PUNJABMAILUSA.COM

ਸਾਊਦੀ ਅਰਬ ‘ਚ ਘਰ ਨੂੰ ਅੱਗ ਲੱਗਣ ਕਾਰਨ 10 ਭਾਰਤੀਆਂ ਦੀ ਮੌਤ, 6 ਜ਼ਖਮੀ

ਸਾਊਦੀ ਅਰਬ ‘ਚ ਘਰ ਨੂੰ ਅੱਗ ਲੱਗਣ ਕਾਰਨ 10 ਭਾਰਤੀਆਂ ਦੀ ਮੌਤ, 6 ਜ਼ਖਮੀ

ਸਾਊਦੀ ਅਰਬ ‘ਚ ਘਰ ਨੂੰ ਅੱਗ ਲੱਗਣ ਕਾਰਨ 10 ਭਾਰਤੀਆਂ ਦੀ ਮੌਤ, 6 ਜ਼ਖਮੀ
July 13
09:19 2017

ਦੁਬਈ, 13 ਜੁਲਾਈ (ਪੰਜਾਬ ਮੇਲ)- ਸਾਊਦੀ ਅਰਬ ਵਿੱਚ ਇੱਕ ਬਿਨਾਂ ਖਿੜਕੀ ਵਾਲੇ ਘਰ ਵਿੱਚ ਅੱਗ ਲੱਗਣ ਦੇ ਕਾਰਨ ਘੱਟੋ-ਘੱਟ 10 ਭਾਰਤੀਆਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ ਹਨ। ਦਿੱਲੀ ਵਿੱਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਜੇਦਾਹ ਵਿਖੇ ਭਾਰਤੀ ਕੌਂਸਲਖ਼ਾਨੇ ਦੇ ਅਧਿਕਾਰੀ ਨਾਜ਼ਰਾਨ ਵਿਖੇ ਘਟਨਾ ਸਥਾਨ ਨੂੰ ਜਾ ਰਹੇ ਹਨ। ਸੁਸ਼ਮਾ ਸਵਰਾਜ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਨਾਜ਼ਰਾਨ ਵਿੱਚ ਅੱਗ ਲੱਗਣ ਦਾ ਪਤਾ ਲੱਗਾ ਹੈ, ਜਿਸ ਵਿਚ ਅਸੀਂ 10 ਭਾਰਤੀ ਨਾਗਰਿਕਾਂ ਦੀ ਜਾਨ ਗਈ ਅਤੇ ਛੇ ਜ਼ਖ਼ਮੀ ਹੋਏ ਹਨ।
Fire_PTI ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਵਿਦੇਸ਼ ਮੰਤਰੀ ਦਾ ਇਹ ਟਵੀਟ ਵਿਦਿਆ ਐਸ ਨਾਂਅ ਦੀ ਔਰਤ ਵਲੋਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਵਿੱਚੋਂ ਇਕ ਦੀ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਮਗਰੋਂ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੇਦਾਹ ਵਿੱਚ ਕੌਂਸਲ ਜਨਰਲ ਨਾਲ ਗੱਲ ਕੀਤੀ ਹੈ।
380 ਨਾਜਰਾਨ ਜੇਦਾਹ ਤੋਂ 900 ਕਿਲੋਮੀਟਰ ਦੂਰ ਹੈ, ਸਾਡਾ ਸਟਾਫ਼ ਪਹਿਲੀ ਉਡਾਣ ਰਾਹੀਂ ਘਟਨਾ ਸਥਾਨ ਉੱਤੇ ਜਾਵੇਗਾ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਸਾਡੇ ਕੌਂਸਲ ਜਨਰਲ ਨਾਜਰਾਨ ਦੇ ਗਵਰਨਰ ਨਾਲ ਸੰਪਰਕ ਵਿੱਚ ਹਨ ਅਤੇ ਲਗਾਤਾਰ ਜਾਣਕਾਰੀ ਦੇ ਰਹੇ ਹਨ।
10 ਭਾਰਤੀਆਂ ਤੋਂ ਬਿਨਾਂ ਮਾਰੇ ਗਏ ਹੋਰ ਲੋਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ। ਨਾਗਰਿਕ ਰੱਖਿਆ ਵਿਭਾਗ ਨੇ ਕਿਹਾ ਹੈ ਕਿ 11 ਲੋਕਾਂ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ। ਅੱਗ ਵਾਲੇ ਇਸ ਪੁਰਾਣੇ ਘਰ ਵਿੱਚ ਹਵਾ ਲਈ ਕੋਈ ਖਿੜਕੀ ਵੀ ਨਹੀਂ ਹੈ।
ਮੁੱਢਲੀ ਸੂਚਨਾ ਅਨੁਸਾਰ ਅੱਗ ਲੱਗਣ ਦਾ ਕਾਰਨ ਏ ਸੀ ਯੂਨਿਟ ਦਾ ਸ਼ਾਰਟ ਸਰਕਟ ਸੀ। ਨਾਜਰਾਨ ਦੇ ਗਵਰਨਰ ਨੇ ਘਟਨਾ ਦੀ ਜਾਂਚ ਲਈ ਕਮੇਟੀ ਦਾ ਗਠਨ ਕਰਨ ਦਾ ਆਦੇਸ਼ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ