PUNJABMAILUSA.COM

ਸਾਬਕਾ ਅਕਾਲੀ ਵਿਧਾਇਕ ਬਾਠ ਅਤੇ ਗਾਇਕ ਸੁੱਖੀ ‘ਆਪ’ ਪਾਰਟੀ ‘ਚ ਹੋਏ ਸ਼ਾਮਲ

ਸਾਬਕਾ ਅਕਾਲੀ ਵਿਧਾਇਕ ਬਾਠ ਅਤੇ ਗਾਇਕ ਸੁੱਖੀ ‘ਆਪ’ ਪਾਰਟੀ ‘ਚ ਹੋਏ ਸ਼ਾਮਲ

ਸਾਬਕਾ ਅਕਾਲੀ ਵਿਧਾਇਕ ਬਾਠ ਅਤੇ ਗਾਇਕ ਸੁੱਖੀ ‘ਆਪ’ ਪਾਰਟੀ ‘ਚ ਹੋਏ ਸ਼ਾਮਲ
August 17
10:00 2016

ex Mla Bathਚੰਡੀਗੜ੍ਹ, 17 ਅਗਸਤ (ਪੰਜਾਬ ਮੇਲ)- ਸਾਬਕਾ ਅਕਾਲੀ ਵਿਧਾਇਕ ਬਲਬੀਰ ਸਿੰਘ ਬਾਠ ਅਤੇ ਉੱਘੇ ਗਾਇਕ ਸੁਖਵਿੰਦਰ ਸੁੱਖੀ ਸ਼ਨਿੱਚਰਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪਾਰਟੀ ਦੇ ਸੂਬਾਈ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਪੰਜਾਬ ਮਾਮਲਿਆਂ ਦੇ ਕੌਮੀ ਇੰਚਾਰਜ ਸੰਜੇ ਸਿੰਘ ਅਤੇ ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ ਵੀ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਮਰਹੂਮ ਅਕਾਲੀ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਧੀ ਵੀ ਪਾਰਟੀ ਵਿਚ ਸ਼ਾਮਲ ਹੋਈ। ਇਸੇ ਦੌਰਾਨ ਕਾਂਸਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਕਰੀਬੀ ਹਰਚੰਦ ਸਿੰਘ ਬਰਸਾਠ ਦੀ ਅਗਵਾਈ ਵਾਲੀ ਸੰਸਥਾ ਸੈਕੂਲਰ ਲੋਕ ਰਾਜ ਨੇ ਆਮ ਆਦਮੀ ਪਾਰਟੀ ਵਿਚ ਆਪਣਾ ਰਲੇਵਾਂ ਕਰ ਲਿਆ ਹੈ। ਇੱਥੇ ਵਰਣਨਯੋਗ ਹੈ ਕਿ ਇਨ੍ਹਾਂ ਆਗੂਆਂ ਦੀ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਚਰਚਾ ਚੱਲ ਰਹੀ ਸੀ। ਬਾਠ ਸ੍ਰੀ ਹਰਗੋਬਿੰਦਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਹਨ। ‘ਵੰਗਾਂ ਮੇਚ ਨਾ ਆਈਆਂ’ ਗਾਣੇ ਨਾਲ ਪ੍ਰਸਿੱਧ ਹੋਣ ਵਾਲੇ ਗਾਇਕ ਸੁਖਵਿੰਦਰ ਸੁੱਖੀ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸ਼ੁੱਕਰਵਾਰ ਨੂੰ ਹੀ ਹਰੀ ਝੰਡੀ ਦੇ ਦਿੱਤੀ ਸੀ। ਇੱਥੇ ਇਹ ਵੀ ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਵਿਚ ਪੰਜਾਬ ਦੇ ਕਈ ਕਲਾਕਾਰ ਖਿਡਾਰੀ ਸ਼ਾਮਲ ਹੋ ਚੁੱਕੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article