PUNJABMAILUSA.COM

ਸਾਧੂ ਸਿੰਘ ਧਰਮਸੋਤ ਨੇ ਰਣਜੀਤ ਸਿੰਘ ਨੂੰ ਸੌਂਪਿਆ ਨਿਯੁਕਤੀ ਪੱਤਰ

ਸਾਧੂ ਸਿੰਘ ਧਰਮਸੋਤ ਨੇ ਰਣਜੀਤ ਸਿੰਘ ਨੂੰ ਸੌਂਪਿਆ ਨਿਯੁਕਤੀ ਪੱਤਰ

ਸਾਧੂ ਸਿੰਘ ਧਰਮਸੋਤ ਨੇ ਰਣਜੀਤ ਸਿੰਘ ਨੂੰ ਸੌਂਪਿਆ ਨਿਯੁਕਤੀ ਪੱਤਰ
June 21
14:54 2018

ਸੂਬਾ ਸਰਕਾਰ ਲੋਕਾਂ ਦੀਆਂ ਜਾਇਜ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ: ਧਰਮਸੋਤ
ਚੰਡੀਗੜ੍ਹ, 21 ਜੂਨ (ਪੰਜਾਬ ਮੇਲ)-ਪੰਜਾਬ ਦੇ ਪਿੰ੍ਰਟਿੰਗ ਤੇ ਸ਼ਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਸ੍ਰੀ ਰਣਜੀਤ ਸਿੰਘ ਪੁੱਤਰ ਸਵਰਗੀ ਸ੍ਰੀਮਤੀ ਜਸਪਾਲ ਕੌਰ, ਮਕਾਨ ਨੰ: 121, ਪਿੰਡ ਹਸਨਪੁਰ ਪਰੋਤਾਂ, ਡਾਕਘਰ, ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਨੂੰ ਤਰਸ ਦੇ ਆਧਾਰ ‘ਤੇ ਕਲਰਕ ਦੀ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪਿਆ।
ਸ. ਧਰਮਸੋਤ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਸ੍ਰੀ ਰਣਜੀਤ ਸਿੰਘ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਦੀਆਂ ਜਾਇਜ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਤਰਸ ‘ਤੇ ਆਧਾਰ ‘ਤੇ ਨੌਕਰੀਆਂ ਸਬੰਧੀ ਬਕਾਇਆ ਕੇਸਾਂ ਨੂੰ ਛੇਤੀ ਨਜਿੱਠਣ ਦੇ ਆਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਸ੍ਰੀ ਰਣਜੀਤ ਸਿੰਘ ਦੇ ਮਾਤਾ ਸਵਰਗੀ ਸ੍ਰੀਮਤੀ ਜਸਪਾਲ ਕੌਰ ਪਿੰ੍ਰਟਿੰਗ ਤੇ ਸ਼ਟੇਸ਼ਨਰੀ ਵਿਭਾਗ ‘ਚ ਬਤੌਰ ਦਰਜਾ ਚਾਰ ਸੇਵਾ ਨਿਭਾ ਰਹੇ ਸਨ ਤੇ ਉਨ੍ਹਾਂ ਦੀ ਨੌਕਰੀ ਦੌਰਾਨ ਮੌਤ ਹੋ ਗਈ ਸੀ। ਇਹ ਨਿਯੁਕਤੀ ਪੱਤਰ ਪੰਜਾਬ ਸਰਕਾਰ ਦੀਆਂ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਦਿੱਤਾ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰ੍ਰਟਿੰਗ ਤੇ ਸ਼ਟੇਸ਼ਨਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ. ਆਰ. ਲੱਧੜ, ਕੰਟਰੋਲਰ ਪਿੰ੍ਰਟਿੰਗ ਤੇ ਸ਼ਟੇਸ਼ਨਰੀ ਸ੍ਰੀਮਤੀ ਜਸਵਿੰਦਰ ਕੌਰ ਸਿੱਧੂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article