PUNJABMAILUSA.COM

ਸਾਊਥ ਈਸਟ ਫਰਿਜ਼ਨੋ ਵਿੱਚ ਪੰਜਾਬੀ ਜੋੜੇ ਦੀ ਗੋਲੀ ਮਾਰਕੇ ਹੱਤਿਆ

 Breaking News

ਸਾਊਥ ਈਸਟ ਫਰਿਜ਼ਨੋ ਵਿੱਚ ਪੰਜਾਬੀ ਜੋੜੇ ਦੀ ਗੋਲੀ ਮਾਰਕੇ ਹੱਤਿਆ

ਸਾਊਥ ਈਸਟ ਫਰਿਜ਼ਨੋ ਵਿੱਚ ਪੰਜਾਬੀ ਜੋੜੇ ਦੀ ਗੋਲੀ ਮਾਰਕੇ ਹੱਤਿਆ
September 10
21:34 2018

ਫਰਿਜ਼ਨੋ, 10 ਸਤੰਬਰ (ਨੀਟਾ/ਕੁਲਵੰਤ/ਪੰਜਾਬ ਮੇਲ)-ਐਤਵਾਰ ਸਵੇਰ ਸਾਊਥ ਈਸਟ ਫਰਿਜ਼ਨੋ ਵਿੱਚ ਪੰਜਾਬੀ ਜੋੜੇ ਦੀ ਗੋਲੀ ਮਾਰਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਪੁਲਿਸ ਚੀਫ਼ ਜੈਰੀ ਡਾਇਰ ਦੇ ਦੱਸਣ ਮੁਤਾਬਕ ਕਾਤਲ ਦਰਸ਼ਨ ਸਿੰਘ ਧੰਜਲ (65) ਦੀ ਕਤਲ ਕਰਨ ਵੇਲੇ ਦੀ ਪੂਰੀ ਵਾਰਦਾਤ ਵੀਡੀਓ ਕੈਮਰੇ ਵਿੱਚ ਕੈਦ ਹੋ ਗਈ ਇਹਨੇ ਆਪਣੇ ਮੁੰਡੇ ਦੇ ਸੌਹਰੇ ਤੇ ਸੱਸ ਨੂੰ ਗੋਲ਼ੀਆਂ ਮਾਰਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਕਾਤਲ ਦਰਸ਼ਨ ਸਿੰਘ ਧੰਜਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਰਨ ਵਾਲ਼ਿਆਂ ਦੀ ਪਹਿਚਾਣ ਰਵਿੰਦਰਪਾਲ ਸਿੰਘ ਅਤੇ ਰਾਜਬੀਰ ਕੌਰ ਵਜੋਂ ਹੋਈ ਹੈ। ਦੋਵੇਂ ਹੀ 59 ਸਾਲ ਦੀ ਉਮਰ ਦੇ ਸਨ।
ਪੁਲਿਸ ਨੂੰ 911 ਕਾਲ ਤਕਰੀਬਨ ਐਂਤਵਾਰ ਸਵੇਰੇ 11:30 ਵਜੇ 5368 ਈਸਟ ਟਾਵਰ ਐਵਿਨਿਊ ਤੋਂ ਕੀਤੀ ਗਈ। ਜਿੱਥੇ ਘਰ ਦੇ ਲਿਵਿੰਗ ਏਰੀਏ ਵਿੱਚ ਸਿੰਘ ਤੇ ਕੌਰ ਦੀਆਂ ਲਾਸ਼ਾਂ ਪਈਆਂ ਸਨ।
ਫਰਿਜ਼ਨੋ ਪੁਲਿਸ ਅਨੁਸਾਰ ਮ੍ਰਿਤਕ ਪੰਜਾਬੀ ਜੋੜਾ ਆਪਣੇ ਜਵਾਈ ਤੇ ਕੁੜੀ ਨਾਲ ਇੱਕੋ ਘਰ ਵਿੱਚ ਹੋਰ ਪਰਿਵਾਰਕ ਮੈਂਬਰਾਂ ਸੰਗ ਰਹਿ ਰਿਹਾ ਸੀ, ਜਦੋਂ ਦਰਸ਼ਨ ਧੰਜਲ ਨੇ ਇਹਨਾਂ ਤੇ ਗੋਲ਼ੀਆਂ ਚਲਾਈਆਂ ਇਹ ਲਿਵਿੰਗ ਰੂੰਮ ਵਿੱਚ ਟੀ ਵੀ ਵੇਖ ਰਹੇ ਸਨ। ਜਦੋਂ ਪੁਲਿਸ ਨੇ ਆਕੇ ਲਾਸ਼ਾਂ ਬਰਾਮਦ ਕੀਤੀਆਂ ਤਾਂ ਟੈਲੀਵੀਜ਼ਨ ਦਾ ਰਿਮੋਟ ਸਿੰਘ ਦੇ ਹੱਥ ਵਿੱਚ ਹੀ ਸੀ।
ਦਰਸ਼ਨ ਧੰਜਲ ਦੀ ਨੂੰਹ ਨੇ ਦੱਸਿਆ ਕਿ ਜਦੋਂ ਉਸਨੇ ਚੀਕਾ ਸੁਣੀਆ ਤਾਂ ਉਹ ਭੱਜਕੇ ਆਪਣੀ ਛੋਟੀ ਬੇਟੀ ਨਾਲ ਪੌੜੀਆਂ ਉਤਰਕੇ ਹੇਠਾਂ ਗਈ ਤਾਂ ਖ਼ੂਨ ਨਾਲ ਲੱਥਪੱਥ ਲਾਸ਼ਾਂ ਕੋਲ ਉਸਦਾ ਸ਼ੌਹਰਾ ਦਰਸ਼ਨ ਸਿੰਘ ਧੰਜਲ ਪਸਤੌਲ ਲਈ ਖੜਾ ਸੀ।
ਦਰਸ਼ਨ ਨੇ ਉਸ ਉੱਪਰ ਵੀ ਗੰਨ ਤਾਣ ਲਈ ਪਰ ਉਸਨੇ ਭੱਜਕੇ ਆਪਣੇ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਆਪਣੀ ਜਾਨ ਬਚਾਈ। ਇਸ ਉਪਰੰਤ ਦਰਸ਼ਨ ਸਿੰਘ ਧੰਜਲ ਨੇ ਗੰਨ ਆਪਣੇ ਕਮਰੇ ਵਿੱਚ ਲੁਕਾਈ ਤੇ ਆਪ ਕਾਰ ਲੈਕੇ ਓਥੋਂ ਫ਼ਰਾਰ ਹੋ ਗਿਆ।
ਨੇੜਿਓ ਹੀ ਪੁਲਿਸ ਨੇ ਉਸਨੂੰ ਟੈਪਰਿੰਸ ਅਤੇ ਸੈਂਟਰਲ ਤੋਂ ਦਬੋਚ ਲਿਆ, ਅਤੇ ਹੁਣ ਦਰਸ਼ਨ ਸਿੰਘ ਫਰਿਜ਼ਨੋ ਕਾਊਂਟੀ ਜੇਲ੍ਹ ਵਿੱਚ ਸ਼ੱਕੀ ਕਾਤਲ ਦੇ ਤੌਰ ਤੇ ਬੰਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article