PUNJABMAILUSA.COM

ਸਾਨ ਬਰਨਾਰਡੀਨੋ ਹੱਤਿਆਕਾਂਡ ਮਾਮਲਾ; ਸਾਜ਼ਿਸ਼ ਬਾਰੇ ਨਹੀਂ ਜਾਣਦਾ ਸੀ ਮਾਰਕੂਏਜ਼

ਸਾਨ ਬਰਨਾਰਡੀਨੋ ਹੱਤਿਆਕਾਂਡ ਮਾਮਲਾ; ਸਾਜ਼ਿਸ਼ ਬਾਰੇ ਨਹੀਂ ਜਾਣਦਾ ਸੀ ਮਾਰਕੂਏਜ਼

ਸਾਨ ਬਰਨਾਰਡੀਨੋ ਹੱਤਿਆਕਾਂਡ ਮਾਮਲਾ; ਸਾਜ਼ਿਸ਼ ਬਾਰੇ ਨਹੀਂ ਜਾਣਦਾ ਸੀ ਮਾਰਕੂਏਜ਼
January 06
10:28 2016

19
ਵਾਸ਼ਿੰਗਟਨ, 6 ਜਨਵਰੀ (ਪੰਜਾਬ ਮੇਲ)-ਅਮਰੀਕੀ ਜਿਊਰੀ ਨੇ ਸਾਨ ਬਰਨਾਰਡੀਨੋ ਕੈਲੇਫੋਰਨੀਆ ਹੱਤਿਆ ਕਾਂਡ ਦੇ ਦੋਸ਼ੀਆਂ ਨੂੰ ਰਾਇਫਲਾਂ ਖਰੀਦਣ ਵਿਚ ਸਹਾਇਤਾ ਕਰਨ ਵਿਚ ਫਾਰੂਖ਼ ਦੇ ਦੋਸਤ ਰਹੇ ਐਨਰੀਕ ਮਾਰਕੂਏਜ਼ ਜੂਨੀਅਰ (24) ਨੂੰ ਦੋਸ਼ੀ ਠਹਿਰਾਇਆ ਹੈ। ਐਨਰੀਕ ਉੱਤੇ ਪੁਲਿਸ ਨੇ 2010-11 ਅਤੇ 2012 ਵਿਚ ਅਤਿਵਾਦੀ ਹਮਲੇ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਹੈ ਪਰ ਉਸ ਉੱਤੇ ਸਾਨਬਾਰਡੀਨੋ ਹੱਤਿਆ ਕਾਂਡ ਦਾ ਦੋਸ਼ ਨਹੀ ਲਾਇਆ ਗਿਆ। ਇਹ ਖ਼ਬਰ ਐੱਨ.ਬੀ.ਸੀ. ਨੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਦੋ ਦਸੰਬਰ ਨੂੰ ਅਮਰੀਕਾ ਦੇ ਜੰਮਪਲ ਨਾਗਰਿਕ ਸਈਅਦ ਰਿਜ਼ਵਾਨ ਫਾਰੂਖ਼ ਅÂਤੇ ਉਸਦੀ ਪਾਕਿਸਤਾਨੀ ਮੂਲ ਦੀ ਪਤਨੀ ਤਸ਼ਫੀਨ ਮਲਿਕ ਨੇ ਰਿਸੋਰਸ ਸੈਂਟਰ ਵਿਚ ਭੀੜ ਉੱਤੇ ਅੰਧਾਧੁੰਦ ਗੋਲੀਆਂ ਚਲਾ ਕੇ 14 ਵਿਅਕਤੀਆਂ ਨੂੰ ਮਾਰ ਦਿੱਤਾ ਸੀ। ਇਹ ਦੋਵੇਂ ਦੋਸ਼ੀ ਵੀ ਪੁਲਿਸ ਨਾਲ ਮੁੱਠਭੇੜ ਵਿਚ ਮਾਰੇ ਗਏ ਸਨ। ਜਾਂਚ ਅਧਿਕਾਰੀਆਂ ਅਨੁਸਾਰ ਮਾਰਕੂਏਜ਼ ਨੂੰ ਸਾਨ ਵਰਨਾਰਡੀਨੋ ਵਿਚ ਹੋਣ ਵਾਲੀ ਘਟਨਾ ਬਾਰੇ ਨਹੀ ਜਾਣਕਾਰੀ ਨਹੀ ਸੀ। ਮਾਰਕੂਏਜ਼ ਉੱਤੇ ਅੱਤਵਾਦੀਆਂ ਨੂੰ ਹਮਾਇਤ ਦੇਣ ਦਾ ਦੋਸ਼ ਲਾਇਆ ਗਿਆ ਹੈ। ਇਸ ਤੋਂ ਇਲਾਵਾ ਉਸ ਉੱਤੇ ਫਾਰੂਖ਼ ਦੇ ਰਿਸ਼ਤੇਦਾਰ ਨਾਲ ਜਾਅਲੀ ਵਿਆਹ ਵਿਚ ਸ਼ਾਮਲ ਹੋਣ ਦਾ ਦੋਸ਼ ਤੈਅ ਕੀਤਾ ਹੈ।
ਅਮਰੀਕੀ ਅਟਾਰਨੀ ਐਲੀਨ ਐੱਮ. ਡੈਕਰ ਅਨੁਸਾਰ ਮਾਰਕੂਏਜ਼ 2011 ਅਤੇ 2012 ਦੌਰਾਨ ਅਤਿਵਾਦੀ ਰਿਜ਼ਵਾਨ ਨਾਲ ਧਮਾਕਿਆਂ ਦੀ ਸਾਜਿਸ਼ ਘੜਨ ਵਿਚ ਸ਼ਾਮਲ ਸੀ। ਉਸਨੇ ਧਮਾਕਾਖੇਜ਼ ਪਾਊਡਰ ਅਤੇ ਦੋ ਰਾਇਫ਼ਲਾਂ ਖਰੀਦਣ ਵਿਚ ਸਹਾਇਤਾ ਕੀਤੀ ਸੀ ਜੋ ਕਿ ਹੁਣ ਨਿਹੱਥੇ ਲੋਕਾਂ ਦੀਆਂ ਹੱਤਿਆਵਾਂ ਕਰਨ ਲਈ ਵਰਤੀਆਂ ਗਈਆਂ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article