PUNJABMAILUSA.COM

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

 Breaking News

October 22
16:51 2018

ਨਿਊਯਾਰਕ, 22 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਪਾਰਟੀ ਦੌਰਾਨ ਇਮਾਰਤ ਦਾ ਫਰਸ਼ ਢਹਿ ਜਾਣ ਦੀ ਘਟਨਾ ‘ਚ 30 ਲੋਕ ਜ਼ਖਮੀ ਹੋ ਗਏ ਹਨ। ਫਰਸ਼ ਢਹਿਣ ਕਾਰਨ ਲੋਕ ਕੰਪਲੈਕਸ ਦੀ ਬੇਸਮੈਂਟ ‘ਚ ਜਾ ਡਿੱਗੇ। ਇਕ ਪੱਤਰਕਾਰ ਏਜੰਸੀ ਦੀ ਰਿਪੋਰਟ ਮੁਤਾਬਕ ਐਤਵਾਰ ਨੂੰ ਕੱਪਾ ਐਲਫਾ ਸਾਈ ਫ੍ਰੈਟਨਿਰਟੀ ਦੀ ਸਲਾਨਾ ਹੋਮ ਕਮਿੰਗ ਪਾਰਟੀ ਸ਼ੁਰੂ ਹੁੰਦੇ ਹੀ ਮੰਜ਼ਿਲ ਢਹਿ ਗਈ। ਇਸ ਘਟਨਾ ਕਾਰਨ ਸਿੱਧੇ ਬੇਸਮੈਂਟ ‘ਚ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੇ ਕਈ ਸੱਟਾਂ ਲੱਗੀਆਂ।
ਐਮਰਜੰਸੀ ਪ੍ਰਤੀਕਿਰਿਆ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤੇ 23 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰੋਗਰਾਮ ‘ਚ ਸ਼ਾਮਲ ਇਕ ਵਿਦਿਆਰਥਣ ਲੈਰਿਸਾ ਸਟੋਨ ਨੇ ਗ੍ਰੀਨਵਿਲੇ ਪੱਤਰਕਾਰ ਏਜੰਸੀ ਨੂੰ ਦੱਸਿਆ ਕਿ ਅਚਾਨਕ ਪੂਰਾ ਫਰਸ਼ ਢਹਿ ਗਿਆ। ਕਈ ਲੋਕਾਂ ਨੂੰ ਸੱਟਾਂ ਲੱਗੀਆਂ ਉਨ੍ਹਾਂ ਦਾ ਖੂਨ ਵਹਿ ਰਿਹਾ ਸੀ। ਇਹ ਬਹੁਤ ਦੁਖਦ ਹਾਦਸਾ ਸੀ।
ਯੂਨੀਵਰਸਿਟੀ ਵਲੋਂ ਜਾਰੀ ਬਿਆਨ ਮੁਤਾਬਕ ਕਲੇਮਸਨ ਵਿਦਿਆਰਥੀਆਂ ਦੇ ਮਾਮਲੇ ‘ਚ ਵਿਭਾਗ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜ਼ਖਮੀਆਂ ‘ਚੋਂ ਵਿਦਿਆਰਥੀ ਕਿੰਨੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ