PUNJABMAILUSA.COM

ਸਾਕਾ ਨਕੋਦਰ ਦੇ ਸ਼ਹੀਦ ਦੀ ਸ਼ਹੀਦੀ ਵਰੇਗੰਢ ਮਨਾਈ ਗਈ

 Breaking News

ਸਾਕਾ ਨਕੋਦਰ ਦੇ ਸ਼ਹੀਦ ਦੀ ਸ਼ਹੀਦੀ ਵਰੇਗੰਢ ਮਨਾਈ ਗਈ

ਸਾਕਾ ਨਕੋਦਰ ਦੇ ਸ਼ਹੀਦ ਦੀ ਸ਼ਹੀਦੀ ਵਰੇਗੰਢ ਮਨਾਈ ਗਈ
February 12
10:09 2020

ਫਰੀਮਾਂਟ, 12 ਫਰਵਰੀ (ਪੰਜਾਬ ਮੇਲ)- ਸਾਕਾ ਨਕੋਦਰ ਦੇ ਸ਼ਹੀਦ ਦੀ 34ਵੀਂ ਸ਼ਹੀਦੀ ਵਰ੍ਹੇਗੰਢ ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਪੂਰੀ ਖਾਲਸਾਈ ਸ਼ਾਨੋ ਸ਼ੋਕਤ ਨਾਲ ਮਨਾਈ ਗਈ। ਇਸ ਮੌਕੇ ਹਜ਼ੂਰੀ ਰਾਗੀ ਸਾਹਿਬਾਨ ਵਲੋਂ ਕੀਰਤਨ ਉਪਰੰਤ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਜੀ ਟਕਸਾਲ ਵਾਲਿਆਂ ਵਲੋਂ ਸੰਗਤਾਂ ਨੂੰ ਇਨ੍ਹਾਂ ਸੂਰਬੀਰਾਂ ਦੀਆਂ ਸ਼ਹਾਦਤਾਂ ਦੀ ਗਾਥਾ ਤੋਂ ਜਾਣੂ ਕਰਵਾਇਆ। ਸ਼ਹੀਦ ਭਾਈ ਰਵਿੰਦਰ ਸਿੰਘ ਦੇ ਭਰਾ ਡਾ. ਹਰਿੰਦਰ ਸਿੰਘ (ਸਟੈਨਫੋਰਡ ਯੂਨੀਵਰਸਿਟੀ) ਵਲੋਂ ਸੰਗਤਾਂ ਨਾਲ ਸਾਕਾ ਨਕੋਦਰ ਦਾ ਪਿਛਲੇ 34 ਸਾਲ ਦਾ ਇਤਿਹਾਸ ਸਬੂਤਾਂ ਤੇ ਤਸਵੀਰਾਂ ਸਮੇਤ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਦੱਸਿਆ ਕਿ ਕਿਵੇਂ ਪਰਿਵਾਰ ਪਿਛਲੇ 34 ਸਾਲ ਤੋਂ ਇਨਸਾਫ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।
ਸਮੂਹ ਪੰਥਕ ਜੱਥੇਬੰਦੀਆਂ ਅਤੇ ਸੰਗਤਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਵਾਅਦਾ ਨਿਭਾ ਕੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਦਾ ਦੂਸਰਾ ਭਾਗ ਜਨਤਕ ਕਰਨ ਅਤੇ ਰਿਪੋਰਟ ਨੂੰ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕਰਕੇ ਬਹਿਸ ਕਰਵਾਉਣ, ਐਕਸ਼ਨ ਰਿਪੋਰਟ ਰੱਖਣ ਤੇ ਸਪੈਸ਼ਲ ਸਿੱਟ ਟੀਮ ਬਣਾ ਕੇ ਬੇਗੁਨਾਹ ਨੌਜਵਾਨਾਂ ਦੇ ਕਾਤਲਾਂ ‘ਤੇ ਮੁਕੱਦਮੇ ਦਰਜ ਕਰਵਾਕੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article