PUNJABMAILUSA.COM

ਸਾਊਦੀ ਏਅਰਲਾਈਨਸ ਵੱਲੋਂ ਆਪਣੇ ਯਾਤਰੀਆਂ ਲਈ ਡਰੈੱਸ ਕੋਡ ਜਾਰੀ

ਸਾਊਦੀ ਏਅਰਲਾਈਨਸ ਵੱਲੋਂ ਆਪਣੇ ਯਾਤਰੀਆਂ ਲਈ ਡਰੈੱਸ ਕੋਡ ਜਾਰੀ

ਸਾਊਦੀ ਏਅਰਲਾਈਨਸ ਵੱਲੋਂ ਆਪਣੇ ਯਾਤਰੀਆਂ ਲਈ ਡਰੈੱਸ ਕੋਡ ਜਾਰੀ
August 12
15:07 2017

ਰਿਆਦ, 12 ਅਗਸਤ (ਪੰਜਾਬ ਮੇਲ)– ਸਾਊਦੀ ਅਰਬ ਦੀ ਨੈਸ਼ਨਲ ਸਾਊਦੀ ਏਅਰਲਾਈਨਸ ਨੇ ਆਪਣੇ ਯਾਤਰੀਆਂ ਲਈ ਇਕ ਡਰੈੱਸ ਕੋਡ ਜਾਰੀ ਕੀਤਾ ਹੈ । ਏਅਰਲਾਈਨਸ ਨੇ ਕਿਹਾ ਹੈ ਕਿ ਜੋ ਵੀ ਯਾਤਰੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਣਗੇ, ਉਨ੍ਹਾਂ ਨੂੰ ਯਾਤਰਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ । ਆਪਣੀ ਵੈਬਸਾਈਟ ਉੱਤੇ ਯਾਤਰੀਆਂ ਦੇ ਕੋਡ ਆਫ ਕੰਡਕਟ ਸੈਕਸ਼ਨ ਵਿਚ ਏਅਰਲਾਈਨਸ ਨੇ ਲਿਖਿਆ ਹੈ ਕਿ ਯਾਤਰੀ ਅਜਿਹੇ ਕੱਪੜੇ ਨਾ ਪਾਉਣ, ਜਿਸ ਨਾਲ ਦੂਜਿਆਂ ਨੂੰ ਮੁਸ਼ਕਲ ਹੋਵੇ ਜਾਂ ਫਿਰ ਕਿਸੇ ਹੋਰ ਯਾਤਰੀ ਨੂੰ ਅਸੁਵਿਧਾ ਹੋਵੇ ।
ਇਨ੍ਹਾਂ ਹਿਦਾਇਤਾਂ ਵਿਚ ਅੱਗੇ ਲਿਖਿਆ ਗਿਆ ਹੈ, ‘ਆਪਣੇ ਪੈਰ ਅਤੇ ਬਾਂਹ ਵਿਖਾਉਣ ਵਾਲੀ ਜਾਂ ਕਾਫੀ ਪਾਰਦਰਸ਼ੀ ਅਤੇ ਬੇਹੱਦ ਫਿਟਿੰਗ ਵਾਲੇ ਕੱਪੜੇ ਪਾਉਣ ਵਾਲੀਆਂ ਔਰਤਾਂ ਨੂੰ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਾਲ ਹੀ ਅਜਿਹੇ ਮਰਦ ਜੋ ਸ਼ਾਰਟਸ ਪਾ ਕੇ ਆਪਣੇ ਪੈਰ ਦਿਖਾਉਂਦੇ ਹਨ ਅਤੇ ਉਨ੍ਹਾਂ ਨੂੰ ਐਕਸਪੋਜ ਕਰਦੇ ਹਨ, ਉਨ੍ਹਾਂ ਨੂੰ ਵੀ ਜਹਾਜ਼ ਵਿਚ ਨਹੀਂ ਬੈਠਣ ਦਿੱਤਾ ਜਾਵੇਗਾ । ਇਸ ਡਰੈੱਸ ਕੋਡ ਕਾਰਨ ਸੋਸ਼ਲ ਮੀਡੀਆ ਉੱਤੇ ਬਹਿਸ ਸ਼ੁਰੂ ਹੋ ਗਈ ਹੈ । #SaudiaAirlines ਕਾਫੀ ਟ੍ਰੇਂਡ ਕਰ ਰਿਹਾ ਹੈ । ਵੱਡੀ ਗਿਣਤੀ ਵਿਚ ਲੋਕ ਇਸ ਕਦਮ ਦੀ ਆਲੋਚਨਾ ਕਰ ਰਹੇ ਹਨ, ਤਾਂ ਉਥੇ ਹੀ ਕਈ ਲੋਕ ਇਸ ਪਾਬੰਧੀ ਨਾਲ ਸਹਿਮਤ ਵੀ ਹਨ । ਇਕ ਯੂਜ਼ਰ ਨੇ ਲਿਖਿਆ, ਏਅਰਲਾਈਨਸ ਨੇ ਬਹੁਤ ਚੰਗਾ ਫੈਸਲਾ ਲਿਆ ਹੈ ।
ਇਕ ਔਰਤ ਯੂਜ਼ਰ ਨੇ ਸਵਾਲ ਕੀਤਾ ਕਿ ਆਪਣੇ ਯਾਤਰੀਆਂ ਉੱਤੇ ਡਰੈੱਸ ਕੋਡ ਦੀ ਪਾਬੰਧੀ ਲਗਾ ਕੇ ਸਾਊਦੀ ਏਅਰਲਾਈਨਸ ਸੈਲਾਨੀਆਂ ਨੂੰ ਕਿਵੇਂ ਵਧਾਵਾ ਦੇਵੇਗਾ । ਇਕ ਸਾਊਦੀ ਯਾਤਰੀ ਨੇ ਇਕ ਵਿਅਕਤੀ ਯਾਤਰੀ ਦੀ ਤਸਵੀਰ ਸ਼ੇਅਰ ਕੀਤੀ, ਜੋ ਕਿ ਸ਼ਾਰਟਸ ਪਾ ਕੇ ਯਾਤਰਾ ਕਰ ਰਿਹਾ ਸੀ । ਫੋਟੋ ਸ਼ੇਅਰ ਕਰਨ ਵਾਲੇ ਸ਼ਖਸ ਨੇ ਸਵਾਲ ਕੀਤਾ ਕਿ ਕੀ ਇਹ ਨਿਯਮ ਸਖਤੀ ਨਾਲ ਅਤੇ ਬਿਨਾਂ ਕਿਸੇ ਪੱਖਪਾਤ ਦੇ ਲਾਗੂ ਕੀਤਾ ਜਾਵੇਗਾ । ਸਾਊਦੀ ਅਰਬ ਦੇ ਸਾਬਕਾ ਸੈਲਾਨੀ ਪ੍ਰਮੁਖ ਅਲੀ ਅਲ ਘਾਮਡੀ ਨੇ ਕਿਹਾ ਕਿ ਇਹ ਨਿਯਮ ਸਿਰਫ ਸਾਊਦੀ ਏਅਰਲਾਈਨਸ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇੰਟਰਨੈਸ਼ਨਲ ਏਅਰ ਟਰਾਂਸਪੋਰਟ ਐਸੋਸੀਏਸ਼ਨ (ਆਈ.ਏ.ਟੀ.ਏ) ਨੇ ਇਸ ਨੂੰ ਜਾਰੀ ਕੀਤਾ ਹੈ ਅਤੇ ਸਾਰੇ ਏਲਾਈਨਜ਼ ਨੇ ਇਸ ਨੂੰ ਵੱਖ-ਵੱਖ ਤਰੀਕੇ ਨਾਲ ਆਪਣੇ ਇੱਥੇ ਲਾਗੂ ਕੀਤਾ ਹੈ ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article