PUNJABMAILUSA.COM

ਸਾਨ ਡਿਆਗੋ ’ਚ ਯਹੂਦੀ ਧਾਰਮਿਕ ਸਥਾਨ ’ਤੇ ਹਮਲਾ; 1 ਦੀ ਮੌਤ, 3 ਜ਼ਖ਼ਮੀ

 Breaking News

ਸਾਨ ਡਿਆਗੋ ’ਚ ਯਹੂਦੀ ਧਾਰਮਿਕ ਸਥਾਨ ’ਤੇ ਹਮਲਾ; 1 ਦੀ ਮੌਤ, 3 ਜ਼ਖ਼ਮੀ

ਸਾਨ ਡਿਆਗੋ ’ਚ ਯਹੂਦੀ ਧਾਰਮਿਕ ਸਥਾਨ ’ਤੇ ਹਮਲਾ; 1 ਦੀ ਮੌਤ, 3 ਜ਼ਖ਼ਮੀ
April 28
16:54 2019

ਸਾਨ ਡਿਆਗੋ, 28 ਅਪ੍ਰੈਲ (ਪੰਜਾਬ ਮੇਲ)-ਰਾਈਫ਼ਲ ਨਾਲ ਲੈਸ 19 ਸਾਲਾਂ ਦੇ ਇੱਕ ਵਿਅਕਤੀ ਨੇ ਯਹੂਦੀ ਧਾਰਮਿਕ–ਸਥਾਨ ’ਤੇ ਅਚਾਨਕ ਗੋਲੀਆਂ ਚਲਾ ਕੇ ਇੱਕ ਔਰਤ ਦੀ ਜਾਨ ਲੈ ਲਈ ਤੇ ਤਿੰਨ ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਸਨਿੱਚਰਵਾਰ ਨੂੰ ਉਸ ਵੇਲੇ ਵਾਪਰੀ, ਜਦੋਂ ਯਹੂਦੀ ਸ਼ਰਧਾਲੂ ਪਾਸਓਵਰ ਦੇ ਆਖ਼ਰੀ ਦਿਨ ਦਾ ਤਿਉਹਾਰ ਮਨਾ ਰਹੇ ਸਨ।
ਹਮਲਾਵਰ ਦਾ ਨਾਂਅ ਹਾਲੇ ਪੁਲਿਸ ਨੇ ਨਹੀਂ ਦੱਸਿਆ। ਵਾਰਦਾਤ ਤੋਂ ਬਾਅਦ ਹਮਲਾਵਰ ਇੱਕ ਕਾਰ ਵਿੱਚ ਸਵਾਰ ਹੋ ਕੇ ਘਟਨਾ ਸਥਾਨ ਤੋਂ ਨੱਸ ਗਿਆ। ਫਿਰ ਉਸ ਨੇ ਕੁਝ ਸਮੇਂ ਬਾਅਦ 911 ਉੱਤੇ ਕਾੱਲ ਕਰ ਕੇ ਦੱਸਿਆ ਕਿ ਉਹ ਸਾਨ ਡਿਆਗੋ ਦੇ ‘ਚੈਬੇਡ ਆਫ਼ ਪੋਵੇਅ’ ਉੱਤੇ ਗੋਲੀਬਾਰੀ ਦੀ ਘਟਨਾ ਲਈ ਜ਼ਿੰਮੇਵਾਰ ਹੈ।
ਜਦੋਂ ਇੱਕ ਪੁਲਿਸ ਅਧਿਕਾਰੀ ਨੇ ਹਮਲਾਵਰ ਨੂੰ ਰਾਹ ਵਿੱਚ ਰੋਕਿਆ, ਤਾਂ ਉਹ ਕਾਰ ਰੋਕ ਕੇ ਹੱਥ ਉਤਾਂਹ ਕਰ ਕੇ ਹੇਠਾਂ ਉੱਤਰ ਆਇਆ। ਉਸ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ।
ਯਹੂਦੀ ਧਾਰਮਿਕ ਅਸਥਾਨ ਉੱਤੇ ਹਮਲੇ ਲਈ ਵਰਤੀ ਗਈ ਏਆਰ–ਕਿਸਮ ਦੀ ਰਾਈਫ਼ਲ ਹਮਲਾਵਰ ਦੀ ਕਾਰ ਦੀ ਅਗਲੀ ਸੀਟ ਉੱਤੇ ਪਈ ਸੀ। ਇਹ ਖ਼ਬਰ ਲਿਖੇ ਜਾਣ ਤੱਕ ਹਮਲਾਵਰ ਨੇ ਇਹ ਨਹੀਂ ਦੱਸਿਆ ਕਿ ਆਖ਼ਰ ਉਸ ਨੇ ਯਹੂਦੀ ਧਾਰਮਿਕ ਸਥਾਨ ਉੱਤੇ ਹਮਲਾ ਕਿਉਂ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article