PUNJABMAILUSA.COM

ਸਾਊਥਾਲ ਪੁਲਿਸ ਵੱਲੋਂ ਪੰਜਾਬੀ ਮੂਲ ਦੇ ਕਾਰ ਚਾਲਕ ਸ਼ਰਾਬੀ ਹਾਲਤ ‘ਚ ਗ੍ਰਿਫ਼ਤਾਰ

ਸਾਊਥਾਲ ਪੁਲਿਸ ਵੱਲੋਂ ਪੰਜਾਬੀ ਮੂਲ ਦੇ ਕਾਰ ਚਾਲਕ ਸ਼ਰਾਬੀ ਹਾਲਤ ‘ਚ ਗ੍ਰਿਫ਼ਤਾਰ

ਸਾਊਥਾਲ ਪੁਲਿਸ ਵੱਲੋਂ ਪੰਜਾਬੀ ਮੂਲ ਦੇ ਕਾਰ ਚਾਲਕ ਸ਼ਰਾਬੀ ਹਾਲਤ ‘ਚ ਗ੍ਰਿਫ਼ਤਾਰ
September 29
15:01 2017

ਲੰਡਨ, 29 ਸਤੰਬਰ (ਪੰਜਾਬ ਮੇਲ)- ਬੀਤੇ ਦਿਨੀ ਸਥਾਨਕ ਮੈਜਿਸਟਰੇਟ ਦੀ ਅਦਾਲਤ ਵਿਚ ਦੱਸਿਆ ਗਿਆ ਕਿ ਸਤਨਾਮ ਸਿੰਘ (44) ਵਾਸੀ ਸਾਊਥਾਲ ਨੂੰ ਪੁਲਿਸ ਨੇ 419 ਸੜਕ ਤੇ ਰਾਤੀ 9.40 ਕੁ ਵਜੇ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਰੋਕਿਆ ਸੀ। ਉਹ ਬੇਵਜਾਹ ਬ੍ਰੇਕਾਂ ਵੀ ਲਗਾਈ ਜਾ ਰਿਹਾ ਸੀ। ਪੁਲਿਸ ਨੇ ਉਸਦੇ ਕੋਲੋਂ ਸ਼ਰਾਬ ਦੀ ਬਦਬੂ ਆਉਂਦੀ ਮਹਿਸੂਸ ਕੀਤੀ ਸੀ, ਜਿਸਨੂੰ ਗੈਥਲਕ ਰੌਸ ਥਾਣੇ ਵਿਚ ਲਿਜਾਇਆ ਗਿਆ ਤਾਂ ਉਹ ਪੰਜ ਵਾਰ ਸਾਹ ਦਾ ਟੈਸਟ ਦੇਣ ਵਿਚ ਅਸਫਲ ਰਿਹਾ ਸੀ। ਅਫਸਰ ਦੇ ਦੱਸਣ ਮੁਤਾਬਿਕ ਉਹ ਟਿਊਬ ਵਿਚ ਸਾਹ ਮਾਰਨ ਦੀ ਬਜਾਇ ਉਸਨੂੰ ਮੂੰਹ ਵਿਚ ਘੁੱਟ ਲੈਂਦਾ ਸੀ, ਪਰ ਸਿੰਘ ਦੇ ਸਫਾਈ ਪੱਖ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਪੁਲਿਸ ਦੇ ਸਾਹ ਟੈਸਟ ਕਰਨ ਸਬੰਧੀ ਯੰਤਰ ਵਿਚ ਖਰਾਬੀ ਸੀ। ਵਕੀਲ ਨੇ ਕਿਹਾ ਕਿ ਸਿੰਘ ਕੰਮ ਤੋਂ ਬਾਅਦ ਘਰ ਆ ਰਿਹਾ ਸੀ। ਜਿਸਦੇ ਰਾਹ ਵਿਚ ਦੋਸਤਾਂ ਨਾਲ ਸ਼ਰਾਬ ਪੀਣ ਦੀ ਗ਼ਲਤੀ ਕੀਤੀ ਸੀ। ਇਹ ਵੀ ਦੱਸਿਆ ਗਿਆ ਕਿ ਉਸਨੂੰ ਪਹਿਲਾਂ 2012 ਵਿਚ ਵੀ ਡਰਿੰਕ ਡਰਾਈਵ ਅਤੇ ਇੰਸ਼ੋਰੈਂਸ ਬਗੈਰ ਗੱਡੀ ਚਲਾਉਂਦਿਆਂ ਫੜਿਆ ਗਿਆ ਸੀ। ਹੁਣ ਅਦਾਲਤ ਨੇ ਉਸਨੂੰ 200 ਘੰਟੇ ਕਮਿਊਨਿਟੀ ਸੇਵਾ ਕਰਨ ਤੋਂ ਇਲਾਵਾ 250 ਪੌਂਡ ਸਰਚਾਰਜ ਭਰਨ ਦੇ ਹੁਕਮ ਵੀ ਸੁਣਾਏ। ਉਸਨੂੰ 36 ਮਹੀਨੇ ਲਈ ਡ੍ਰਾਈਵਿੰਗ ਦੇ ਅਯੋਗ ਵੀ ਕਰ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article