PUNJABMAILUSA.COM

ਸਾਊਦੀ ਅਰਬ ਨੇ ਕਤਰ ਨਾਲ ਕਰੰਸੀ ਦੀ ਟ੍ਰੇਡਿੰਗ ਬੰਦ ਨਹੀਂ ਕੀਤੀ

ਸਾਊਦੀ ਅਰਬ ਨੇ ਕਤਰ ਨਾਲ ਕਰੰਸੀ ਦੀ ਟ੍ਰੇਡਿੰਗ ਬੰਦ ਨਹੀਂ ਕੀਤੀ

ਸਾਊਦੀ ਅਰਬ ਨੇ ਕਤਰ ਨਾਲ ਕਰੰਸੀ ਦੀ ਟ੍ਰੇਡਿੰਗ ਬੰਦ ਨਹੀਂ ਕੀਤੀ
August 20
17:25 2017

ਦੋਹਾ, 20 ਅਗਸਤ (ਪੰਜਾਬ ਮੇਲ)– ਸਾਊਦੀ ਅਰਬ ਦੀ ਸ੍ਰੈਂਟਲ ਬੈਂਕ ਨੇ ਕਿਹਾ ਕਿ ਉਸ ਨੇ ਕਤਰ ਦੀ ਕਰੰਸੀ ਦੀ ਟ੍ਰੇਡਿੰਗ ਬੰਦ ਨਹੀਂ ਕੀਤੀ ਹੈ। ਬੈਂਕ ਨੇ ਕਿਹਾ ਕਿ ਸਾਊਦੀ ਅਰਬ ਦੇ ਕਤਰ ਨਾਲ ਡਿਪਲੋਮੈਟਿਕ ਰਿਸ਼ਤੇ ਖਤਮ ਹੋਣ ਦੇ ਬਾਵਜੂਦ ਕਤਰ ਦੀ ਕਰੰਸੀ ਨੂੰ ਰਿਆਲ ‘ਚ ਬਦਲਿਆ ਜਾ ਸਕਦਾ ਹੈ। ਸਾਊਦੀ ਅਰਬ, ਸੰਯੁਕਤ ਰਾਸ਼ਟਰ ਅਮੀਰਾਤ, ਬਹਿਰੀਨ ਅਤੇ ਮਿਸ਼ਰ ਨੇ 5 ਜੂਨ ਨੂੰ ਕਤਰ ਦੇ ਨਾਲ ਡਿਪਲੋਮੈਟਿਕ ਸਬੰਧ ਖਤਮ ਕਰ ਦਿੱਤੇ ਸਨ। ਨਾਲ ਹੀ ਇਨ੍ਹਾਂ ਦੇਸ਼ਾਂ ਨੇ ਕਤਰ ‘ਤੇ ਯਾਤਰਾ ਪਾਬੰਦੀ ਵੀ ਲਾਈ ਸੀ। ਸਾਊਦੀ ਅਰਬ ਨੇ ਉਥੇ ਰਹਿ ਰਹੇ ਕਤਰ ਦੇ ਲੋਕਾਂ ਨੂੰ ਸਾਊਦੀ ਛੱਡ ਕੇ ਜਾਣ ਦਾ ਵੀ ਆਦੇਸ਼ ਦਿੱਤਾ ਸੀ।
ਹਾਲਾਂਕਿ ਪਿਛਲੇ ਦਿਨੀਂ ਸਾਊਦੀ ਅਰਬ ਦੇ ਸੁਲਤਾਨ ਸਲਮਾਨ ਬਿਨ ਅਬਦੁਲ ਅਜ਼ੀਜ ਨੇ ਕਤਰ ਦੇ ਮੁਸਲਮਾਨਾਂ ਨੂੰ ਹਜ਼ ਲਈ ਆਪਣੇ ਮੱਕੇ ਆਉਣ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਦੇ ਲਈ ਉਨ੍ਹਾਂ ਨੂੰ ਵੱਖ ਤੋਂ ਇਲੈਕਟ੍ਰਾਨਿਕ ਪਰਮਿਟ ਜਾਰੀ ਕੀਤੇ ਜਾਣਗੇ ਅਤੇ ਸਲਵਾ ਬੰਦਰਗਾਹ ‘ਤੇ ਦੋਹਾਂ ਦੇਸ਼ਾਂ ਦੀਆਂ ਸਰਹੱਦਾਂ ਨੂੰ ਖੋਲਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸੁਲਤਾਨ ਸਲਮਾਨ ਬਿਨ ਅਬਦੁਲ ਅਜੀਜ਼ ਨੇ ਸਾਊਦੀ ਏਅਰਲਾਇੰਸ ਨੇ ਪ੍ਰਾਈਵੇਟ ਜੈੱਟ ਨੂੰ ਤੀਰਥ ਯਾਤਰੀਆਂ ਨੂੰ ਲਿਆਉਣ ਲਈ ਦੋਹਾ ਭੇਜਣ ਦਾ ਵੀ ਫੈਸਲਾ ਕੀਤਾ ਹੈ। ਇਕ ਅਖਬਾਰ ਏਜੰਸੀ ਮੁਤਾਬਕ ਸਾਊਦੀ ਸ੍ਰੈਂਟਲ ਬੈਂਕ ਨੇ ਇਕ ਬਿਆਨ ‘ਚ ਕਿਹਾ ਹੈ, ”ਕਤਰ ਦੇ ਨਾਗਰਿਕ ਲਾਇਸੰਸਧਾਰੀ ਬੈਂਕਾਂ ਅਤੇ ਮਨੀ ਚੇਂਜਰਜ਼ ਤੋਂ ਆਪਣੀ ਕਰੰਸੀ ਰਿਆਲ ‘ਚ ਬਦਲ ਸਕਦੇ ਹਨ।”
ਕਤਰ ‘ਤੇ ਪਾਬੰਦੀ ਲਾਉਣ ਤੋਂ ਬਾਅਦ ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ ਦੇ ਕਈ ਬੈਂਕਾਂ ਨੇ ਕਤਰ ‘ਚ ਜਮ੍ਹਾ ਆਪਣੀ ਰਕਮ ਕੱਢਾ ਲਈ ਸੀ।
ਕਤਰ ਨੇ ਪਿਛਲੇ ਮਹੀਨੇ ਸਾਊਦੀ ਅਰਬ ‘ਤੇ ਕਤਰ ਦੇ ਤੀਰਥ ਯਾਤਰੀਆਂ ਨੂੰ ਮੱਕਾ ਆਉਣ ਤੋਂ ਰੋਕਣ ਅਤੇ ਹਜ਼ ਯਾਤਰਾ ਦੇ ਰਾਜਨੀਤੀਕਰਣ ਦਾ ਦੋਸ਼ ਲਾਇਆ ਸੀ। ਇਸ ਦੇ ਜਵਾਬ ‘ਚ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਅਦੇਲ ਅਲ-ਜ਼ੂਬੈਰ ਨੇ ਕਿਹਾ ਕਿ ਕਤਰ ਇਸ ਮੁੱਦੇ ਦਾ ਅੰਤਰ-ਰਾਸ਼ਟਰੀਕਰਣ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article