PUNJABMAILUSA.COM

ਸਾਨ ਫਰਾਂਸਿਸਕੋ ਦੇ ਭਾਰਤੀ ਦੂਤਾਵਾਸ ਸਾਹਮਣੇ ਜੂਨ ’84 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਮੁਜ਼ਾਹਰਾ 5 ਜੂਨ ਨੂੰ

 Breaking News

May 30
10:21 2018

ਫਰੀਮਾਂਟ, 30 ਮਈ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਜੂਨ 1984 ਦੇ ਘੱਲੂਘਾਰੇ ਲਈ ਭਾਰਤ ਦੀ ਕਾਂਗਰਸ ਸਰਕਾਰ, ਬੀ.ਜੇ.ਪੀ., ਆਰ.ਐੱਸ.ਐੱਸ., ਕਮਿਊਨਿਸਟ ਤੇ ਅਕਾਲੀ ਲੀਡਰਸ਼ਿਪ ਜ਼ਿੰਮੇਵਾਰ ਹਨ, ਜਿਨ੍ਹਾਂ ਕਰਕੇ ਸਿੱਖ ਕੌਮ ਦਾ ਨਸਲਘਾਤ ਹੋਇਆ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਭਾਰਤੀ ਫੌਜ ਨੇ ਟੈਂਕਾਂ-ਤੋਪਾਂ ਨਾਲ ਤਬਾਹ ਕੀਤਾ। ਜੂਨ ਮਹੀਨੇ ਦਾ ਪਹਿਲਾ ਹਫਤਾ ਹਾਲੇ ਕੱਲ੍ਹ ਵਾਂਗ ਯਾਦ ਹੈ ਤੇ ਜਿਸਦੇ ਜ਼ਖਮ ਲਗਾਤਾਰ ਰਿਸ ਰਹੇ ਹਨ। ਇਹ ਇਕ ਅਜਿਹਾ ਸਿੱਖ ਖੂਨੀ ਕਾਂਡ ਹੈ, ਜੋ ਭੁਲਾਇਆ ਨਹੀਂ ਜਾ ਸਕਦਾ। ਅੰਮ੍ਰਿਤਸਰ ਵਿਚਲੀ ਇਹ ਜੰਗ ਸਿੱਖ ਰੂਹ ਵਿਚ ਅਜਿਹੇ ਨਿਸ਼ਾਨ ਛੱਡ ਗਈ ਹੈ, ਜੋ ਸਦੀਆਂ ਤੱਕ ਨਹੀਂ ਮਿਟਣਗੇ।
ਇਸ ਘੱਲੂਘਾਰੇ ਲਈ ਭਾਰਤ ਸਰਕਾਰ ਦੇ ਸਾਨ ਫਰਾਂਸਿਸਕੋ ਵਿਚਲੇ ਪ੍ਰਤੀਨਿਧਾਂ ਨੂੰ ਇਹ ਵੰਗਾਰ ਦੇਣੀ ਜ਼ਰੂਰੀ ਹੈ ਕਿ ਸਿੱਖ ਕੌਮ ਤੁਹਾਡੇ ਜ਼ੁਲਮਾਂ ਨੂੰ ਕਦੇ ਨਹੀਂ ਭੁੱਲੇਗੀ ਤੇ ਨਿਆਂਪੂਰਵਕ ਲੋਕਤੰਤਰੀ ਢੰਗਾਂ ਨਾਲ ਅਮਨਮਈ ਰਹਿੰਦਿਆਂ ਹੋਇਆਂ ਤੁਹਾਡੇ ਜ਼ੁਲਮਾਂ ਨੂੰ ਸੰਸਾਰ ਭਰ ‘ਚ ਲਗਾਤਾਰ ਨੰਗਿਆਂ ਕਰਦੀ ਰਹੇਗੀ।
ਇਸ ਲਈ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਤੇ ਸੰਗਤਾਂ ਨੂੰ ਬੇਨਤੀ ਹੈ ਕਿ ਮੰਗਲਵਾਰ, 5 ਜੂਨ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਸਾਨ ਫਰਾਂਸਿਸਕੋ ਦੇ ਭਾਰਤੀ ਦੂਤਾਵਾਸ ਦੇ ਸਾਹਮਣੇ ਹੋ ਰਹੇ ਇਸ ਮੁਜ਼ਾਹਰੇ ਵਿਚ ਵਧ-ਚੜ੍ਹ ਕੇ ਪਹੁੰਚਿਆ ਜਾਵੇ। ਚਾਹ-ਪਾਣੀ ਤੇ ਲੰਗਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਫਰੀਮਾਂਟ ਵੱਲੋਂ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ