PUNJABMAILUSA.COM

ਸਾਨ ਫਰਾਂਸਿਸਕੋ ਵਿਖੇ 10 ਜੂਨ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਮੀਟਿੰਗ

 Breaking News

ਸਾਨ ਫਰਾਂਸਿਸਕੋ ਵਿਖੇ 10 ਜੂਨ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਮੀਟਿੰਗ

ਸਾਨ ਫਰਾਂਸਿਸਕੋ ਵਿਖੇ 10 ਜੂਨ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਮੀਟਿੰਗ
May 09
10:15 2018

ਫਰੀਮਾਂਟ, 9 ਮਈ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਸਮੂਹ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਦੀ 10 ਜੂਨ ਨੂੰ ਧੰਨ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਦੀ ਯਾਦ ਵਿਚ ਹਰ ਸਾਲ ਦੀਤ ਰ੍ਹਾਂ ਪੰਜਵੇਂ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ। ਸੰਗਤਾਂ ਦੀ ਆਮਦਨ ਨੂੰ ਮੁੱਖ ਰੱਖਦਿਆਂ ਅਤੇ ਨਗਰ ਕੀਰਤਨ ਦੇ ਪ੍ਰਬੰਧਾਂ ਬਾਰੇ ਵਿਚਾਰਾਂ ਹੋਈਆਂ। ਪਿਛਲੇ ਸਮੇਂ ਅੰਦਰ ਰਹਿ ਗਈਆਂ ਤਰੁੱਟੀਆਂ ਬਾਰੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਖਾਸ ਕਰਕੇ ਡਿਸਪਲਿਨ ਅਤੇ ਸਫਾਈ ਬਾਰੇ ਵਿਸ਼ੇਸ਼ ਵਿਚਾਰਾਂ ਹੋਈਆਂ। ਕੈਲੀਫੋਰਨੀਆ ਦੇ ਸਮੂਹ ਗੁਰਦੁਆਰਿਆਂ ਅਤੇ ਸਿੱਖ ਸੰਗਤਾਂ ਨੂੰ ਬੇਨਤੀ ਹੈ ਕਿ ਮਹਾਨ ਗੁਰੂ ਦੀ ਸ਼ਹਾਦਤ ਅਤੇ ਹਰਿਮੰਦਰ ਸਾਹਿਬ, ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਹੋਇਆਂ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਵੱਧ-ਚੜ੍ਹ ਕੇ ਹਾਜ਼ਰੀਆਂ ਭਰੋ ਜੀ। ਆਉਣ ਵਾਲੇ ਦਿਨਾਂ ਅੰਦਰ ਅਖ਼ਬਾਰਾਂ, ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਨਗਰ ਕੀਰਤਨ ਦੇ ਰੂਟ ਬਾਰੇ ਪਾਰਕਿੰਗ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵੱਖੋ-ਵੱਖ ਗੁਰਦੁਆਰਾ ਸਾਹਿਬ ਵੱਲੋਂ ਸੰਗਤਾਂ ਦੀ ਸਹੂਲਤ ਲਈ ਬੱਸਾਂ ਦੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਜਿਨ੍ਹਾਂ ਨੇ ਆਪਣੀ ਕੌਮ ਦੇ ਭਵਿੱਖ ਲਈ ਆਪਣੇ ਲਹੂ ਦਾ ਕਤਰਾ-ਕਤਰਾ ਵਹਾ ਦਿੱਤਾ। ਆਓ ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿਚ ਜੁੜ ਕੇ ਆਪਣੇ ਫਰਜ਼ ਨੂੰ ਅਦਾ ਕਰੀਏ। ਵੱਧ-ਚੜ੍ਹ ਕੇ ਹਾਜ਼ਰੀਆਂ ਭਰਨ ਦਾ ਯਤਨ ਕਰੋ ਜੀ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article