABMAILUSA.COM

ਸਾਈਬਰ ਹਮਲੇ ਲੈ ਕੇ ਅਮਰੀਕਾ ਨੇ ਈਰਾਨ ਦੇ ਨੌ ਲੋਕਾਂ ਅਤੇ ਇਕ ਕੰਪਨੀ ‘ਤੇ ਲਾਈ ਪਾਬੰਦੀ

 Breaking News

ਸਾਈਬਰ ਹਮਲੇ ਲੈ ਕੇ ਅਮਰੀਕਾ ਨੇ ਈਰਾਨ ਦੇ ਨੌ ਲੋਕਾਂ ਅਤੇ ਇਕ ਕੰਪਨੀ ‘ਤੇ ਲਾਈ ਪਾਬੰਦੀ

ਸਾਈਬਰ ਹਮਲੇ ਲੈ ਕੇ ਅਮਰੀਕਾ ਨੇ ਈਰਾਨ ਦੇ ਨੌ ਲੋਕਾਂ ਅਤੇ ਇਕ ਕੰਪਨੀ ‘ਤੇ ਲਾਈ ਪਾਬੰਦੀ
March 25
09:34 2018

ਵਾਸ਼ਿੰਗਟਨ, 25 ਮਾਰਚ (ਪੰਜਾਬ ਮੇਲ)-ਅਮਰੀਕਾ ਨੇ ਦੁਨੀਆ ਦੀਆਂ ਸੈਂਕੜੇ ਯੂਨੀਵਰਸਿਟੀਆਂ ਅਤੇ ਦਰਜਨਾਂ ਵਪਾਰਕ ਸੰਸਥਾਵਾਂ ਸਮੇਤ ਅਮਰੀਕੀ ਊਰਜਾ ਰੈਗੂਲੇਟਰ ‘ਤੇ ਸਾਈਬਰ ਹਮਲਾ ਕਰਨ ਨੂੰ ਲੈ ਕੇ ਈਰਾਨ ਦੇ ਨੌ ਲੋਕਾਂ ਅਤੇ ਇਕ ਕੰਪਨੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ ਦਾ ਦੋਸ਼ ਹੈ ਕਿ ਇਨ੍ਹਾਂ ਲੋਕਾਂ ਨੇ ਈਰਾਨ ਸਰਕਾਰ ਦੇ ਕਹਿਣ ’ਤੇ ਇਹ ਕਾਰਵਾਈ ਕੀਤੀ ਹੈ। ਅਮਰੀਕੀ ਟ੍ਰੇਜਰੀ ਵਿਭਾਗ ਨੇ ਕਿਹਾ ਕਿ ਈਰਾਨ ਦੇ ਨੌ ਨਾਗਰਿਕਾਂ ਅਤੇ ਮਬਨਾ ਸੰਸਥਾ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮਬਨਾ ਦਾ ਕੰਮ ਚੋਰੀ ਕੀਤੀ ਗਈ ਜਾਣਕਾਰੀ ਈਰਾਨੀ ਖੋਜ ਸੰਸਥਾਵਾਂ ਨੂੰ ਮੁਹੱਈਆ ਕਰਵਾਉਣਾ ਸੀ।
ਅਮਰੀਕਾ ਦੇ ਨਿਆਂ ਵਿਭਾਗ ਨੇ ਦੱਸਿਆ ਕਿ ਸਾਈਬਰ ਹਮਲਿਆਂ ਦੀ ਸ਼ੁਰੂਆਤ 2013 ‘ਚ ਹੋਈ ਸੀ। ਉਸ ਸਮੇਂ ਤੋਂ ਹੀ ਅਮਰੀਕਾ ਦੀਆਂ 144 ਅਤੇ 21 ਦੇਸ਼ਾਂ ਦੀਆਂ 176 ਯੂਨੀਵਰਸਿਟੀਆਂ ਤੋਂ ਲਗਭਗ 31 ਟੇਰਾਬਾਈਟ ਅਕੈਡਮਿਕ ਡਾਟਾ ਅਤੇ ਬੌਧਿਕ ਸੰਪਤੀ ਚੋਰੀ ਹੋ ਗਈ ਹੈ।
ਅਮਰੀਕਾ ਡਿਪਟੀ ਅਟਾਰਨੀ ਜਨਰਲ ਰਾਡ ਰੋਸਟੇਨ ਨੇ ਕਿਹਾ ਕਿ ਜੇਕਰ ਨੌ ਲੋਕ ਈਰਾਨ ਤੋਂ ਬਾਹਰ ਯਾਤਰਾ ਕਰਦੇ ਹਨ ਤਾਂ ਉਨ੍ਹਾਂ ਨੂੰ ਭਗੌੜਾ ਸਮਝ ਕੇ ਹਵਾਲਗੀ ਰਾਹੀਂ ਅਮਰੀਕਾ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਦੀ 100 ਤੋਂ ਵੱਧ ਦੇਸ਼ਾਂ ਨਾਲ ਹਵਾਲਗੀ ਸੰਧੀ ਹੈ।
ਰਾਡ ਨੇ ਕਿਹਾ ਇਨ੍ਹਾਂ ਖਿਲਾਫ ਵਿਆਪਕ ਪੱਧਰ ‘ਤੇ ਜਾਂਚ ਹੋਵੇਗੀ ਅਤੇ ਮਕੱਦਮਾ ਚੱਲੇਗਾ। ਉਨ੍ਹਾਂ ਨੇ ਕੰਪਿਊਟਰਾਂ ‘ਚਂਨ ਡਾਟਾ ਚੋਰੀ ਕਰ ਆਪਣਾ ਫਾਇਦਾ ਕੀਤਾ ਹੈ। ਈਰਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਬਹਿਰਾਮ ਕਾਜ਼ਮੀ ਨੇ ਅਮਰੀਕੀ ਪਾਬੰਦੀ ਦੀ ਨਿੰਦਾ ਕੀਤੀ ਹੈ। ਕਾਜ਼ਮੀ ਨੇ ਇਸ ਨੂੰ ਗੈਰ-ਕਾਨੂੰਨੀ ਅਤੇ ਭੜਕਾਊ ਕਦਮ ਦੱਸਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article