PUNJABMAILUSA.COM

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 2 ਜੂਨ ਤੋਂ 9 ਜੂਨ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 2 ਜੂਨ ਤੋਂ 9 ਜੂਨ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 2 ਜੂਨ ਤੋਂ 9 ਜੂਨ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
May 29
15:45 2018

ਚੰਡੀਗੜ, 29 ਮਈ (ਪੰਜਾਬ ਮੇਲ)- ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 2 ਜੂਨ ਤੋਂ 9 ਜੂਨ, 2018 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨਾਂ ਅੱਗੇ ਦੱਸਿਆ ਕਿ ਮੇਨ ਬਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਾਹੌਰ ਬ੍ਰਾਂਚ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article