PUNJABMAILUSA.COM

ਸਾਊਦੀ ਅਰਬ ‘ਚ ਤਸ਼ੱਦਦ ਝੱਲਣ ਤੋਂ ਬਾਅਦ ਫਿਲੌਰ ਦਾ ਨੌਜਵਾਨ ਵਤਨ ਵਾਪਸ ਪਰਤਿਆ

ਸਾਊਦੀ ਅਰਬ ‘ਚ ਤਸ਼ੱਦਦ ਝੱਲਣ ਤੋਂ ਬਾਅਦ ਫਿਲੌਰ ਦਾ ਨੌਜਵਾਨ ਵਤਨ ਵਾਪਸ ਪਰਤਿਆ

ਸਾਊਦੀ ਅਰਬ ‘ਚ ਤਸ਼ੱਦਦ ਝੱਲਣ ਤੋਂ ਬਾਅਦ ਫਿਲੌਰ ਦਾ ਨੌਜਵਾਨ ਵਤਨ ਵਾਪਸ ਪਰਤਿਆ
December 02
16:47 2019

ਜਲੰਧਰ, 2 ਦਸੰਬਰ (ਪੰਜਾਬ ਮੇਲ)- ਵਿਦੇਸ਼ੀ ਧਰਤੀ ‘ਤੇ ਤਸ਼ੱਦਦ ਝੱਲਣ ਤੋਂ ਬਾਅਦ ਫਿਲੌਰ ਦਾ ਇਕ ਨੌਜਵਾਨ ਅੱਜ ਕਈ ਯਤਨਾਂ ਤੋਂ ਬਾਅਦ ਵਤਨ ਪਰਤ ਆਇਆ ਹੈ। ਉਸ ਦੇ ਘਰ ਵਾਪਸ ਆਉਣ ਤੋਂ ਬਾਅਦ ਪਰਿਵਾਰ ਵਾਲਿਆਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਹੱਡਬੀਤੀ ਬਿਆਨ ਕਰਦੇ ਹੋਏ ਸਾਊਦੀ ਅਰਬ ਤੋਂ ਵਾਪਸ ਪਰਤੇ ਆਸ਼ੂ ਨੇ ਦੱਸਿਆ ਕਿ ਉਹ 3 ਸਾਲ ਪਹਿਲਾਂ ਯਾਨੀ 2016 ‘ਚ ਸਾਊਦੀ ਅਰਬ ‘ਚ ਗਿਆ ਸੀ।
ਡੇਢ ਸਾਲ ਤੱਕ ਸਭ ਕੁਝ ਸਹੀ ਸਲਾਮਤ ਚੱਲਦਾ ਰਿਹਾ ਅਤੇ ਜਦੋਂ ਉਸ ਨੇ ਛੁੱਟੀ ਦੀ ਗੱਲ ਕੀਤੀ ਤਾਂ ਉਸ ਤੋਂ ਬਾਅਦ ਨਾ ਹੀ ਉਸ ਨੂੰ ਛੁੱਟੀ ਦਿੱਤੀ ਗਈ ਅਤੇ ਨਾ ਹੀ ਪੈਸੇ। ਇਸ ਤੋਂ ਬਾਅਦ ਉਸ ਨਾਲ ਕਈ ਤਰ੍ਹਾਂ ਦੇ ਤਸ਼ੱਦਦ ਵੀ ਢਾਏ ਗਏ। ਦੁੱਖ ਬਿਆਨ ਕਰਦੇ ਉਸ ਨੇ ਕਿਹਾ ਕਿ ਫਿਰ ਮਜਬੂਰ ਹੋ ਕੇ ਉਸ ਨੇ ਆਪਣੀ ਇਕ ਵੀਡੀਓ ਬਣਾਈ, ਜਿਸ ‘ਚ ਉਸ ਨੇ ਆਪਣੇ ‘ਤੇ ਹੋਏ ਤਸ਼ੱਦਦ ਦੀ ਗੱਲ ਕੀਤੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈ।
ਉਸ ਤੋਂ ਬਾਅਦ ਲੋਕਾਂ ਨੇ ਉਸ ਦੀ ਮਦਦ ਲਈ ਹੱਥ ਅੱਗੇ ਵਧਾਏ ਅਤੇ ਅੱਜ ਉਹ ਪੰਜਾਬ ਆਪਣੇ ਘਰ ਵਾਪਸ ਆ ਗਿਆ। ਉਸ ਵਾਪਸ ਆਉਣ ‘ਚ ਤਕਰੀਬਨ ਢਾਈ ਮਹੀਨੇ ਦੀ ਜੱਦੋਜ਼ਹਿਦ ਕਰਨੀ ਪਈ। ਆਸ਼ੂ ਨੇ ਦੱਸਿਆ ਕਿ ਉਹ ਇਥੇ ਵੀ ਵਧੀਆ ਪੈਸੇ ਕਮਾ ਲੈਂਦਾ ਸੀ ਪਰ ਬੱਸ ਇਕ ਭੇਡ ਚਾਲ ‘ਚ ਵਿਦੇਸ਼ ਜਾ ਕੇ ਪੈਸੇ ਕਮਾ ਸਕਦਾ ਹੈ ਅਤੇ ਉਹ ਸਾਊਦੀ ਅਰਬ ਪਹੁੰਚ ਗਿਆ ਪਰ ਉਥੇ ਉਸ ਨਾਲ ਜੋ ਹੋਇਆ, ਉਸ ਬਾਰੇ ਕਦੇ ਉਸ ਨੇ ਸੋਚਿਆ ਵੀ ਨਹੀਂ ਸੀ। ਸਹੀ ਸਲਾਮਤ ਘਰ ਪਰਤਣ ‘ਤੇ ਆਸ਼ੂ ਨੇ ਸਾਰਿਆਂ ਨੂੰ ਇਥੇ ਰਹਿ ਕੇ ਹੀ ਕੰਮ ਕਰਨ ਦੀ ਨਸੀਹਤ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article