PUNJABMAILUSA.COM

ਸਾਊਦੀ ਅਰਬ ‘ਚ ਔਰਤਾਂ ਨੂੰ ਮਿਲੀ ਟਰੱਕ ਚਲਾਉਣ ਦੀ ਇਜਾਜ਼ਤ

ਸਾਊਦੀ ਅਰਬ ‘ਚ ਔਰਤਾਂ ਨੂੰ ਮਿਲੀ ਟਰੱਕ ਚਲਾਉਣ ਦੀ ਇਜਾਜ਼ਤ

ਸਾਊਦੀ ਅਰਬ ‘ਚ ਔਰਤਾਂ ਨੂੰ ਮਿਲੀ ਟਰੱਕ ਚਲਾਉਣ ਦੀ ਇਜਾਜ਼ਤ
December 22
13:28 2017

ਰਿਆਦ, 22 ਦਸੰਬਰ (ਪੰਜਾਬ ਮੇਲ)- ਸਾਊਦੀ ਅਰਬ ‘ਚ ਪਹਿਲਾਂ ਜਿੱਥੇ ਔਰਤਾਂ ਦੇ ਬਾਹਰ ਨਿਕਲਣ ‘ਤੇ ਰੋਕ ਲਾਈ ਜਾਂਦੀ ਸੀ ਉਥੇ ਹੀ ਕੁਝ ਸਮਾਂ ਪਹਿਲਾਂ ਔਰਤਾਂ ਨੂੰ ਗੱਡੀ ਚਲਾਉਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਸੀ ਅਤੇ ਹੁਣ ਉਥੇ ਔਰਤਾਂ ਮੋਟਰਸਾਈਕਲ ਅਤੇ ਟਰੱਕ ਵੀ ਚਲਾ ਸਕਣਗੀਆਂ।
ਸਾਊਦੀ ਅਰਬ ‘ਚ ਸੁਧਾਰ ਨੂੰ ਵਧਾਉਣ ਲਈ ਸਾਊਦੀ ਸ਼ਾਹ ਨੇ ਆਦੇਸ਼ ਜਾਰੀ ਕੀਤਾ ਸੀ ਕਿ ਜੂਨ ਤੋਂ ਔਰਤਾਂ ਡਰਾਈਵਿੰਗ ਕਰ ਸਕਣਗੀਆਂ। ਸਾਊਦੀ ਆਵਾਜਾਈ ਦੇ ਡਾਇਰੈਕਟਰ ਜਨਰਲ ਨੇ ਸ਼ੁੱਕਰਵਾਰ ਨੂੰ ਨਵੇਂ ਨਿਯਮਾਂ ਦਾ ਬਿਊਰਾ ਦਿੱਤਾ। ਉਸ ਨੇ ਕਿਹਾ ਕਿ ਅਸੀਂ ਔਰਤਾਂ ਨੂੰ ਮੋਟਰਸਾਈਕਲ ਅਤੇ ਟਰੱਕ ਚਲਾਉਣ ਦੀ ਇਜਾਜ਼ਤ ਦੇਵਾਂਗੇ। ਸ਼ਾਹੀ ਆਦੇਸ਼ ‘ਚ ਕਿਹਾ ਗਿਆ ਹੈ ਕਿ ਡਰਾਈਵਿੰਗ ਕਾਨੂੰਨ ਔਰਤਾਂ ਅਤੇ ਮਰਦਾਂ ਲਈ ਸਮਾਨ ਹੋਵੇਗਾ। ਔਰਤਾਂ ਵੱਲੋਂ ਚਲਾਈ ਜਾਣ ਵਾਲੀ ਕਾਰ ਦੇ ਵਿਸ਼ੇਸ਼ ਨੰਬਰ ਪਲੇਟਾਂ ਨਹੀਂ ਹੋਣਗੀਆਂ। ਪਰ ਸੜਕ ਦੁਰਘਟਨਾ ‘ਚ ਸ਼ਾਮਲ ਜਾਂ ਆਵਾਜਾਈ ਨਿਯਮਾਂ ਦਾ ਉਲੰਘਣ ਕਰਨ ਵਾਲੀਆਂ ਔਰਤਾਂ ਲਈ ਵਿਸ਼ੇਸ਼ ਕੇਂਦਰ ਬਣਾਏ ਜਾਣਗੇ।
ਇਨ੍ਹਾਂ ਕੇਂਦਰਾਂ ਦਾ ਸੰਚਾਲਨ ਔਰਤਾਂ ਵੱਲੋਂ ਕੀਤਾ ਜਾਵੇਗਾ। ਸਾਊਦੀ ਅਰਬ ਦੁਨੀਆਂ ਦਾ ਇਕ ਅਜਿਹਾ ਦੇਸ਼ ਸੀ ਜਿੱਥੇ ਔਰਤਾਂ ਨੂੰ ਡਰਾਈਵਿੰਗ ਕਰਨ ‘ਤੇ ਪਾਬੰਦੀ ਲਾਈ ਹੋਈ ਸੀ। ਦੁਨੀਆਂ ‘ਚ ਇਸ ਨੂੰ ਔਰਤਾਂ ਦੇ ਪ੍ਰਤੀ ਅਤਿਆਚਾਰ ਦੇ ਤੌਰ ‘ਤੇ ਦੇਖਿਆ ਜਾਂਦਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article