PUNJABMAILUSA.COM

ਸਾਊਦੀ ਅਰਬ ਦੇ ਕਿੰਗ ਦੇ ਨਿੱਜੀ ਬੌਡੀਗਾਰਡ ਦੀ ਗੋਲੀ ਮਾਰ ਕੇ ਹੱਤਿਆ

September 29
17:23 2019

ਰਿਆਦ, 29 ਸਤੰਬਰ (ਪੰਜਾਬ ਮੇਲ)- ਸਾਊਦੀ ਅਰਬ ਦੇ ਕਿੰਗ ਸਲਮਾਨ ਬਿਨ ਅਬਦੁੱਲਅਜ਼ੀਜ਼ ਦੇ ਇਕ ਨਿੱਜੀ ਬੌਡੀਗਾਰਡ ਨੂੰ ਸ਼ਨੀਵਾਰ ਰਾਤ ਇਕ ਬੰਦੂਕਧਾਰੀ ਨੇ ਢੇਰ ਕਰ ਦਿੱਤਾ। ਇਹ ਘਟਨਾ ਸਾਊਦੀ ਅਰਬ ਦੇ ਜੇਦਾਹ ਵਿਚ ਵਾਪਰੀ। ਸੂਤਰਾਂ ਮੁਤਾਬਕ ਸਟੇਟ ਬ੍ਰਾਡਕਾਸਟਰ ਨੇ ਘਟਨਾ ਦੇ ਪਿੱਛੇ ਦਾ ਕਾਰਨ ਨਿੱਜੀ ਵਿਵਾਦ ਦੱਸਿਆ ਹੈ। ਬੌਡੀਗਾਰਡ ਨੂੰ ਗੋਲੀ ਮਾਰਨ ਵਾਲਾ ਸ਼ਖਸ ਉਸ ਦਾ ਦੋਸਤ ਸੀ। ਇਕ ਪ੍ਰਾਈਵੇਟ ਘਰ ਵਿਚ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮ੍ਰਿਤਕ ਬੌਡੀਗਾਰਡ ਦਾ ਨਾਮ ਮੇਜਰ ਜਨਰਲ ਅਬਦੁੱਲ ਅਜ਼ੀਜ਼ ਅਲ ਫਾਗਮ ਹੈ। ਅਬਦੁੱਲ ਇਕ ਦੋਸਤ ਦੇ ਘਰ ਗਿਆ ਸੀ। ਇਕ ਸਥਾਨਕ ਏਜੰਸੀ ਮੁਤਾਬਕ ਪੁਲਸ ਨੇ ਕਿਹਾ ਹੈ ਕਿ ਅਬਦੁੱਲ ਦੀ ਬਹਿਸ ਦੋਸਤ ਮਮਦੌਹ ਬਿਨ ਮਸ਼ਾਲ ਅਲ ਅਲੀ ਨਾਲ ਹੋ ਗਈ ਸੀ, ਜਿਸ ਮਗਰੋਂ ਉਸ ਨੇ ਅਬਦੁੱਲ ‘ਤੇ ਗੋਲੀ ਚਲਾ ਦਿੱਤੀ। ਘਟਨਾ ਦੇ ਬਾਅਦ ਦੋਸ਼ੀ ਨੇ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਪੁਲਸ ਨੇ ਘਟਨਾਸਥਲ ਨੂੰ ਚਾਰੇ ਪਾਸਿਓਂ ਘੇਰ ਲਿਆ ਸੀ।
ਗੋਲੀਬਾਰੀ ਵਿਚ ਇਕ ਸਾਊਦੀ, ਇਕ ਫਿਲੀਪੀਨੋ ਅਤੇ ਸੁਰੱਖਿਆ ਬਲ ਦੇ 5 ਲੋਕ ਜ਼ਖਮੀ ਹੋ ਗਏ। ਅਬਦੁੱਲ ਨੂੰ ਗੋਲੀ ਲੱਗਣ ਮਗਰੋਂ ਹਸਤਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਅਬਦੁੱਲ ਕਿੰਗ ਅਬਦੁੱਲਾ ਦੀ ਸੁਰੱਖਿਆ ਵਿਚ ਵੀ ਤਾਇਨਾਤ ਰਿਹਾ ਸੀ। ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਸ ਘਟਨਾ ‘ਤੇ ਸੋਗ ਪ੍ਰਗਟ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ