PUNJABMAILUSA.COM

ਸਾਨ ਬਰਨਾਰਡੀਨੋ ਗੋਲੀਕਾਂਡ ਲਈ ਜ਼ਿੰਮੇਵਾਰ ਔਰਤ ਦੀ ਕੋਈ ਲਾਸ਼ ਲੈਣ ਨਹੀਂ ਆਇਆ

ਸਾਨ ਬਰਨਾਰਡੀਨੋ ਗੋਲੀਕਾਂਡ ਲਈ ਜ਼ਿੰਮੇਵਾਰ ਔਰਤ ਦੀ ਕੋਈ ਲਾਸ਼ ਲੈਣ ਨਹੀਂ ਆਇਆ

ਸਾਨ ਬਰਨਾਰਡੀਨੋ ਗੋਲੀਕਾਂਡ ਲਈ ਜ਼ਿੰਮੇਵਾਰ ਔਰਤ ਦੀ ਕੋਈ ਲਾਸ਼ ਲੈਣ ਨਹੀਂ ਆਇਆ
December 16
13:41 2015

23 ਸਾਨ ਬਰਨਾਰਡੀਨੋ, 16 ਦਸੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਸ਼ਹਿਰ ਸਾਨ ਬਰਨਾਰਡੀਨੋ ਵਿਖੇ ਹੋਏ ਕਤਲੇਆਮ ਲਈ ਜ਼ਿੰਮੇਵਾਰ ਔਰਤ ਤਾਸ਼ਫੀਨ ਮਲਿਕ ਦੀ ਲਾਸ਼ ਲੈਣ ਲਈ ਕਿਸੇ ਨੇ ਵੀ ਹੱਕ ਨਹੀਂ ਜਤਾਇਆ। ਜ਼ਿਕਰਯੋਗ ਹੈ ਕਿ ਤਾਸ਼ਫੀਨ ਮਲਿਕ ਨੇ ਆਪਣੇ ਪਤੀ ਸਈਦ ਰਿਜ਼ਵਾਨ ਫਾਰੂਕ ਨਾਲ ਰਲ ਕੇ ਸਨ ਬਰਨੀਡੋ ਵਿਚ ਅੰਨ੍ਹੇਵਾਹ ਗੋਲੀਆਂ ਚਲਾ ਕੇ 14 ਬੰਦਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ 22 ਦੇ ਕਰੀਬ ਲੋਕ ਜ਼ਖਮੀ ਕਰ ਦਿੱਤੇ ਸਨ। ਉਪਰੰਤ ਇਨ੍ਹਾਂ ਦੋਹਾਂ ਪਤੀ-ਪਤਨੀ ਦੀ ਪੁਲਿਸ ਮੁਠਭੇੜ ਵਿਚ ਗੋਲੀਆਂ ਵੱਜਣ ਨਾਲ ਮੌਤ ਹੋ ਗਈ ਸੀ। ਫਾਰੂਕ ਦਾ ਜਨਮ ਕੈਲੀਫੋਰਨੀਆ ਵਿਚ ਹੀ ਹੋਇਆ ਸੀ। ਪਰ ਉਸ ਦੀ ਪਤਨੀ ਸਾਊਦੀ ਅਰਬ ਨਾਲ ਸੰਬੰਧਤ ਸੀ ਅਤੇ ਇਨ੍ਹਾਂ ਦਾ ਵਿਆਹ ਸਾਊਦੀ ਅਰਬ ਹੋਇਆ ਸੀ। ਉਪਰੰਤ ਵਿਆਹ ਦੇ ਆਧਾਰ ‘ਤੇ ਇਹ ਅਮਰੀਕਾ ਆਈ ਸੀ। ਇਸ ਦੇ ਸੰਬੰਧ ਮੁਸਲਿਮ ਕੱਟੜਪੰਥੀਆਂ ਨਾਲ ਹੋਣ ਦੇ ਸਬੂਤ ਮਿਲੇ ਹਨ। ਤਾਸ਼ਫੀਨ ਮਲਿਕ ਦੇ ਫੌਤ ਹੋਣ ਤੋਂ ਬਾਅਦ ਇਸ ਦੀ ਲਾਸ਼ ‘ਤੇ ਕਿਸੇ ਨੇ ਵੀ ਆਪਣਾ ਹੱਕ ਨਹੀਂ ਜਤਾਇਆ। ਹੁਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੀ ਮ੍ਰਿਤਕ ਦੇਹ ਨੂੰ ਇਥੋਂ ਕੋਈ ਨਾ ਲੈ ਕੇ ਗਿਆ, ਤਾਂ ਸਰਕਾਰੀ ਤੌਰ ‘ਤੇ ਇਸ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article