PUNJABMAILUSA.COM

ਸਾਨ ਫਰਾਂਸਿਸਕੋ ‘ਚ ਖੁੱਲ੍ਹਿਆ ਦੁਨੀਆਂ ਦਾ ਪਹਿਲਾ ਵਰਚੁਅਲ ਰਿਐਲਿਟੀ ਜਿਮ

May 13
17:23 2019

ਵਾਸ਼ਿੰਗਟਨ, 13 ਮਈ (ਪੰਜਾਬ ਮੇਲ)- ਜ਼ਿਆਦਾਤਰ ਲੋਕ ਜਿਮ ਵਿਚ ਕਸਰਤ ਕਰਨ ਹੀ ਜਾਂਦੇ ਹਨ ਪਰ ਅਮਰੀਕਾ ਦੇ ਸਾਨ ਫ੍ਰਾਂਸਿਸਕੋ ਵਿਚ ਦੁਨੀਆ ਦਾ ਪਹਿਲਾ ਵਰਚੁਅਲ ਰਿਐਲਿਟੀ ਜਿਮ ਸ਼ੁਰੂ ਕੀਤਾ ਗਿਆ ਹੈ। ਇਹ ਅਜਿਹਾ ਜਿਮ ਹੈ ਜਿਸ ਵਿਚ ਲੋਕ ਕਸਰਤ ਕਰਨ ਦੇ ਨਾਲ-ਨਾਲ ਵੀਡੀਓ ਗੇਮ ਵੀ ਖੇਡ ਸਕਦੇ ਹਨ। ਇੱਥੇ ਲੋਕ ਵਰਚੁਅਲ ਰਿਐਲਿਟੀ ਗੇਮ ਖੇਡ ਸਕਦੇ ਹਨ ਜਿਸ ਵਿਚ ਆਟੋਮੈਟਿਕ ਕੇਬਲ ਮਸ਼ੀਨ ਦਾ ਸੁਮੇਲ ਹੈ। ਇਸ ਜਿਮ ਨਾਲ ਲੋਕਾਂ ਲਈ ਕਸਰਤ ਕਰਨੀ ਪਹਿਲਾਂ ਦੇ ਮੁਕਾਬਲੇ ਆਸਾਨ ਹੋ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਕਸਰਤ ਕਰਨ ਵਾਲਿਆਂ ਨੂੰ ਇਕ ਕਮਰਾ ਦਿੱਤਾ ਜਾਂਦਾ ਹੈ ਜਿੱਥੇ ਉਹ ਵੀ.ਆਰ. ਹੈੱਡਸੈੱਟ ਅਤੇ ਹੋਰ ਉਪਕਰਣ ਪਹਿਨਦੇ ਹਨ। ਇਹ ਅਜਿਹੇ ਡਿਵਾਈਸ ਹਨ ਜੋ ਉਨ੍ਹਾਂ ਦੇ ਹੱਥਾਂ ਦੀ ਸਥਿਤੀ ਨੂੰ ਟਰੈਕ ਕਰਦੇ ਹਨ। ਵਰਚੁਅਲ ਰਿਐਲਿਟੀ ਗੇਮ ਦੀ ਮਦਦ ਨਾਲ ਕਸਰਤ ਕਰਨ ਵਾਲੇ ਖੁਦ ਦੇ ਪਿਛਲੇ ਪ੍ਰਦਰਸ਼ਨ ਜਾਂ ਫਿਰ ਕਿਸੇ ਹੋਰ ਵਿਅਕਤੀ ਦੇ ਪ੍ਰਦਰਸ਼ਨ ਨਾਲ ਮੁਕਾਬਲਾ ਵੀ ਕਰ ਸਕਦੇ ਹਨ। ਕੰਪਨੀ ਦਾ ਕਹਿਣਾ ਹੈ, ”ਲੋਕ ਆਪਣੇ ਹੈੱਡਸੈੱਟ ਨਾਲ ਬਲੈਕ ਬੌਕਸ ਰੂਮ ਵਿਚ ਜਾਣ ਨਾਲ ਇਕ ਨਵੀਂ ਦੁਨੀਆਂ ਵਿਚ ਪਹੁੰਚ ਜਾਂਦੇ ਹਨ।” ਅਜਿਹਾ ਕਰ ਕੇ ਲੋਕ ਭੁੱਲ ਜਾਂਦੇ ਹਨ ਕਿ ਉਹ ਕਸਰਤ ਕਰ ਰਹੇ ਹਨ ਅਤੇ ਉਹ ਫਿੱਟ ਵੀ ਰਹਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ